ਪੜਚੋਲ ਕਰੋ

ਫਗਵਾੜਾ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ! ਅਣਪਛਾਤੇ ਬੰਦਿਆਂ ਨੇ ਘਰ ਅੰਦਰ ਵੜ ਕੀਤਾ ਘਿਨੌਣਾ ਕਾਰਾ

ਕੁਝ ਅਣਪਛਾਤੇ ਵਿਅਕਤੀਆਂ ਵਲੋਂ ਸ਼ੁੱਕਰਵਾਰ ਇੱਕ ਘਰ ਅੰਦਰ ਦਾਖਲ ਹੋ ਕੇ ਇੱਕ ਬਜ਼ੁਰਗ ਦਾ ਰਾਡ ਮਾਰ ਕੇ ਕਤਲ ਕਰ ਦਿੱਤਾ ਗਿਆ

ਫਗਵਾੜਾ: ਕੁਝ ਅਣਪਛਾਤੇ ਵਿਅਕਤੀਆਂ ਵਲੋਂ ਸ਼ੁੱਕਰਵਾਰ ਇੱਕ ਘਰ ਅੰਦਰ ਦਾਖਲ ਹੋ ਕੇ ਇੱਕ ਬਜ਼ੁਰਗ ਦਾ ਰਾਡ ਮਾਰ ਕੇ ਕਤਲ ਕਰ ਦਿੱਤਾ ਗਿਆ ਤੇ  ਉਸ ਦੀ ਪਤਨੀ ਨੂੰ ਵੀ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਐਸਐੱਚਓ ਸਦਰ ਅਮਰਜੀਤ ਸਿੰਘ  ਨੇ ਮ੍ਰਿਤਕ ਦੀ ਪਛਾਣ ਕਸ਼ਮੀਰ ਸਿੰਘ, 70 ਵਾਸੀ ਗੁਰੂ ਨਾਨਕ ਨਗਰ ਦੱਸੀ ਹੈ। ਬਦਮਾਸ਼ਾਂ ਨੇ ਬਜ਼ੁਰਗ ਤੇ ਰਾਡ ਨਾਲ ਹਮਲਾ ਕੀਤਾ ਤੇ ਉਸ ਦੇ ਸਿਰ 'ਚ ਸੱਟ ਮਾਰੀ ਜਿਸ ਨਾਲ ਬਜ਼ੁਰਗ ਕਸ਼ਮੀਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸ ਦੇ ਪਤਨੀ 60 ਸਾਲਾ ਸੁਪੀਤਾ ਵੀ ਜ਼ਖਮੀ ਹੋਈ ਹੈ। ਪੁਲਿਸ ਮੁਤਾਬਕ ਹਾਲੇ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸਦਰ ਥਾਣਾ ਪੁਲਿਸ ਨੇ ਆਈਪੀਸੀ ਦੀ ਧਾਰਾ 302 ਦੇ ਤਹਿਤ ਤਿੰਨ ਤੋਂ ਚਾਰ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਹ ਵੀ ਪੜ੍ਹੋ:  ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ ਵਿਸ਼ਵ ਬੈਂਕ ਨੇ ਭਾਰਤ ਲਈ ਕੀਤਾ ਵੱਡਾ ਐਲਾਨ ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ ਠੇਕੇ ਖੁੱਲ੍ਹਵਾਉਣ ਲਈ ਕੈਪਟਨ ਸਰਕਾਰ ਦੀ ਵੱਡੀ ਧਮਕੀ, ਅਜੇ ਵੀ ਨਹੀਂ ਖੋਲ੍ਹੇ ਠੇਕੇ ਤਾਂ ਹੋਵੇਗੀ ਇਹ ਕਾਰਵਾਈ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget