ਪੜਚੋਲ ਕਰੋ

Malout News : ਮਲੋਟ ਤੋਂ ਕਰੀਬ 8 ਮਹੀਨੇ ਪਹਿਲਾਂ ਲਾਪਤਾ ਹੋਏ ਇਕਲੌਤੇ ਪੁੱਤ ਦੀ ਉਡੀਕ ਕਰ ਰਹੀ ਵਿਧਵਾ ਬਜ਼ੁਰਗ ਔਰਤ 

Malout News : ਇੱਕ ਬਜ਼ੁਰਗ ਵਿਧਵਾ ਔਰਤ ਆਪਣੇ ਇਕਲੌਤੇ ਪੁੱਤਰ ਦੀ ਹੱਥਾਂ ਵਿਚ ਤਸਵੀਰ ਲੈ ਕੇ ਕਰੀਬ 8 ਅੱਠ ਮਹੀਨੇ ਪਹਿਲਾਂ ਲਾਪਤਾ ਹੋਏ ਬੇਟੇ ਦੀ ਉਡੀਕ ਵਿਚ ਇੰਤਜ਼ਾਰ ਕਰ ਰਹੀ ਹੈ ਕਿ ਕਦੋਂ ਮੇਰਾ ਪੁੱਤਰ ਮੇਰੇ ਘਰ ਦਾ ਬੂਹਾ ਖੜਕਾਵੇਗਾ। ਮਲੋਟ ਦੇ ਸਰਾਭਾ ਨਗਰ ਦੀ

Malout News : ਇੱਕ ਬਜ਼ੁਰਗ ਵਿਧਵਾ ਔਰਤ ਆਪਣੇ ਇਕਲੌਤੇ ਪੁੱਤਰ ਦੀ ਹੱਥਾਂ ਵਿਚ ਤਸਵੀਰ ਲੈ ਕੇ ਕਰੀਬ 8 ਅੱਠ ਮਹੀਨੇ ਪਹਿਲਾਂ ਲਾਪਤਾ ਹੋਏ ਬੇਟੇ ਦੀ ਉਡੀਕ ਵਿਚ ਇੰਤਜ਼ਾਰ ਕਰ ਰਹੀ ਹੈ ਕਿ ਕਦੋਂ ਮੇਰਾ ਪੁੱਤਰ ਮੇਰੇ ਘਰ ਦਾ ਬੂਹਾ ਖੜਕਾਵੇਗਾ। ਮਲੋਟ ਦੇ ਸਰਾਭਾ ਨਗਰ ਦੀ ਰਹਿਣ ਵਾਲੀ ਇਸ ਬਜ਼ੁਰਗ ਔਰਤ ਕਿਰਨਾਂ ਦੇਵੀ ਨੇ ਆਪਣਾ ਦੁੱਖ ਦਰਦ ਬਿਆਨ ਕਰਦੇ ਹੋਏ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਅਤੇ ਉਸ ਦੇ ਤਿੰਨ ਬੇਟੀਆਂ ਅਤੇ ਇਕਲੌਤਾ ਪੁੱਤਰ ਸੀ ਜੋ ਕਿ ਇਕ ਕਰਾਏ ਦੇ ਮਕਾਨ ਵਿਚ ਰਹਿ ਕੇ ਮਜ਼ਦੂਰੀ ਕਰਕੇ ਕੇ ਗੁਜ਼ਾਰਾ ਕਰਦੇ ਸੀ। 
 
ਅੱਜ ਤੋਂ ਕਰੀਬ ਅੱਠ ਮਹੀਨੇ ਪਹਿਲਾਂ 24 ਜੁਲਾਈ ਨੂੰ ਉਸ ਦਾ 22 ਸਾਲ ਦਾ ਪੁੱਤਰ ਦੀਪਕ ਕੁਮਾਰ ਘਰੋਂ ਗਿਆ ਪਰ ਵਾਪਸ ਨਹੀਂ ਆਇਆ। ਅਸੀਂ ਆਪਣੀਆਂ ਰਿਸ਼ਤੇਦਾਰੀਆਂ ਵਿਚੋਂ ਭਾਲ ਕੀਤੀ ਪਰ ਉਸ ਦਾ ਕੋਈ ਪਤਾ ਨਹੀਂ ਲੱਗਿਆ। ਹੁਣ ਬਿਰਦ ਅਵਸਥਾ ਵਿਚ ਮੈਂ ਅਤੇ ਮੇਰੀ ਬੇਟੀ ਇੱਕ ਕਿਰਾਏ  ਦੇ ਮਕਾਨ ਵਿਚ ਰਹਿ ਕੇ ਆਪਣੇ ਬੇਟੇ ਦੀ ਉਡੀਕ ਕਰ ਰਹੀਆਂ ਹਾਂ। ਮੇਰੇ ਵੱਲੋਂ ਥਾਣਾ ਸਿਟੀ ਮਲੋਟ ਪੁਲਿਸ ਕੋਲ ਫਰਿਆਦ ਕੀਤੀ ਗਈ ਹੈ, ਜਿਨ੍ਹਾਂ ਵੱਲੋਂ ਵੀ ਬੱਚੇ ਦੀ ਭਾਲ ਵਿਚ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਮੀਡੀਆ ਰਾਹੀਂ ਬੇਨਤੀ ਕਰਦੀ ਹਾਂ ਕਿ ਮੇਰਾ ਬੇਟਾ ਕਿਤੇ ਵੀ ਹੋਵੇ ਜਾਂ ਕਿਸੇ ਨੂੰ ਕੋਈ ਪਤਾ ਲੱਗੇ ਤਾਂ ਮੇਰੀ ਮਦਦ ਕੀਤੀ ਜਾਵੇ। ਬਜ਼ੁਰਗ ਵਿਧਵਾ ਔਰਤ ਆਪਣੇ ਇਕਲੌਤੇ ਪੁੱਤਰ ਦੀ ਹੱਥਾਂ ਵਿਚ ਤਸਵੀਰ ਲੈ ਕੇ ਕਰੀਬ 8 ਅੱਠ ਮਹੀਨੇ ਪਹਿਲਾਂ ਲਾਪਤਾ ਹੋਏ ਬੇਟੇ ਦੀ ਉਡੀਕ ਵਿਚ ਇੰਤਜ਼ਾਰ ਕਰ ਰਹੀ ਹੈ 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget