ਪੜਚੋਲ ਕਰੋ

Omicron Variant : ਪੰਜਾਬ 'ਚ ਓਮੀਕ੍ਰੋਨ ਦੀ ਐਂਟਰੀ, ਨਵਾਂਸ਼ਹਿਰ 'ਚ ਮਿਲਿਆ ਪਹਿਲਾ ਮਰੀਜ਼

ਪੰਜਾਬ ਵਿੱਚ ਹੁਣ ਓਮੀਕ੍ਰੋਨ ਦੀ ਐਂਟਰੀ ਹੋ ਗਈ ਹੈ। ਨਵਾਂਸ਼ਹਿਰ ਦੇ ਮੁਕੰਦਪੁਰ ਬਲਾਕ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦਾ ਪਹਿਲਾ ਮਰੀਜ਼ ਮਿਲਿਆ ਹੈ। ਕੋਰੋਨਾ ਦੇ ਨਵੇਂ ਵੇਰੀਐਂਟ ਤੋਂ ਪੀੜਤ ਮਰੀਜ਼ ਸਪੇਨ ਤੋਂ ਪਰਤਿਆ ਹੈ।

ਨਵਾਂਸ਼ਹਿਰ: ਪੰਜਾਬ ਵਿੱਚ ਹੁਣ ਓਮੀਕ੍ਰੋਨ ਦੀ ਐਂਟਰੀ ਹੋ ਗਈ ਹੈ। ਨਵਾਂਸ਼ਹਿਰ ਦੇ ਮੁਕੰਦਪੁਰ ਬਲਾਕ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦਾ ਪਹਿਲਾ ਮਰੀਜ਼ ਮਿਲਿਆ ਹੈ। ਕੋਰੋਨਾ ਦੇ ਨਵੇਂ ਵੇਰੀਐਂਟ ਤੋਂ ਪੀੜਤ ਮਰੀਜ਼ ਸਪੇਨ ਤੋਂ ਪਰਤਿਆ ਹੈ। 4 ਦਸੰਬਰ ਨੂੰ ਸਪੇਨ ਤੋਂ ਪਰਤੇ ਇਸ ਨੌਜਵਾਨ ਦਾ ਜਦੋਂ ਤੈਅ ਪ੍ਰੋਟੋਕੋਲ ਅਨੁਸਾਰ ਅੱਠ ਦਿਨਾਂ ਬਾਅਦ ਟੈਸਟ ਕੀਤਾ ਗਿਆ ਤਾਂ ਉਹ ਪੌਜੇਟਿਵ ਪਾਇਆ ਗਿਆ।

ਇਸ ਦੇ ਅਗਲੇ ਦਿਨ ਉਸ ਦੇ ਪਰਿਵਾਰ ਦੇ 2 ਹੋਰ ਮੈਂਬਰ ਵੀ ਸੰਕਰਮਿਤ ਪਾਏ ਗਏ। ਵਿਦੇਸ਼ ਤੋਂ ਵਾਪਸ ਆਉਣ ਕਾਰਨ ਨੌਜਵਾਨ ਦੇ ਨਮੂਨੇ ਦੀ ਪੂਰੀ ਜੀਨੋਮ ਸੀਕਵੈਂਸਿੰਗ ਕੀਤੀ ਗਈ, ਜਿਸ ਦੀ ਰਿਪੋਰਟ 'ਚ ਓਮੀਕ੍ਰੋਨ ਵੇਰੀਐਂਟ ਪਾਇਆ ਗਿਆ। ਰਾਹਤ ਦੀ ਗੱਲ ਇਹ ਹੈ ਕਿ ਨੌਜਵਾਨ ਦੇ ਸਾਰੇ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਤੇ ਸਾਰਿਆਂ ਨੂੰ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ ਗਈ ਹੈ।

ਦੱਸ਼ ਦਈਏ ਕਿ ਪੰਜਾਬ 'ਚ ਕੋਰੋਨਾ ਨਾਲ ਪਹਿਲੀ ਮੌਤ ਮਾਰਚ 2020 'ਚ ਨਵਾਂਸ਼ਹਿਰ ਦੇ ਪਿੰਡ ਪਠਲਾਵਾ 'ਚ ਵਿਦੇਸ਼ ਤੋਂ ਆਏ ਬਜ਼ੁਰਗ ਵਿਅਕਤੀ ਦੀ ਹੀ ਹੋਈ ਸੀ। ਉਸ ਤੋਂ ਬਾਅਦ ਹੁਸ਼ਿਆਰਪੁਰ ਤੇ ਜਲੰਧਰ ਜ਼ਿਲ੍ਹਿਆਂ ਵਿੱਚ ਸਿਰਫ਼ ਨਵਾਂਸ਼ਹਿਰ ਦੇ ਲੋਕਾਂ ਦੇ ਸੰਪਰਕ ਵਿੱਚ ਆਏ ਲੋਕਾਂ ਵਿੱਚੋਂ ਹੀ ਕੋਰੋਨਾ ਦੇ ਕੇਸ ਪਾਏ ਗਏ ਸਨ।

ਇਸ ਦੇ ਨਾਲ ਹੀ ਵਧਦੇ ਸੰਕਰਮਣ ਤੇ ਓਮੀਕਰੋਨ ਦੇ ਖਤਰੇ ਦੇ ਬਾਵਜੂਦ ਜ਼ਿੰਮੇਵਾਰ ਵਿਭਾਗ ਟੈਸਟਾਂ ਦੀ ਗਿਣਤੀ ਨਹੀਂ ਵਧਾ ਰਿਹਾ ਹੈ ਜਦਕਿ ਸਿਹਤ ਮੰਤਰੀ ਓਪੀ ਸੋਨੀ ਨੇ ਰੋਜ਼ਾਨਾ 40 ਹਜ਼ਾਰ ਟੈਸਟ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਤੋਂ ਬਾਅਦ ਵੀ ਸਿਹਤ ਵਿਭਾਗ ਨੇ ਟੈਸਟਾਂ ਦੀ ਗਿਣਤੀ ਵਧਾਉਣ ਦੀ ਬਜਾਏ 10 ਹਜ਼ਾਰ ਤੱਕ ਘਟਾ ਦਿੱਤੀ ਹੈ। ਚੋਣ ਸੂਬਾ ਹੋਣ ਦੇ ਨਾਤੇ ਕੇਂਦਰ ਨੇ ਸੂਬੇ 'ਚ ਵਧ ਰਹੇ ਇਨਫੈਕਸ਼ਨ 'ਤੇ ਚਿੰਤਾ ਜ਼ਾਹਰ ਕੀਤੀ ਹੈ ਤੇ ਲਗਾਤਾਰ ਸਾਵਧਾਨੀ ਵਰਤਣ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ।

390 ਐਕਟਿਵ ਕੇਸਾਂ ਨੇ ਵਧਾਈ ਚਿੰਤਾ
ਡਿਪਟੀ ਸੀਐਮ ਓਪੀ ਸੋਨੀ ਨੇ ਕਿਹਾ ਹੈ ਕਿ ਟੈਸਟਾਂ ਦੀ ਗਿਣਤੀ ਵਿੱਚ ਕੋਈ ਕਮੀ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਅਣਗਹਿਲੀ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਨਫੈਕਸ਼ਨ ਦੀ ਦਰ ਵਧਣ ਦੇ ਨਾਲ-ਨਾਲ ਵਧਦੇ ਐਕਟਿਵ ਕੇਸਾਂ ਨੇ ਵੀ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਇੱਕ ਮਹੀਨੇ ਦੌਰਾਨ ਸੂਬੇ ਵਿੱਚ ਐਕਟਿਵ ਕੇਸ 200 ਤੋਂ ਵੱਧ ਕੇ 390 ਹੋ ਗਏ ਹਨ। ਮਾਹਿਰਾਂ ਅਨੁਸਾਰ ਸਰਗਰਮ ਮਾਮਲਿਆਂ ਦੀ ਵਧਦੀ ਗਿਣਤੀ ਕਿਸੇ ਵੀ ਸੂਬੇ ਲਈ ਚਿੰਤਾ ਦਾ ਵਿਸ਼ਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

Embed widget