ਪੜਚੋਲ ਕਰੋ

15 ਅਗਸਤ ਨੂੰ ਕਿਸਾਨ ਮਨਾਉਣਗੇ 'ਕਿਸਾਨ ਮਜ਼ਦੂਰ ਆਜ਼ਾਦੀ ਸੰਗਰਾਮ ਦਿਵਸ', ਕੱਢਣਗੇ ਤਿਰੰਗਾ ਯਾਤਰਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 318 ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ।

ਬਰਨਾਲਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 318 ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ।

ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ, "ਸਰਕਾਰੀ ਨੀਤੀਆਂ ਦੀ ਸਾਰੀ ਧੁੱਸ ਖੇਤੀ ਖੇਤਰ 'ਚੋਂ ਕਿਰਤ-ਸ਼ਕਤੀ ਘਟਾ ਕੇ ਸਨਅਤੀ ਤੇ ਸੇਵਾ ਖੇਤਰ ਵਿੱਚ ਰੁਜ਼ਗਾਰ ਵਧਾਉਣ ਵੱਲ ਸੇਧਿਤ ਹੈ।ਤਿੰਨ ਕਾਲੇ ਖੇਤੀ ਕਾਨੂੰਨ ਵੀ ਇਸੇ ਨੀਤੀ ਤਹਿਤ ਲਿਆਂਦੇ ਗਏ ਹਨ ਕਿ ਖੇਤੀ ਖੇਤਰ ਦੀ ਉਤਪਾਦਿਕਤਾ ਵਧਾਉਣ ਲਈ ਕਿਸਾਨਾਂ ਨੂੰ ਇਸ ਖੇਤਰ 'ਚੋਂ ਕੱਢ ਕੇ ਦੂਜੇ ਖੇਤਰਾਂ ਵਿੱਚ ਮਜ਼ਦੂਰ ਬਣਾਇਆ ਜਾਵੇ।"

ਉਨ੍ਹਾਂ ਕਿਹਾ ਕਿ ," ਤਾਜ਼ਾ ਅਧਿਐਨ ਇਸ ਸਰਕਾਰੀ ਨੀਤੀ ਦਾ ਪਾਜ ਉਘੇੜਦੇ ਹਨ। ਸੱਨਅਤੀ ਤੇ ਸੇਵਾ ਖੇਤਰਾਂ 'ਚ ਬੇਰੁਜ਼ਗਾਰੀ ਵਧਣ ਕਾਰਨ ਕਿਰਤੀ, ਘੱਟ ਉਜ਼ਰਤਾਂ ਦੇ ਬਾਵਜੂਦ, ਖੇਤੀ ਖੇਤਰ ਵਿੱਚ ਰੁਜ਼ਗਾਰ ਲੱਭਣ ਲਈ ਮਜ਼ਬੂਰ ਹਨ।"

ਇਕ ਰਿਪੋਰਟ ਅਨੁਸਾਰ ਸਾਲ 2018-19 ਵਿੱਚ ਖੇਤੀ ਵਿੱਚ ਕੁੱਲ ਕਿਰਤ- ਸ਼ਕਤੀ ਦਾ 42.5% ਹਿੱਸਾ ਲੱਗਿਆ ਹੋਇਆ ਸੀ ਜੋ 2019- 20 ਵਿੱਚ ਵਧ ਕੇ 45.6% ਹੋ ਗਿਆ। ਇਨ੍ਹਾਂ ਅੰਕੜਿਆਂ ਤੋਂ ਕਿਸਾਨ ਨੇਤਾਵਾਂ ਦੀ ਗੱਲ ਦੀ ਪੁਸ਼ਟੀ ਹੁੰਦੀ ਹੈ ਕਿ ਦੂਸਰੇ ਖੇਤਰ ਕਿਸਾਨਾਂ ਨੂੰ ਰੁਜ਼ਗਾਰ ਮੁਹੱਈਆ ਨਹੀਂ ਕਰਵਾ ਸਕਦੇ। ਜੇਕਰ ਖੇਤੀ ਨੂੰ ਕਾਰਪੋਰੇਟਾਂ ਹਵਾਲੇ ਕਰ ਦਿੱਤਾ ਜਾਂਦਾ ਹੈ ਤਾਂ ਮਨਸੂਈ ਬੌਧਿਕਤਾ ਦੀ ਵਰਤੋਂ ਕਾਰਨ ਰੁਜ਼ਗਾਰ ਬਿਲਕੁਲ ਹੀ ਖਤਮ ਹੋ ਜਾਵੇਗਾ।

ਕੱਲ੍ਹ 15 ਅਗਸਤ ਨੂੰ ਮਨਾਏ ਜਾਣ ਵਾਲੇ 'ਕਿਸਾਨ ਮਜ਼ਦੂਰ ਆਜ਼ਾਦੀ ਸੰਗਰਾਮ ਦਿਵਸ' ਮੌਕੇ ਕੀਤੀ ਜਾਣ ਵਾਲੀ ਤਿਰੰਗਾ ਯਾਤਰਾ ਲਈ ਠੋਸ ਵਿਉਂਤਬੰਦੀ ਕਰਦੇ ਹੋਏ ਵੱਖ ਵੱਖ ਡਿਉਟੀਆਂ ਲਾਈਆਂ ਗਈਆਂ ਹਨ।ਵਾਹਨਾਂ ਲਈ ਤਿਰੰਗਾ ਝੰਡਿਆਂ ਦਾ ਇੰਤਜਾਮ ਕੀਤਾ ਗਿਆ ਹੈ।

ਪਿੰਡ-ਵਾਈਜ਼ ਰੂਟ ਬਣਾ ਕੇ ਕਿਸਾਨਾਂ ਨੂੰ ਵਾਹਨਾਂ ਸਮੇਤ ਠੀਕ 11 ਵਜੇ ਦਾਣਾ ਮੰਡੀ ਪਹੁੰਚਣ ਦੀ ਅਪੀਲ ਕੀਤੀ।
       
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget