ਪੜਚੋਲ ਕਰੋ

Omicron Update : ਓਮੀਕ੍ਰੋਨ ਦਾ ਖਤਰਾ! ਅੰਮ੍ਰਿਤਸਰ ਏਅਰਪੋਰਟ 'ਤੇ ਹੋ ਰਹੇ ਰੈਪਿਡ ਪੀਸੀਆਰ ਟੈਸਟ

ਡਾਇਰੈਕਟਰ ਵੀਕੇ ਸੇਠ ਨੇ ਦੱਸਿਆ ਕਿ ਟੈਸਟਿੰਗ ਨਿੱਜੀ ਏਜੰਸੀ ਕੋਲੋਂ ਪੰਜਾਬ ਸਰਕਾਰ ਨਾਲ ਵਿਚਾਰ ਕਰਕੇ ਹੀ ਕਰਵਾਈ ਜਾ ਰਹੀ ਹੈ ਤਾਂ ਜੋ ਮੁਸਾਫਰਾਂ ਦਾ ਸਮਾਂ ਬਚੇ। ਅੰਮ੍ਰਿਤਸਰ ਏਅਰਪੋਰਟ 'ਤੇ ਬਾਕੀ ਏਅਰਪੋਰਟ ਤੋਂ ਸਭ ਤੋਂ ਘੱਟ ਸਮਾਂ ਲੱਗਦਾ ਹੈ

ਅੰਮ੍ਰਿਤਸਰ: ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਆਉਣ ਤੋਂ ਬਾਅਦ ਭਾਰਤ ਸਰਕਾਰ ਨੇ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਸਿਹਤ ਮਹਿਕਮੇ ਨੇ ਤੁਰੰਤ ਨਵੀਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਹਨ। ਖਾਸਕਰ ਏਅਰਪੋਰਟਾਂ 'ਤੇ ਖਾਸ ਜਾਂਚ ਤੇ ਨਿਗਰਾਨੀ ਸ਼ੁਰੂ ਕੀਤੀ ਹੈ। ਭਾਰਤ 'ਚ ਕੋਰੋਨਾ ਵਾਇਰਸ ਨੇ ਪਿਛਲੇ ਵਰ੍ਹੇ ਜਦ ਪੈਰ ਪਸਾਰੇ ਸਨ ਤਾਂ ਉਸ 'ਚ ਵਿਦੇਸ਼ੀ ਫਲਾਈਟਾਂ ਰਾਹੀਂ ਭਾਰਤ ਆਏ ਮੁਸਾਫਰਾਂ ਦਾ ਵੱਡਾ ਰੋਲ ਸੀ। ਉਹ ਜ਼ਿਆਦਾਤਰ ਕੋਰੋਨਾ ਪੌਜੇਟਿਵ ਸਨ ਤੇ ਇਨ੍ਹਾਂ 'ਚੋਂ ਵਾਇਰਸ ਅੱਗੇ ਫੈਲਿਆ ਸੀ।

ਅੰਮ੍ਰਿਤਸਰ ਏਅਰਪੋਰਟ 'ਤੇ ਕੌਮਾਂਤਰੀ ਫਲਾਈਟਾਂ 'ਚੋਂ ਬਰਮਿੰਗਮ, ਲੰਡਨ, ਰੋਮ ਤੇ ਮਿਲਾਨ ਤੋਂ ਆਉਣ ਵਾਲੀਆਂ ਸਾਰੀਆਂ ਫਲਾਈਟਾਂ ਦੇ ਸਾਰੇ ਮੁਸਾਫਰਾਂ ਦੇ ਏਅਰਪੋਰਟ 'ਤੇ ਰੈਪਿਡ ਪੀਸੀਆਰ ਟੈਸਟ ਕੀਤੇ ਜਾ ਰਹੇ ਹਨ। ਬੀਤੇ ਕੱਲ੍ਹ ਹੀ ਰੋਮ ਤੋਂ ਆਈ ਫਲਾਈਟ 'ਚ ਦੋ ਯਾਤਰੀ ਕੋਰੋਨਾ ਪੌਜੇਟਿਵ ਮਿਲੇ ਸਨ। ਅੰਮ੍ਰਿਤਸਰ ਏਅਰਪੋਰਟ ਅਥਾਰਟੀ ਦੇ ਡਾਇਰੈਕਟਰ ਵਿਪਨ ਕਾਂਤ ਸੇਠ ਨੇ ਏਅਰਪੋਰਟ ਦਾ ਨਿਰੀਖਣ ਕਰਵਾ ਕੇ ਏਬੀਪੀ ਨਿਊਜ ਦੀ ਟੀਮ ਨੂੰ ਦੱਸਿਆ ਕਿ ਏਅਰਪੋਰਟ 'ਤੇ (ਐਟ ਰਿਸਕ) ਦੇਸ਼ਾਂ ਦੀਆਂ ਫਲਾਈਟਾਂ ਦੇ ਰੈਪਿਡ ਪੀਸੀਆਰ ਟੈਸਟ ਲਾਜ਼ਮੀ ਹਨ।

ਏਅਰਪੋਰਟ 'ਤੇ ਫਲਾਈਟ ਤੋਂ ਉਤਰਦੇ ਹੀ ਸਾਰੇ ਮੁਸਾਫਰਾਂ ਦੇ ਬੈਠਣ ਦੀ ਇਸ ਢੰਗ ਨਾਲ ਵਿਵਸਥਾ ਕੀਤੀ ਗਈ ਹੈ ਕਿ ਸੋਸ਼ਲ ਡਿਸਟੈਸਿੰਗ ਦੇ ਨਿਯਮ ਦੀ ਪਾਲਣਾ ਹੋਵੇ ਤੇ 20-25 ਮੈਂਬਰਾਂ ਦੇ ਗਰੁੱਪ ਬਣਾ ਕਰ ਰਜਿਸਟ੍ਰੇਸ਼ਨ ਕਰਵਾ ਮੌਕੇ 'ਤੇ ਰੈਪਿਡ ਪੀਸੀਆਰ (ਪੇਡ) ਟੈਸਟ ਕੀਤਾ ਜਾਂਦਾ ਹੈ। ਇਸ ਦੀ ਰਿਪੋਰਟ ਤੁਰੰਤ ਆ ਜਾਂਦੀ ਹੈ ਤੇ ਪੌਜੇਟਿਵ ਯਾਤਰੀਆਂ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਦੇ ਦਿੱਤੀ ਜਾਂਦੀ ਹੈ। ਜਦਕਿ ਨੈਗੇਟਿਵ ਰਿਪੋਰਟ ਵਾਲੇ ਮੁਸਾਫਰਾਂ ਨੂੰ ਏਅਰਪੋਰਟ ਤੋਂ ਬਾਹਰ ਆਉਣ ਦਿੱਤਾ ਜਾਂਦਾ ਹੈ।

ਡਾਇਰੈਕਟਰ ਵੀਕੇ ਸੇਠ ਨੇ ਦੱਸਿਆ ਕਿ ਟੈਸਟਿੰਗ ਨਿੱਜੀ ਏਜੰਸੀ ਕੋਲੋਂ ਪੰਜਾਬ ਸਰਕਾਰ ਨਾਲ ਵਿਚਾਰ ਕਰਕੇ ਹੀ ਕਰਵਾਈ ਜਾ ਰਹੀ ਹੈ ਤਾਂ ਜੋ ਮੁਸਾਫਰਾਂ ਦਾ ਸਮਾਂ ਬਚੇ। ਅੰਮ੍ਰਿਤਸਰ ਏਅਰਪੋਰਟ 'ਤੇ ਬਾਕੀ ਏਅਰਪੋਰਟ ਤੋਂ ਸਭ ਤੋਂ ਘੱਟ ਸਮਾਂ ਲੱਗਦਾ ਹੈ, ਜਦਕਿ ਬਾਕੀ ਵਿਦੇਸ਼ੀ ਫਲਾਈਟਾਂ 'ਚੋਂ ਦੋ ਫੀਸਦੀ ਮੁਸਾਫਰਾਂ ਨੂੰ ਚੁਣ ਕੇ ਆਰਟੀਪੀਸੀਆਰ ਦੇ ਟੈਸਟ ਕੀਤੇ ਜਾਂਦੇ ਹਨ। ਸੇਠ ਨੇ ਦੱਸਿਆ ਕਿ ਭਾਰਤ ਸਰਕਾਰ ਦੀਆਂ ਗਾਈਡਲਾਈਨਜ਼ ਮੁਤਾਬਕ ਹੀ ਇੱਥੇ ਟੈਸਟ ਕਰਵਾਉਣੇ ਲਾਜ਼ਮੀ ਹਨ ਭਾਵੇਂ ਕਿ ਮੁਸਾਫਰਾਂ ਕੋਲ ਫਲਾਈਟ ਲੈਣ ਤੋਂ ਕਰਵਾਏ ਟੈਸਟ ਦੀ ਰਿਪੋਰਟ ਹੋਵੇ।

ਇਹ ਵੀ ਪੜ੍ਹੋ: Haryana-Punjab weather Updates : ਹਰਿਆਣਾ ਤੇ ਪੰਜਾਬ 'ਚ 10 ਤੋਂ ਹੇਠਾਂ ਡਿੱਗਿਆ ਪਾਰਾ, ਦਿਨ 'ਚ ਨਿਕਲ ਰਹੀ ਧੁੱਪ ਤਾਂ ਰਾਤ 'ਚ ਸਰਦੀ ਦਾ ਸਿਤਮ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget