ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Punjab News: ਮਾਨ ਸਾਬ੍ਹ ! 15 ਅਗਸਤ ਨੂੰ ਵੀ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਸਾਲ ਪਹਿਲਾਂ ਕੀਤੇ ਵਾਅਦੇ ਦਾ ਕੀ ?

ਦਰਅਸਲ, ਅਜਨਾਲਾ ਦੇ ਨਾਲ ਲੱਗਦੇ ਆਈ.ਟੀ.ਆਈ ਰੋਡ 'ਤੇ ਸਥਿਤ ਸੂਏ ਦੇ ਕੰਢੇ ਤੋਂ ਇੱਕ ਅਣਪਛਾਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਨੌਜਵਾਨ ਦੀ ਲਾਸ਼ ਨੂੰ ਅਜਨਾਲਾ ਦੇ ਸਰਕਾਰੀ ਹਸਪਤਾਲ 'ਚ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ।

Punjab News: ਆਜ਼ਾਦੀ ਦਿਹਾੜੇ ਮੌਕੇ ਭਾਸ਼ਣ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰਾਂ ਉੱਤੇ ਕੀਤੀ ਕਾਰਵਾਈ ਦਾ ਜ਼ਿਕਰ ਕਰਦਿਆਂ ਆਪਣੀ ਸਰਕਾਰ ਦੇ ਸੋਹਲੇ ਗਾਏ, ਹਾਲਾਂਕਿ ਪਿਛਲ੍ਹੇ ਵਰ੍ਹੇ ਮਾਨ ਨੇ ਕਿਹਾ ਸੀ ਕਿ 15 ਅਗਸਤ 2024 ਤੱਕ ਚਿੱਟਾ ਖ਼ਤਮ ਕਰ ਕਰ ਦਿਆਂਗੇ ਪਰ ਇਸ ਦੀ ਅਸਲੀਅਤ 15 ਅਗਸਤ ਨੂੰ ਹੀ ਸਾਹਮਣੇ ਆ ਗਈ ਹੈ ਜਿੱਥੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ।

ਦਰਅਸਲ, ਅਜਨਾਲਾ ਦੇ ਨਾਲ ਲੱਗਦੇ ਆਈ.ਟੀ.ਆਈ ਰੋਡ 'ਤੇ ਸਥਿਤ ਸੂਏ ਦੇ ਕੰਢੇ ਤੋਂ ਇੱਕ ਅਣਪਛਾਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਨੌਜਵਾਨ ਦੀ ਲਾਸ਼ ਨੂੰ ਅਜਨਾਲਾ ਦੇ ਸਰਕਾਰੀ ਹਸਪਤਾਲ 'ਚ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ।

ਇਸ ਬਾਬਤ ਜਾਣਕਾਰੀ ਦਿੰਦਿਆਂ ਅਜਨਾਲਾ ਦੇ ਪੁਲਿਸ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਨੇ ਫੋਨ ਕਰਕੇ ਦੱਸਿਆ ਸੀ ਕਿ ਇੱਥੇ ਇੱਕ ਮ੍ਰਿਤਕ ਦੇਹ ਪਈ ਹੈ ਤੇ ਉਨ੍ਹਾਂ ਨੇ ਮੌਕੇ 'ਤੇ ਆ ਕੇ ਦੇਖਿਆ ਤਾਂ ਇਸ ਨੂੰ ਅਜਨਾਲਾ ਦੇ ਸਰਕਾਰੀ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਦੀ ਸ਼ਨਾਖਤ ਕਰਕੇ ਫਿਰ ਪਤਾ ਲੱਗੇਗਾ ਕਿ ਇਹ ਮ੍ਰਿਤਕ ਕੌਣ ਹੈ ਤੇ ਇਸ ਕੋਲੋਂ ਕੋਈ ਵੀ ਇਤਰਾਜ਼ਯੋਗ ਚੀਜ਼ ਨਹੀਂ ਮਿਲੀ ਨਾ ਹੀ ਸੱਟ ਲੱਗਣ ਦਾ ਨਿਸ਼ਾਨ ਮਿਲਿਆ ਹੈ 

ਜ਼ਿਕਰ ਕਰ ਦਈਏ ਕਿ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਨਸ਼ੇ ਦੇ ਮੁੱਦੇ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ, ਸੂਬੇ ਦੇ ਮੱਥੇ 'ਤੇ ਲੱਗੇ ਨਸ਼ੇ ਦੇ ਦਾਗ਼ ਨੂੰ ਧੋਣ ਲਈ ਸਾਡੀ ਸਰਕਾਰ ਨੇ ਜ਼ੀਰੋ ਟਾਲਰੈਂਸ ਪਾਲਿਸੀ ਬਣਾਈ ਹੈ... ਜਿਸ ਦੇ ਤਹਿਤ ਹੁਣ ਤੱਕ 14381 ਸਮੱਗਲਰਾਂ ਨੂੰ ਗ੍ਰਿਫ਼ਤਾਰ ਅਤੇ 10394 ਐੱਨ.ਡੀ.ਪੀ.ਐੱਸ. ਐਕਟ ਤਹਿਤ ਐੱਫ.ਆਈ.ਆਰ. ਦਰਜ਼ ਕਰ ਚੁੱਕੇ ਹਾਂ... ਨਾਲ ਹੀ ਸਮੱਗਲਰਾਂ ਦੀ 173 ਕਰੋੜ ਦੀ ਪ੍ਰਾਪਰਟੀ ਵੀ ਸੀਜ਼ ਕੀਤੀ ਹੈ..

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸੁਰੱਖਿਆ ਬਲਾਂ ਨੇ 12 ਨਕਸਲੀਆਂ ਨੂੰ ਕੀਤਾ ਢੇਰ, 2 ਜਵਾਨ ਸ਼ਹੀਦ
ਸੁਰੱਖਿਆ ਬਲਾਂ ਨੇ 12 ਨਕਸਲੀਆਂ ਨੂੰ ਕੀਤਾ ਢੇਰ, 2 ਜਵਾਨ ਸ਼ਹੀਦ
Delhi Election Result 2025: ਕੇਜਰੀਵਾਲ ਦੀ ਹਾਰ ਦਾ ਇਨ੍ਹਾਂ ਹਸਤੀਆਂ ਨੇ ਲਿਆ ਸਵਾਦ, ਤੰਜ ਕੱਸਦੇ ਹੋਏ ਬੋਲੇ- ਹੁਣ ਭਾਜਪਾ 'ਚ ਹੋਣਗੇ ਸ਼ਾਮਲ!
ਕੇਜਰੀਵਾਲ ਦੀ ਹਾਰ ਦਾ ਇਨ੍ਹਾਂ ਹਸਤੀਆਂ ਨੇ ਲਿਆ ਸਵਾਦ, ਤੰਜ ਕੱਸਦੇ ਹੋਏ ਬੋਲੇ- ਹੁਣ ਭਾਜਪਾ 'ਚ ਹੋਣਗੇ ਸ਼ਾਮਲ!
Punjab News: ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ, ਕੱਟੇ ਗਏ ਕੁਨੈਕਸ਼ਨ; ਲੋਕਾਂ ਨੂੰ ਸਖਤ ਚੇਤਾਵਨੀ... 
Punjab News: ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ, ਕੱਟੇ ਗਏ ਕੁਨੈਕਸ਼ਨ; ਲੋਕਾਂ ਨੂੰ ਸਖਤ ਚੇਤਾਵਨੀ... 
ਦਿੱਲੀ ਦੀ CM ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, LG ਵਿਕੇ ਸਕਸੇਨਾ ਨੂੰ ਸੌਂਪਿਆ
ਦਿੱਲੀ ਦੀ CM ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, LG ਵਿਕੇ ਸਕਸੇਨਾ ਨੂੰ ਸੌਂਪਿਆ
Advertisement
ABP Premium

ਵੀਡੀਓਜ਼

ਡੱਲੇਵਾਲ ਦੀ ਵਿਗੜੀ ਸਿਹਤ! ਜ਼ਿਆਦਾਤਰ ਨਸਾ ਬਲੋਕਪੁਲਿਸ ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ , ਸ਼ੋਅ ਤੋਂ ਪਹਿਲਾਂ ਹੀ ਕੀਤਾ ਡਿਟੇਨਗੁਰਪਤਵੰਤ ਪੰਨੂ ਨੇ ਡਿਪੋਰਟ ਹੋਏ ਪੰਜਾਬੀਆਂ ਲਈ ਚੁੱਕੀ ਆਵਾਜ਼  ਕੀਤਾ ਵੱਡਾ ਐਲਾਨ!ਦਿੱਲੀ ਮਾਡਲ ਕਿਵੇਂ ਹੋਇਆ ਫ਼ੇਲ੍ਹ? MLA ਪ੍ਰਗਟ ਸਿੰਘ ਦਾ ਵੱਡਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਰੱਖਿਆ ਬਲਾਂ ਨੇ 12 ਨਕਸਲੀਆਂ ਨੂੰ ਕੀਤਾ ਢੇਰ, 2 ਜਵਾਨ ਸ਼ਹੀਦ
ਸੁਰੱਖਿਆ ਬਲਾਂ ਨੇ 12 ਨਕਸਲੀਆਂ ਨੂੰ ਕੀਤਾ ਢੇਰ, 2 ਜਵਾਨ ਸ਼ਹੀਦ
Delhi Election Result 2025: ਕੇਜਰੀਵਾਲ ਦੀ ਹਾਰ ਦਾ ਇਨ੍ਹਾਂ ਹਸਤੀਆਂ ਨੇ ਲਿਆ ਸਵਾਦ, ਤੰਜ ਕੱਸਦੇ ਹੋਏ ਬੋਲੇ- ਹੁਣ ਭਾਜਪਾ 'ਚ ਹੋਣਗੇ ਸ਼ਾਮਲ!
ਕੇਜਰੀਵਾਲ ਦੀ ਹਾਰ ਦਾ ਇਨ੍ਹਾਂ ਹਸਤੀਆਂ ਨੇ ਲਿਆ ਸਵਾਦ, ਤੰਜ ਕੱਸਦੇ ਹੋਏ ਬੋਲੇ- ਹੁਣ ਭਾਜਪਾ 'ਚ ਹੋਣਗੇ ਸ਼ਾਮਲ!
Punjab News: ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ, ਕੱਟੇ ਗਏ ਕੁਨੈਕਸ਼ਨ; ਲੋਕਾਂ ਨੂੰ ਸਖਤ ਚੇਤਾਵਨੀ... 
Punjab News: ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ, ਕੱਟੇ ਗਏ ਕੁਨੈਕਸ਼ਨ; ਲੋਕਾਂ ਨੂੰ ਸਖਤ ਚੇਤਾਵਨੀ... 
ਦਿੱਲੀ ਦੀ CM ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, LG ਵਿਕੇ ਸਕਸੇਨਾ ਨੂੰ ਸੌਂਪਿਆ
ਦਿੱਲੀ ਦੀ CM ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, LG ਵਿਕੇ ਸਕਸੇਨਾ ਨੂੰ ਸੌਂਪਿਆ
Entertainment News: ਮਸ਼ਹੂਰ ਸੰਗੀਤ ਨਿਰਦੇਸ਼ਕ ਦੇ 40 ਲੱਖ ਰੁਪਏ ਚੋਰੀ, ਦਫ਼ਤਰ 'ਚੋਂ ਬੈਗ ਲੈ ਇੰਝ ਫਰਾਰ ਹੋਇਆ ਕਰਮਚਾਰੀ
ਮਸ਼ਹੂਰ ਸੰਗੀਤ ਨਿਰਦੇਸ਼ਕ ਦੇ 40 ਲੱਖ ਰੁਪਏ ਚੋਰੀ, ਦਫ਼ਤਰ 'ਚੋਂ ਬੈਗ ਲੈ ਇੰਝ ਫਰਾਰ ਹੋਇਆ ਕਰਮਚਾਰੀ
ਕੌਣ ਬਣੇਗਾ ਦਿੱਲੀ ਦਾ ਮੁੱਖਮੰਤਰੀ? ਇਨ੍ਹਾਂ 7 ਨਾਵਾਂ 'ਤੇ ਹੋ ਰਹੀ ਵਿਚਾਰ
ਕੌਣ ਬਣੇਗਾ ਦਿੱਲੀ ਦਾ ਮੁੱਖਮੰਤਰੀ? ਇਨ੍ਹਾਂ 7 ਨਾਵਾਂ 'ਤੇ ਹੋ ਰਹੀ ਵਿਚਾਰ
IND vs ENG: ਵਿਵਾਦਾਂ 'ਚ ਘਿਰਿਆ ਭਾਰਤ-ਇੰਗਲੈਂਡ ਦਾ ਦੂਜਾ ਮੈਚ, ਪੁਲਿਸ ਨੇ 7 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ; ਜਾਣੋ ਮਾਮਲਾ
ਵਿਵਾਦਾਂ 'ਚ ਘਿਰਿਆ ਭਾਰਤ-ਇੰਗਲੈਂਡ ਦਾ ਦੂਜਾ ਮੈਚ, ਪੁਲਿਸ ਨੇ 7 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ; ਜਾਣੋ ਮਾਮਲਾ
Punjab News: ਪੰਜਾਬ ਦੇ ਨੌਜਵਾਨ ਨਾਲ ਗੰਦੀ ਹਰਕਤ, ਔਰਤਾਂ ਨੇ ਘਰ ਬੁਲਾ ਕੀਤੀ ਘਿਨੌਣੀ ਕਰਤੂਤ, ਬਣਾਇਆ ਵੀਡੀਓ; ਫਿਰ...
ਪੰਜਾਬ ਦੇ ਨੌਜਵਾਨ ਨਾਲ ਗੰਦੀ ਹਰਕਤ, ਔਰਤਾਂ ਨੇ ਘਰ ਬੁਲਾ ਕੀਤੀ ਘਿਨੌਣੀ ਕਰਤੂਤ, ਬਣਾਇਆ ਵੀਡੀਓ; ਫਿਰ...
Embed widget