ਪੜਚੋਲ ਕਰੋ

Punjab news: 27 ਜਨਵਰੀ ਨੂੰ ਭਗਵੰਤ ਮਾਨ ਤੇ ਕੇਜਰੀਵਾਲ ਦੇਣਗੇ ਪੰਜਾਬੀਆਂ ਨੂੰ 'ਤੋਹਫਾ', ਲੱਖਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ

7 ਜਨਵਰੀ ਨੂੰ ਅੰਮ੍ਰਿਤਸਰ ‘ਚ ਇੱਕ ਉਦਘਾਟਨੀ ਪ੍ਰੋਗਰਾਮ ਹੋਵੇਗਾ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਜਦਕਿ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

Punjab news: 27 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਤੋਹਫੇ ਵਜੋਂ ਸਮਰਪਿਤ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਪਹਿਲੇ ਪੜਾਅ ਵਿੱਚ ਬਣਾਏ ਗਏ 100 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਸੀ। ਹੁਣ 400 ਨਵੇਂ ਕਲੀਨਿਕਾਂ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 500 ਹੋ ਜਾਵੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 27 ਜਨਵਰੀ ਨੂੰ ਅੰਮ੍ਰਿਤਸਰ ‘ਚ ਇੱਕ ਉਦਘਾਟਨੀ ਪ੍ਰੋਗਰਾਮ ਹੋਵੇਗਾ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਜਦਕਿ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ ਪੰਜਾਬ ਵਿੱਚ ਸਿਹਤ ਕ੍ਰਾਂਤੀ ਸ਼ੁਰੂ ਹੋ ਗਈ ਹੈ। ਚੋਣਾਂ ਤੋਂ ਪਹਿਲਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਇਹ ਗਾਰੰਟੀ ਦਿੱਤੀ ਸੀ ਕਿ ਸਰਕਾਰ ਬਣਨ ‘ਤੇ ਪੰਜਾਬ ‘ਚ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ। ਹੁਣ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਇੱਕ ਕਰਕੇ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ, ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ।

ਇਸੇ ਤਰ੍ਹਾਂ ਸਿਹਤ ਮੰਤਰੀ ਡਾ: ਬਲਬੀਰ ਨੇ ਆਮ ਆਦਮੀ ਕਲੀਨਿਕ ਦੀਆਂ ਸਫਲਤਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ 10 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਇਲਾਜ ਦੌਰਾਨ ਤਿੰਨ ਲੱਖ ਤੋਂ ਵੱਧ ਲੋਕਾਂ ਦੇ ਮੁਫ਼ਤ ਟੈਸਟ ਵੀ ਕੀਤੇ ਗਏ ਹਨ ਅਤੇ ਨਾਲ ਹੀ ਲੋਕਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ।

ਡਾ: ਬਲਬੀਰ ਨੇ ਕਿਹਾ ਕਿ ‘ਆਪ’ ਸਰਕਾਰ ਦੀ ਪਹਿਲੀ ਤਰਜੀਹ ਆਮ ਲੋਕਾਂ ਨੂੰ ਸਿੱਖਿਆ ਅਤੇ ਦਵਾਈ ਦੇ ਤਨਾਅ ਤੋਂ ਮੁਕਤ ਕਰਵਾਉਣਾ ਹੈ | ਜਦੋਂ ਆਮ ਲੋਕਾਂ ਦੇ ਬੱਚਿਆਂ ਨੂੰ ਮੁਫ਼ਤ ਵਿੱਦਿਆ, ਮੁਫ਼ਤ ਇਲਾਜ, ਮੁਫ਼ਤ ਦਵਾਈਆਂ ਅਤੇ ਮੁਫ਼ਤ ਸਿਹਤ ਜਾਂਚ ਦੀ ਸਹੂਲਤ ਮਿਲੇਗੀ ਤਾਂ ਉਨ੍ਹਾਂ ਦਾ ਬਹੁਤ ਸਾਰਾ ਪੈਸਾ ਬਚੇਗਾ। ਇਸ ਪੈਸੇ ਦੀ ਵਰਤੋਂ ਉਹ ਰੋਜ਼ਾਨਾ ਦੀਆਂ ਲੋੜਾਂ ਪੂਰਾ ਕਰਨ ਲਈ ਕਰਨਗੇ। ਇਸ ਨਾਲ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਵੇਗਾ ਅਤੇ ਸਮਾਜ ਸਰਵਪੱਖੀ ਤਰੱਕੀ ਕਰੇਗਾ।

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget