ਪੜਚੋਲ ਕਰੋ

ਵਿਦੇਸ਼ੀ ਧਰਤੀ 'ਤੇ ਛੇ ਭਾਰਤੀਆਂ ਦੀ ਦਰਦਨਾਕ ਮੌਤ

ਮਸਕਟ ਦੇ ਸੀਬ ਇਲਾਕੇ ’ਚ ਮੀਂਹ ਕਾਰਨ ਪ੍ਰਾਜੈਕਟ ਲਈ ਕੀਤੀ ਜਾ ਰਹੀ ਖੁਦਾਈ ਵਾਲੀ ਥਾਂ ’ਤੇ ਦੱਬਣ ਕਾਰਨ ਛੇ ਮਜ਼ਦੂਰਾਂ ਦੀ ਮੌਤ ਹੋ ਗਈ। ਮੰਨਿਆ ਜਾ ਰਿਹਾ ਹੈ ਇਹ ਸਾਰੇ ਭਾਰਤੀ ਸਨ। ਜਦੋਂ ਇਹ ਘਟਨਾ ਵਾਪਰੀ ਤਾਂ ਉਸ ਸਮੇਂ ਉੱਥੇ ਪਾਈਪ ਲਾਈਨ ਦਾ ਪ੍ਰਾਜੈਕਟ ਚੱਲ ਰਿਹਾ ਸੀ।

ਦੁਬਈ: ਮਸਕਟ ਦੇ ਸੀਬ ਇਲਾਕੇ ’ਚ ਮੀਂਹ ਕਾਰਨ ਪ੍ਰਾਜੈਕਟ ਲਈ ਕੀਤੀ ਜਾ ਰਹੀ ਖੁਦਾਈ ਵਾਲੀ ਥਾਂ ’ਤੇ ਦੱਬਣ ਕਾਰਨ ਛੇ ਮਜ਼ਦੂਰਾਂ ਦੀ ਮੌਤ ਹੋ ਗਈ। ਮੰਨਿਆ ਜਾ ਰਿਹਾ ਹੈ ਇਹ ਸਾਰੇ ਭਾਰਤੀ ਸਨ। ਜਦੋਂ ਇਹ ਘਟਨਾ ਵਾਪਰੀ ਤਾਂ ਉਸ ਸਮੇਂ ਉੱਥੇ ਪਾਈਪ ਲਾਈਨ ਦਾ ਪ੍ਰਾਜੈਕਟ ਚੱਲ ਰਿਹਾ ਸੀ। ਮਸਕਟ ’ਚ ਭਾਰਤੀ ਦੂਤਾਵਾਸ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਦੀ ਹੈ। ਭਾਰਤੀ ਦੂਤਾਵਾਸ ਨੇ ਟਵੀਟ ਕੀਤਾ ਕਿ ਓਮਾਨ ਦੇ ਮਕਸਟ ’ਚ ਸੀਬ ਇਲਾਕੇ ’ਚ 10 ਨਵੰਬਰ ਨੂੰ ਮੀਂਹ ਕਾਰਨ ਛੇ ਮਜ਼ਦੂਰਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਇਨ੍ਹਾਂ ਸਾਰੇ ਮ੍ਰਿਤਕਾਂ ਦੇ ਭਾਰਤੀ ਹੋਣ ਦਾ ਖਦਸ਼ਾ ਹੈ। ਇਸ ’ਚ ਕਿਹਾ ਗਿਆ ਹੈ ਦੂਤਾਵਾਸ ਓਮਾਨ ਦੇ ਅਧਿਕਾਰੀਆਂ ਦੇ ਸੰਪਰਕ ’ਚ ਹੈ ਤੇ ਘਟਨਾ ਦੀ ਪੂਰੀ ਜਾਣਕਾਰੀ ਹਾਸਲ ਕਰਕੇ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਸਿਵਲ ਸੁਰੱਖਿਆ ਤੇ ਐਂਬੁਲੈਂਸ ਬਾਰੇ ਜਨਤਕ ਅਥਾਰਿਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਸਕਟ ਦੇ ਉੱਤਰ-ਪੱਛਮ ’ਚ 30 ਕਿਲੋਮੀਟਰ ਦੂਰ ਸਾਹਿਲੀ ਸ਼ਹਿਰ ਸੀਬ ’ਚ ਪਾਈਪ ਲਾਈਨ ਦਾ ਪ੍ਰਾਜੈਕਟ ਚੱਲ ਰਿਹਾ ਸੀ। ਇੱਥੇ ਛੇ ਮਜ਼ਦੂਰ ਜ਼ਮੀਨ ਅੰਦਰ 14 ਮੀਟਰ ਦੀ ਡੂੰਘਾਈ ’ਚ ਕੰਮ ਕਰ ਰਹੇ। ਇਸੇ ਦੌਰਾਨ ਭਾਰੀ ਮੀਂਹ ਕਾਰਨ ਪ੍ਰਾਜਕੈਟ ਵਾਲੀ ਥਾਂ ’ਚ ਚਿੱਕੜ ਤੇ ਪਾਣੀ ਭਰ ਗਿਆ ਜਿਸ ’ਚ ਮਜ਼ਦੂਰ ਫਸ ਗਏ। ਉਨ੍ਹਾਂ ਦੱਸਿਆ ਕਿ ਮਜ਼ਦੂਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਦੀ ਮੌਤ ਹੋ ਗਈ।

ਟਾਪ ਹੈਡਲਾਈਨ

ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget