ਪੜਚੋਲ ਕਰੋ

ਮਹਿਲਾ ਓਲੰਪਿਕ ਸ਼ੂਟਰ ਦੀ ਸਿੱਧੂ ਮੂਸੇਵਾਲਾ ਨੂੰ ਨਸੀਹਤ

ਬਠਿੰਡਾ ਤੋਂ ਮਹਿਲਾ ਓਲੰਪਿਕ ਸ਼ੂਟਰ ਅਵਨੀਤ ਕੌਰ ਸਿੱਧੂ ਵੱਲੋਂ ਆਪਣੇ ਫੇਸਬੁੱਕ ਅਕਾਉਂਟ ਉੱਤੇ ਸਿੱਧੂ ਮੂਸੇਵਾਲੇ ਨੂੰ ਨਸੀਹਤ ਦਿੱਤੀ ਗਈ ਹੈ।

ਬਠਿੰਡਾ : ਬਠਿੰਡਾ ਤੋਂ ਮਹਿਲਾ ਓਲੰਪਿਕ ਸ਼ੂਟਰ ਅਵਨੀਤ ਕੌਰ ਸਿੱਧੂ ਵੱਲੋਂ ਆਪਣੇ ਫੇਸਬੁੱਕ ਅਕਾਉਂਟ ਉੱਤੇ ਸਿੱਧੂ ਮੂਸੇਵਾਲੇ ਨੂੰ ਨਸੀਹਤ ਦਿੱਤੀ ਗਈ ਹੈ।ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਬੀਤੇ ਦਿਨ ਸਿੱਧੂ ਮੱਸੇਵਾਲੇ ਵੱਲੋਂ ਜੋ ਗੀਤ ਪੇਸ਼ ਕੀਤਾ ਗਿਆ ਹੈ ਉਸ ਵਿੱਚ ਉਹ ਆਪਣੇ ਆਪ ਨੂੰ ਸੰਜੇ ਦੱਤ ਨਾਲ ਜੋੜ ਰਿਹਾ ਹੈ।ਉਹ ਆਪਣੇ ਉਪਰ ਕੇਸ ਨੂੰ ਬਹੁਤ ਮਾਣ ਵਾਲੀ ਗੱਲ ਸਮਝ ਰਿਹਾ ਹੈ।ਉਸਨੇ ਕਿਹਾ ਕਿ ਸਿੱਧੂ ਗੀਤ 'ਚ ਕਹਿ ਰਿਹਾ ਹੈ ਕਿ ਜਿਨ੍ਹਾਂ ਉੱਤੇ ਕੇਸ ਹੁੰਦਾ ਹੈ ਉਹੀ ਮਰਦ ਹੁੰਦਾ ਹੈ ਬਾਕੀ ਤਾਂ ਐਵੇਂ ਹੈ.... ਅਵਨੀਤ ਨੇ ਕਿਹਾ,
" ਮੈਨੂੰ ਉਸ ਗਾਣੇ ਦੇ ਬੋਲ ਚੰਗੇ ਨਹੀਂ ਲੱਗੇ ਕਿਉਂਕਿ ਪੰਜਾਬ ਵਿੱਚ ਸਿਰਫ ਹਥਿਆਰ ਹੀ ਨਹੀਂ ਹਨ।ਪੰਜਾਬ ਦਾ ਬਹੁਤ ਅਮੀਰ ਵਿਰਸਾ ਹੈ।ਇਸ ਵਿਰਸੇ ਨੂੰ ਪਰਮੋਟ ਕਰ ਸਕਦੇ ਹਾਂ।ਪੰਜਾਬ ਕੋਲ ਬਹੁਤ ਸਾਰੇ ਅਜਿਹੇ ਹੀਰੋ ਹਨ ਜਿਵੇਂ ਸ਼ਹੀਦ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਉਨ੍ਹਾਂ ਬਾਰੇ ਵੀ ਜ਼ਿਕਰ ਕੀਤਾ ਜਾ ਸਕਦਾ ਹੈ। "
-
ਮਹਿਲਾ ਓਲੰਪਿਕ ਸ਼ੂਟਰ ਦੀ ਸਿੱਧੂ ਮੂਸੇਵਾਲਾ ਨੂੰ ਨਸੀਹਤ ਅਵਨੀਤ ਦਾ ਕਹਿਣਾ ਹੈ ਕਿ ਵਿੱਚ ਸਿਰਫ ਗਾਇਕਾਂ ਦਾ ਹੀ ਕਸੂਰ ਨਹੀਂ ਹੈ।ਸੁਸਾਇਟੀ ਦਾ ਵੀ ਬਰਾਬਰ ਕਸੂਰ ਹੈ ਅਤੇ ਮਿਊਜ਼ਿਕ ਇੰਡਸਟਰੀ ਦਾ ਵੀ।ਹਾਲੇ ਤੱਕ ਇਸ ਸੰਬਧੀ ਕੋਈ ਬੋਰਡ ਨਹੀਂ ਬਣਿਆ ਜੋ ਇਸ ਚੀਜ਼ ਨੂੰ ਫਿਲਟਰ ਕਰ ਸਕੇ, ਇਸ ਦੀ ਸ਼ਾਂਟੀ ਕਰ ਸਕੇ।ਬਾਰ ਬਾਰ ਹਥਿਆਰਾਂ ਨੂੰ ਲੈ ਕੇ ਸਿੱਧੂ ਮੂਸੇਵਾਲਾ ਨੂੰ ਇਸ ਲਈ ਕਹਿ ਰਹੀ ਹਾਂ ਕਿਉਂਕਿ ਉਸ ਨਾਲ ਬਹੁਤ ਸਾਰੇ ਲੋਕ ਜੁੜੇ ਹਨ।ਉਸਨੂੰ ਨੌਜਵਾਨਾਂ ਨੂੰ ਚੰਗੀ ਗੱਲ ਦੱਸ ਕਿ ਸਹੀ ਰਾਹ ਪਾਉਣਾ ਚਾਹੀਦਾ ਹੈ। ਜਿਵੇਂ ਸੈਂਸਰ ਬੋਰਡ ਦੇ ਜ਼ਰੀਏ ਫ਼ਿਲਮਾਂ ਪਾਸ ਹੋਕੇ ਆਉਂਦੀਆਂ ਹਨ।ਉਸੇ ਤਰ੍ਹਾਂ ਕੋਈ ਸੈਂਸਰ ਬੋਰਡ ਜਾਂ ਕਮੇਟੀ ਗੀਤਾਂ ਵਾਸਤੇ ਵੀ ਬਣਨੀ ਚਾਹੀਦੀ ਹੈ ਜੋ ਇਹਨਾਂ ਗੀਤਾਂ ਨੂੰ ਫਿਲਟਰ ਕਰੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ

ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ

ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ

Amritsar News : ਜੰਡਿਆਲਾ ਗੁਰੂ 'ਚ ਸਰਪੰਚ ਦੇ ਪਤੀ ’ਤੇ ਜਾਨਲੇਵਾ ਹਮਲਾ , ਚਲਾਈਆਂ ਤਾਬੜਤੋੜ ਗੋਲ਼ੀਆਂ ,CCTV 'ਚ ਕੈਦ ਹੋਈ ਘਟਨਾ 

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...

ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ

ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate

ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ

Embed widget