ਪੜਚੋਲ ਕਰੋ

Kartarpur Corridor: ਕਰਤਾਰਪੁਰ ਕੌਰਾਡੋਰ ਖੁਲ੍ਹੇ ਨੂੰ ਹੋਇਆ ਇੱਕ ਸਾਲ ਪੂਰਾ, ਕੀ ਕੋਰੋਨਾ ਕਰਕੇ ਬੰਦ ਹੋਏ ਲਾਂਘੇ ਦੇ ਮੁੜ ਖੁਲ੍ਹਣ ਦੇ ਬਣਨਗੇ ਅਸਾਰ

ਬਾਬਾ ਨਾਨਕ ਦੀ ਰਾਹ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਸੋਮਵਾਰ 9 ਨਵੰਬਰ ਨੂੰ 1 ਸਾਲ ਪੂਰਾ ਹੋ ਗਿਆ। ਇਸ ਲਾਂਘੇ ਦਾ ਉਦਘਾਟਨ ਭਾਰਤ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਪਾਸਿਓਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੀਤਾ ਸੀ।

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਅਤੇ ਉਨ੍ਹਾਂ ਦੇ ਪਾਕਿਸਤਾਨ ਦੇ ਹਮਰੁਤਬਾ ਇਮਰਾਨ ਖ਼ਾਨ (Imran Khan) ਨੇ ਪਿਛਲੇ ਸਾਲ 9 ਨਵੰਬਰ ਨੂੰ ਸਰਹੱਦ ਦੇ ਦੋਵੇਂ ਪਾਸਿਓਂ ਕਰਤਾਰਪੁਰ ਲਾਂਘੇ (Kartarpur Corridor) ਦਾ ਉਦਘਾਟਨ ਕੀਤਾ ਸੀ। 9 ਕਿਲੋਮੀਟਰ ਦਾ ਲਾਂਘਾ, ਜਿਸ ਦਾ 4.7 ਕਿਲੋਮੀਟਰ ਦਾ ਹਿੱਸਾ ਪਾਕਿਸਤਾਨ ਵਿਚ ਹੈ, ਭਾਰਤ ਦੇ ਪੰਜਾਬ ਵਿਚ ਡੇਰਾ ਬਾਬਾ ਨਾਨਕ (Dera Baba Nanak) ਨੂੰ ਦਰਬਾਰ ਸਾਹਿਬ ਨਾਲ ਜੋੜਦਾ ਹੈ। ਜਿਸ ਨੂੰ ਕਰਤਾਰਪੁਰ ਸਾਹਿਬ ਵੀ ਕਿਹਾ ਜਾਂਦਾ ਹੈ। ਗੁਆਂਢੀ ਦੇਸ਼ ਵਿਚ ਨਾਰੋਵਾਲ ਜ਼ਿਲ੍ਹੇ ‘ਚ ਗੁਰੂ ਨਾਨਕ ਦੇਵ ਜੀ ਦਾ ਅੰਤਮ ਆਰਾਮ ਸਥਾਨ ਹੈ। ਕਰਤਾਰਪੁਰ ਲਾਂਘੇ ਨੂੰ ਖੁਲ੍ਹੇ ਇੱਕ ਸਾਲ ਬੀਤ ਚੁੱਕਿਆ ਹੈ, ਪਰ ਦੁਖ ਦੀ ਗੱਲ ਇਹ ਹੈ ਕਿ ਇਸ ਇੱਕ ਸਾਲ ਵਿਚ ਇਹ ਲਾਂਘਾ ਸਿਰਫ ਚਾਰ ਮਹੀਨੇ ਹੀ ਖੁੱਲ੍ਹ ਸਕਿਆ। 9 ਨਵੰਬਰ, 2019 ਨੂੰ ਖੁਲ੍ਹੇ ਕੌਰੀਡੋਰ ਜ਼ਰੀਏ, ਸੰਗਤ ਨੇ ਦਰਸ਼ਨ ਦੀਦਾਰ ਲਈ ਜਾਣਾ ਸ਼ੁਰੂ ਕੀਤਾ ਸੀ ਕਿ ਵਿਸ਼ਵ ਵਿਆਪੀ ਕੋਰੋਨਾ ਮਹਾਮਾਰੀ ਕਰਕੇ ਦੋਵਾਂ ਮੁਲਕਾਂ ਦੀ ਸਰਕਾਰਾਂ ਨੇ ਲਾਂਘਾ 15 ਮਾਰਚ, 2020 ਨੂੰ ਮੁੜਬੰਦ ਕਰ ਦਿੱਤਾ। ਜਿਸ ਦੇ ਇੱਕ ਵਾਰ ਫੇਰ ਖੁਲ੍ਹਣ ਦੀ ਉਮੀਦ ਸਿੱਖ ਸੰਗਤਾਂ ਨੂੰ ਬੇਸਬਰੀ ਨਾਲ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 4 ਮਹੀਨਿਆਂ ਵਿੱਚ 62,939 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਇਸ ਅਸਥਾਨ ਦੇ ਦਰਸ਼ਨ ਕੀਤੇ। ਕੋਰੋਨਾ ਕਰਕੇ ਬੰਦ ਹੋਣ ਤੋਂ ਪਹਿਲਾਂ ਆਖਰੀ ਜੱਥੇ ਵਿੱਚ 1 ਤੋਂ 15 ਮਾਰਚ ਤੱਕ 7641 ਸ਼ਰਧਾਲੂਆਂ ਨੇ ਇੱਥੇ ਦੌਰਾ ਕੀਤਾ। ਪਰ ਇਸ ਵਾਰ 30 ਨਵੰਬਰ ਨੂੰ ਗੁਰੁਪਰਵ ‘ਤੇ ਲਾਂਘਾ ਖੋਲ੍ਹਣ ਦੀ ਸੰਭਾਵਨਾ ਨਹੀਂ ਹੈ। ਇਸ ਲਈ ਇਸ ਵਾਰ 28 ਤੋਂ 30 ਨਵੰਬਰ ਤੱਕ ਬਹੁਤ ਸਾਰੇ ਸਮੂਹ ਅਤੇ ਸੰਗਤ ਜੀਰੋ ਲਾਈਨ ਨੇੜੇ ਬਾਬਾ ਦੀ ਅਰਦਾਸ ਕਰਨਗੇ। ਇਸ ਸੰਬੰਧੀ ਡੀਸੀ ਨਾਲ ਇੱਕ ਮੀਟਿੰਗ ਵੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਸਮੇਤ ਕਈ ਪਾਰਟੀਆਂ ਅਤੇ ਸੰਸਥਾਵਾਂ ਨੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਗੁਰੂ ਰੂਪ ਵਿਚ ਲਾਂਘਾ ਖੋਲ੍ਹਣ ਲਈ ਪੱਤਰ ਲਿਖਿਆ ਹੈ। ਉਧਰ ਇਸੇ ਮਹੀਨੇ 3 ਨਵੰਬਰ ਨੂੰ ਪਾਕਿਸਤਾਨ ਸਰਕਾਰ ਵੱਲੋਂ ਚੁੱਕੇ ਗਏ ਅਹਿਮ ਕਦਮ ਕਰਕੇ ਸਿੱਖ ਸੰਗਤ ਬਹੁਤ ਨਾਰਾਜ਼ ਹੋਈ। ਦਰਅਸਲ ਕਰਤਾਰਪੁਰ ਗੁਰਦੁਆਰਾ ਸਾਹਿਬ ਦੇ ਬਾਹਰੀ ਖੇਤਰ ਦੇ ਪ੍ਰਬੰਧ ਲਈ ਇੱਕ ਨਵੀਂ ਬਾਡੀ (ਪ੍ਰੋਜੈਕਟ ਮੈਨੇਜਮੈਂਟ ਯੂਨਿਟ) ਬਣਾਈ ਗਈ ਸੀ, ਜਿਸ ਨੇ ਪਾਕਿਸਤਾਨ ਸਰਕਾਰ ਪ੍ਰਤੀ ਕਈ ਸ਼ੰਕੇ ਖੜ੍ਹੇ ਕੀਤੇ। ਹਾਲਾਂਕਿ, ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਦੇ ਮੁਖੀ ਸਤਵੰਤ ਸਿੰਘ ਅਤੇ ਪਾਕਿਸਤਾਨ ਏਕਟੂ ਪ੍ਰਾਪਰਟੀ ਟਰੱਸਟ ਨੇ ਕਿਹਾ ਹੈ ਕਿ ਨਵੀਂ ਸੰਸਥਾ ਵਿੱਚ ਸਿਰਫ ਪ੍ਰਬੰਧਨ, ਲੇਖਾਕਾਰੀ ਅਤੇ ਜ਼ਮੀਨੀ ਰੱਖ-ਰਖਾਅ ਲਈ ਹੈ। ਗੁਰਦੁਆਰਾ ਸਾਹਿਬ ਦੇ ਅੰਦਰ ਧਾਰਮਿਕ ਸਨਮਾਨ ਦਾ ਕੰਮ ਪੀਐਸਜੀਪੀਸੀ ਵਲੋਂ ਹੀ ਕੀਤਾ ਜਾਵੇਗਾ। ਸਿੱਖ ਸੰਗਤ ਅਤੇ ਭਾਰਤ ਵੱਲੋਂ ਇਤਰਾਜ਼ ਜਤਾਉਣ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਵੀ ਤੁਰੰਤ ਨਵੀਂ ਸੰਸਥਾ ਬਾਰੇ ਜਾਰੀ ਕੀਤੇ ਨੋਟੀਫਿਕੇਸ਼ਨ ਵਿੱਚ ਸੋਧ ਕੀਤੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Diljit Dosanjh: ਦਿਲਜੀਤ ਦੋਸਾਂਝ ਨੂੰ ਲੋਕਾਂ ਨੇ ਪਾਇਆ ਘੇਰਾ, ਜਾਣੋ ਪੰਜਾਬ 'ਚ ਫਿਲਮ ਸ਼ੂਟਿੰਗ ਦੌਰਾਨ ਕਿਉਂ ਹੋਇਆ ਹੰਗਾਮਾ? ਪੰਜਾਬੀ ਗਾਇਕ ਖਿਲਾਫ ਜ਼ੋਰਦਾਰ ਵਿਰੋਧ....
ਦਿਲਜੀਤ ਦੋਸਾਂਝ ਨੂੰ ਲੋਕਾਂ ਨੇ ਪਾਇਆ ਘੇਰਾ, ਜਾਣੋ ਪੰਜਾਬ 'ਚ ਫਿਲਮ ਸ਼ੂਟਿੰਗ ਦੌਰਾਨ ਕਿਉਂ ਹੋਇਆ ਹੰਗਾਮਾ? ਪੰਜਾਬੀ ਗਾਇਕ ਖਿਲਾਫ ਜ਼ੋਰਦਾਰ ਵਿਰੋਧ....
ਪੰਜਾਬ 'ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ
ਪੰਜਾਬ 'ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ
Kapil Sharma: ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh: ਦਿਲਜੀਤ ਦੋਸਾਂਝ ਨੂੰ ਲੋਕਾਂ ਨੇ ਪਾਇਆ ਘੇਰਾ, ਜਾਣੋ ਪੰਜਾਬ 'ਚ ਫਿਲਮ ਸ਼ੂਟਿੰਗ ਦੌਰਾਨ ਕਿਉਂ ਹੋਇਆ ਹੰਗਾਮਾ? ਪੰਜਾਬੀ ਗਾਇਕ ਖਿਲਾਫ ਜ਼ੋਰਦਾਰ ਵਿਰੋਧ....
ਦਿਲਜੀਤ ਦੋਸਾਂਝ ਨੂੰ ਲੋਕਾਂ ਨੇ ਪਾਇਆ ਘੇਰਾ, ਜਾਣੋ ਪੰਜਾਬ 'ਚ ਫਿਲਮ ਸ਼ੂਟਿੰਗ ਦੌਰਾਨ ਕਿਉਂ ਹੋਇਆ ਹੰਗਾਮਾ? ਪੰਜਾਬੀ ਗਾਇਕ ਖਿਲਾਫ ਜ਼ੋਰਦਾਰ ਵਿਰੋਧ....
ਪੰਜਾਬ 'ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ
ਪੰਜਾਬ 'ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ
Kapil Sharma: ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Navjot Sidhu: ਨਵਜੋਤ ਸਿੱਧੂ ਨੇ ਪਾਇਆ ਕਾਂਗਰਸ 'ਚ ਖਿਲਾਰਾ! ਰਾਜਾ ਵੜਿੰਗ ਬਾਰੇ ਵੱਡਾ ਖੁਲਾਸਾ
Navjot Sidhu: ਨਵਜੋਤ ਸਿੱਧੂ ਨੇ ਪਾਇਆ ਕਾਂਗਰਸ 'ਚ ਖਿਲਾਰਾ! ਰਾਜਾ ਵੜਿੰਗ ਬਾਰੇ ਵੱਡਾ ਖੁਲਾਸਾ
Punjab News: ਪੰਜਾਬ ’ਚ ਕਿਸਾਨ ਉਤਾਰਣਗੇ ਚਿਪ ਵਾਲੇ ਬਿਜਲੀ ਮੀਟਰ; 10 ਦਸੰਬਰ ਨੂੰ PSPCL ਦਫ਼ਤਰ ’ਚ ਕਰਨਗੇ ਜਮ੍ਹਾਂ, ਯੂਨੀਅਨ ਨੇਤਾ ਨੇ ਆਖੀ ਇਹ ਗੱਲ...
Punjab News: ਪੰਜਾਬ ’ਚ ਕਿਸਾਨ ਉਤਾਰਣਗੇ ਚਿਪ ਵਾਲੇ ਬਿਜਲੀ ਮੀਟਰ; 10 ਦਸੰਬਰ ਨੂੰ PSPCL ਦਫ਼ਤਰ ’ਚ ਕਰਨਗੇ ਜਮ੍ਹਾਂ, ਯੂਨੀਅਨ ਨੇਤਾ ਨੇ ਆਖੀ ਇਹ ਗੱਲ...
ਤਰਨਤਾਰਨ ’ਚ ਐਨਕਾਊਂਟਰ! ਕਰਿਆਨਾ ਵਪਾਰੀ ਕਤਲ ਕੇਸ ’ਚ ਵਾਂਟਡ ਬਦਮਾਸ਼ ਢੇਰ, ਜਾਣੋ ਪੂਰਾ ਮਾਮਲਾ, ਇਲਾਕੇ 'ਚ ਸਨਸਨੀ!
ਤਰਨਤਾਰਨ ’ਚ ਐਨਕਾਊਂਟਰ! ਕਰਿਆਨਾ ਵਪਾਰੀ ਕਤਲ ਕੇਸ ’ਚ ਵਾਂਟਡ ਬਦਮਾਸ਼ ਢੇਰ, ਜਾਣੋ ਪੂਰਾ ਮਾਮਲਾ, ਇਲਾਕੇ 'ਚ ਸਨਸਨੀ!
Punjab News: ਅਕਾਲੀ ਆਗੂ ਸਣੇ ਇਨ੍ਹਾਂ ਸ਼ਖਸੀਅਤਾਂ ਨੂੰ ਮਿਲੀ ਧਾਰਮਿਕ ਸਜ਼ਾ, ਜਾਣੋ ਕਿਉਂ ਗੁਰੂ ਘਰ 'ਚ ਜੂਠੇ ਭਾਂਡੇ ਮਾਂਜਣ ਸਣੇ ਕਰਨੀ ਪਈ ਜੋੜਿਆਂ ਦੀ...?
ਅਕਾਲੀ ਆਗੂ ਸਣੇ ਇਨ੍ਹਾਂ ਸ਼ਖਸੀਅਤਾਂ ਨੂੰ ਮਿਲੀ ਧਾਰਮਿਕ ਸਜ਼ਾ, ਜਾਣੋ ਕਿਉਂ ਗੁਰੂ ਘਰ 'ਚ ਜੂਠੇ ਭਾਂਡੇ ਮਾਂਜਣ ਸਣੇ ਕਰਨੀ ਪਈ ਜੋੜਿਆਂ ਦੀ...?
Embed widget