ਪੜਚੋਲ ਕਰੋ

ਸ਼ਰਮਸਾਰ! ਬਠਿੰਡਾ 'ਚ ਬਜ਼ੁਰਗ ਮੰਦਬੁੱਧੀ ਮਹਿਲਾ ਹਵਸ ਦਾ ਸ਼ਿਕਾਰ

ਸਬ ਡਵੀਜ਼ਨ ਤਲਵੰਡੀ ਸਾਬੋ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ, ਜਿੱਥੇ ਇੱਕ ਨੌਜਵਾਨ ਨੇ 65 ਸਾਲਾ ਮੰਦਬੁੱਧੀ ਮਹਿਲਾ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਪੀੜਤਾ ਨੂੰ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਬਠਿੰਡਾ: ਸਬ ਡਵੀਜ਼ਨ ਤਲਵੰਡੀ ਸਾਬੋ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ, ਜਿੱਥੇ ਇੱਕ ਨੌਜਵਾਨ ਨੇ 65 ਸਾਲਾ ਮੰਦਬੁੱਧੀ ਮਹਿਲਾ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਪੀੜਤਾ ਨੂੰ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦਰਅਸਲ ਇਹ ਮੰਦਬੁਧੀ ਮਹਿਲਾ ਕਦੇ ਆਪਣੇ ਘਰ ਤੇ ਕਦੇ ਗਲੀਆਂ ਵਿੱਚ ਫਿਰਦੀ ਰਹਿੰਦੀ ਹੈ, ਜਿਸ ਦਾ ਫਾਇਦਾ ਉਠਾ ਕੇ ਪਿੰਡ ਦਾ ਹੀ ਇੱਕ ਨੌਜਵਾਨ ਉਸ ਨੂੰ ਸਕੂਲ ਵਿੱਚ ਲੈ ਗਿਆ ਤੇ ਉੱਥੇ ਉਸ ਨਾਲ ਬਲਾਤਕਾਰ ਕੀਤਾ। ਰਾਤ ਸਮੇਂ ਜਦੋਂ ਪੀੜਤਾ ਦੇ ਪੁੱਤਰਾਂ ਨੇ ਦੇਖਿਆ ਕਿ ਉਹ ਘਰ ਨਹੀਂ ਪੁੱਜੀ ਤਾਂ ਉਨ੍ਹਾਂ ਉਸ ਦੀ ਭਾਲ ਸ਼ੁਰੂ ਕੀਤੀ।

ਇਸੇ ਦੌਰਾਨ ਉਨ੍ਹਾਂ ਨੂੰ ਸਕੂਲ ਵਿੱਚੋਂ ਰੋਣ ਦੀਆਂ ਅਵਾਜ਼ਾਂ ਸੁਣੀਆਂ ਜਿਸ ਤੋਂ ਬਾਅਦ ਉਹ ਉਥੇ ਪੁੱਜ ਗਏ। ਉੱਥੇ ਉਨ੍ਹਾਂ ਸਾਹਮਣੇ ਕਥਿਤ ਮੁਲਜ਼ਮ ਹਨ੍ਹੇਰੇ ਦਾ ਫਾਇਦਾ ਉਠਾ ਕੇ ਭੱਜ ਗਿਆ। ਪੀੜਤਾ ਦੇ ਪਰਿਵਾਰਿਕ ਮੈਬਰਾਂ ਨੇ ਮੁਲਜ਼ਮ ਖਿਲ਼ਾਫ ਸਖ਼ਤ ਕਰਵਾਈ ਕਰਨ ਦੀ ਮੰਗ ਕੀਤੀ ਹੈ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।

ਟਾਪ ਹੈਡਲਾਈਨ

Abohar 'ਚ ਰਾਜਸਥਾਨ ਪੁਲਿਸ 'ਤੇ ਹਮਲਾ, ਲੋੜੀਂਦੇ ਮੁਲਜ਼ਮ ਨੂੰ ਛੁਡਾ ਕੇ ਭਜਾਇਆ, ਪਤੀ-ਪਤਨੀ ਸਮੇਤ 15 ਖ਼ਿਲਾਫ਼ ਮਾਮਲਾ ਦਰਜ

BJP leader Manoranjan Kalia ਦੀ ਵਿਗੜੀ ਸਿਹਤ , ਬੇਹੋਸ਼ ਹੋ ਕੇ ਡਿੱਗੇ ,ਹਸਪਤਾਲ 'ਚ ਭਰਤੀ

ਪੰਜਾਬ ‘ਚ ਹੜ੍ਹ ਰੋਕਣ ਲਈ ਪਹਿਲੀ ਵਾਰ ਵਰਤੀ ਜਾ ਰਹੀ ਜੀਓਟਿਊਬ ਤਕਨੀਕ ਕੀ ਹੈ? ਸਤਲੁਜ ਦਰਿਆ ‘ਤੇ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ

 Punjab ਦੇ ਸਾਰੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ , ਬਠਿੰਡਾ 'ਚ CM ਮਾਨ ਦਾ ਵੱਡਾ ਐਲਾਨ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ

Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ

Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ

Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...

Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ

Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ

Embed widget