Punjab news: ਦੁਸਹਿਰੇ ਵਾਲੇ ਦਿਨ ਸਵੇਰੇ 9 ਵਜੇ ਤੋਂ 2 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ - ਡਿਪਟੀ ਕਮਿਸ਼ਨਰ
ਫਿਰੋਜ਼ਪੁਰ: ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ 24 ਅਕਤੂਬਰ ਨੂੰ ਦੁਸਹਿਰੇ ਮੌਕੇ ਜ਼ਿਲ੍ਹੇ ਦੇ ਸਾਰੇ 26 ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ।
ਫਿਰੋਜ਼ਪੁਰ: ਦੁਸਹਿਰ ਦੇ ਮੌਕ 'ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸੇਵਾ ਕੇਂਦਰਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਦੱਸ ਦਈਏ ਕਿ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ 24 ਅਕਤੂਬਰ ਨੂੰ ਦੁਸਹਿਰੇ ਮੌਕੇ ਜ਼ਿਲ੍ਹੇ ਦੇ ਸਾਰੇ 26 ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ।
ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੰਮ ਲਈ ਆਉਣ ਵਾਲੇ ਨਾਗਰਿਕ 24 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਪਹਿਲਾਂ ਹੀ ਕੰਮ ਲਈ ਆਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 24 ਅਕਤੂਬਰ ਤੋਂ ਇਲਾਵਾ ਹੋਰ ਦਿਨਾਂ ਵਿੱਚ ਸੇਵਾ ਕੇਂਦਰਾ ਦਾ ਸਮਾਂ ਪਹਿਲਾ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਰਹੇਗਾ।
ਇਹ ਵੀ ਪੜ੍ਹੋ: CM ਮਾਨ ਦੇ ਪਿੰਡ ਹੋਇਆ 'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਸਮਾਗਮ, ਨੌਜਵਾਨਾਂ ਨੂੰ ਦਿੱਤੀ ਵਡਮੁੱਲੀ ਸਲਾਹ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab News: ਜੇ ਲੱਭਣ 'ਤੇ ਆਵੇ ਤਾਂ....! ਪਰਲ ਕੇਸ ਨਾਲ ਸਬੰਧਤ ਤਿੰਨ ਭਗੌੜੇ ਗੁਜਰਾਤ ਤੋਂ ਗ੍ਰਿਫ਼ਤਾਰ