ਪੜਚੋਲ ਕਰੋ

ਦੀਵਾਲੀ ਮੌਕੇ ਵੀ ਧਰਨੇ ਤੇ ਬੈਠੇ ਕਿਸਾਨ, ਕੇਂਦਰ ਨੂੰ ਦਿੱਤੀ ਯਾਤਰੀ ਟ੍ਰੇਨਾਂ ਨਾ ਚੱਲਣ ਦੀ ਚਿਤਾਵਨੀ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਬਰਨਾਲਾ ਦੇ ਰੇਲਵੇ ਸਟੇਸ਼ਨ ਦੇ ਬਾਹਰ ਧਰਨੇ ਤੇ ਬੈਠੇ ਹੋਏ ਹਨ।ਕਿਸਾਨਾਂ ਨੇ ਸਰਕਾਰ ਨੇ ਚੇਤਾਵਨੀ ਦਿੱਤੀ ਹੈ ਕਿ ਉਹ ਕਿਸੇ ਵੀ ਕੀਮਤ ਤੇ ਯਾਤਰੀ ਰੇਲ ਗੱਡੀਆਂ ਨਹੀਂ ਚੱਲਣ ਦੇਣਗੇ।

ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਬਰਨਾਲਾ ਦੇ ਰੇਲਵੇ ਸਟੇਸ਼ਨ ਦੇ ਬਾਹਰ ਧਰਨੇ ਤੇ ਬੈਠੇ ਹੋਏ ਹਨ।ਕਿਸਾਨਾਂ ਨੇ ਸਰਕਾਰ ਨੇ ਚੇਤਾਵਨੀ ਦਿੱਤੀ ਹੈ ਕਿ ਉਹ ਕਿਸੇ ਵੀ ਕੀਮਤ ਤੇ ਯਾਤਰੀ ਰੇਲ ਗੱਡੀਆਂ ਨਹੀਂ ਚੱਲਣ ਦੇਣਗੇ।ਦੱਸ ਦੇਈਏ ਕੀ ਸ਼ੁਕਰਵਾਰ ਨੂੰ ਕਿਸਾਨ ਜੱਥੇਬੰਦੀਆਂ ਦੀ ਕੇਂਦਰ ਨਾਲ ਮੁਲਾਕਾਤ ਬੇਸਿੱਟਾ ਰਹੀ। ਕਿਸਾਨ ਹੁਣ 26-27 ਨਵੰਬਰ ਨੂੰ ਦਿੱਲੀ ਘੇਰਨ ਦੀ ਤਿਆਰੀ ਕਰ ਚੁੱਕੇ ਹਨ।ਕਿਸਾਨਾਂ ਨੇ ਕਿਹਾ ਕਿ ਉਹ ਪੰਜਾਬ ਵਿੱਚੋਂ 10 ਹਜ਼ਾਰ ਟਰੈਕਟਰ ਲੈ ਕਿ ਦਿੱਲੀ ਦੀ ਘਿਰਾਓ ਕਰਨਗੇ। ਦੀਵਾਲੀ ਦਾ ਤਿਉਹਾਰ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਹਿਲਾਵਾਂ ਧਰਨੇ ਵਿੱਚ ਸ਼ਾਮਲ ਹੋਏ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਗੁਰਬਖਸ਼ ਸਿੰਘ ਨੇ ਕਿਹਾ, "ਅੱਜ ਕੇਂਦਰ ਸਰਕਾਰ ਦੀ ਨਲੈਕੀ ਕਾਰਨ ਕਿਸਾਨ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਉਣ ਦੀ ਬਜਾਏ ਧਰਨੇ ‘ਤੇ ਬੈਠੇ ਹਨ।" ਉਨ੍ਹਾਂ ਕਿਹਾ ਕਿ ਕਿਸਾਨ ਇਹ ਤਿਉਹਾਰ ਆਪਣੇ ਬੱਚਿਆਂ ਨਾਲ ਆਪਣੇ ਘਰ ਵਿੱਚ ਮਨਾਉਂਦੇ ਪਰ ਕੇਂਦਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਕਾਰਨ ਅੱਜ ਕਿਸਾਨ ਧਰਨੇ ਤੇ ਬੈਠੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
Transfers in Punjab: ਪੰਜਾਬ ਤੋਂ ਅਹਿਮ ਖਬਰ, ਅਧਿਕਾਰੀਆਂ-ਕਰਮਚਾਰੀਆਂ ਦੇ ਤਬਾਦਲੇ ਨੂੰ ਲੈ ਵੱਡਾ ਫੈਸਲਾ; ਬਦਲੀਆਂ ਦੀ ਸਮਾਂ-ਸੀਮਾ 'ਚ ਹੋਇਆ ਵਾਧਾ: ਹੁਣ...
ਪੰਜਾਬ ਤੋਂ ਅਹਿਮ ਖਬਰ, ਅਧਿਕਾਰੀਆਂ-ਕਰਮਚਾਰੀਆਂ ਦੇ ਤਬਾਦਲੇ ਨੂੰ ਲੈ ਵੱਡਾ ਫੈਸਲਾ; ਬਦਲੀਆਂ ਦੀ ਸਮਾਂ-ਸੀਮਾ 'ਚ ਹੋਇਆ ਵਾਧਾ: ਹੁਣ...
ਵੱਡੀ ਖ਼ਬਰ! ਲੁਧਿਆਣਾ ਦੀ ਫੈਕਟਰੀ 'ਚ ਗੈਸ ਹੋਈ ਲੀਕ, 3 ਦੀ ਮੌਤ; ਮੱਚਿਆ ਹੜਕੰਪ
ਵੱਡੀ ਖ਼ਬਰ! ਲੁਧਿਆਣਾ ਦੀ ਫੈਕਟਰੀ 'ਚ ਗੈਸ ਹੋਈ ਲੀਕ, 3 ਦੀ ਮੌਤ; ਮੱਚਿਆ ਹੜਕੰਪ
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, CM ਮਾਨ ਮੇਅਰਾਂ ਅਤੇ ਕੌਂਸਲ ਪ੍ਰਧਾਨਾਂ ਦੀ ਖੁਦ ਨਿਯੁਕਤੀ ਕਰਨਗੇ: ਅਚਾਨਕ ਲਿਆ ਵੱਡਾ ਫੈਸਲਾ...
ਪੰਜਾਬ ਸਿਆਸਤ 'ਚ ਹਲਚਲ ਤੇਜ਼, CM ਮਾਨ ਮੇਅਰਾਂ ਅਤੇ ਕੌਂਸਲ ਪ੍ਰਧਾਨਾਂ ਦੀ ਖੁਦ ਨਿਯੁਕਤੀ ਕਰਨਗੇ: ਅਚਾਨਕ ਲਿਆ ਵੱਡਾ ਫੈਸਲਾ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
Air Conditioner: AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
Embed widget