ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Protest: ਸ਼ਹੀਦ ਭਗਤ ਸਿੰਘ ਦੇ ਜਨਮਦਿਹਾੜੇ 'ਤੇ ਕਿਸਾਨਾਂ ਨੇ ਰੇਲਾਂ ਰੋਕਣ ਦਾ ਕੀਤਾ ਐਲਾਨ

Punjab Govt Vs Kisan Mazdoor Sangharsh Committee - ਆਪਸੀ ਮੀਟਿੰਗ ਕਰਕੇ ਫੈਸਲਾ ਕੀਤਾ ਹੈ ਕਿ 16 ਜਥੇਬੰਦੀਆਂ ਉਪਰੋਕਤ ਮੰਗਾਂ ਅਤੇ ਕਿਸਾਨਾਂ ਮਜਦੂਰਾਂ ਦੇ ਪੂਰਨ ਕਰਜ਼ੇ ਮਾਫ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ

ਚੰਡੀਗ੍ਹੜ  - ਪਿੱਛਲੇ ਦਿਨੀ ਉੱਤਰ ਭਾਰਤ ਦੇ 6 ਰਾਜਾਂ ਦੀਆਂ 16 ਜਥੇਬੰਦੀਆਂ ਵੱਲੋਂ ਕੇਂਦਰ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਕੂਚ ਦੇ ਐਲਾਨ ਦੇ ਚਲਦੇ,ਖਾਸ ਕਰਕੇ ਪੰਜਾਬ ਹਰਿਆਣਾ ਸਰਕਾਰ ਵੱਲੋਂ, ਪੁਲਸ ਬਲ ਦਾ ਪ੍ਰਯੋਗ ਕਰਕੇ ਆਗੂਆਂ ਦੀ ਫੜ ਪਕੜ ਅਤੇ ਸ਼ਾਂਤਮਈ ਅੰਦੋਲਨ ਕਰਨ ਜਾ ਰਹੇ ਲੋਕਾਂ ਤੇ ਲਾਠੀਚਾਰਜ ਕਰਕੇ ਇੱਕ ਕਿਸਾਨ ਦੇ ਸ਼ਹੀਦ ਹੋਣ ਉਪਰੰਤ ਸਹਿਮਤੀ ਅਤੇ ਤਹਿ ਹੋਈ ਮੀਟਿੰਗ 16 ਜਥੇਬੰਦੀਆਂ ਦੇ ਨੁਮਾਇਦਿਆਂ ਅਤੇ ਚੰਡੀਗ੍ਹੜ, ਪੰਜਾਬ ਅਤੇ ਹਰਿਆਣਾ ਅਤੇ ਕੇਂਦਰ ਦੇ ਅਧਿਕਾਰੀਆਂ ਵਿਚਕਾਰ ਹੋਈ।

ਮੀਟਿੰਗ ਤੋਂ ਬਾਅਦ ਕਿਸਾਨ ਮਜਦੂਰ ਸੰਘਰਸ਼ ਪੰਜਾਬ ਦੇ ਸਰਵਣ ਸਿੰਘ ਪੰਧੇਰ ਅਤੇ ਭਾਰਤੀ ਕਿਸਾਨ ਮਜਦੂਰ ਯੂਨੀਅਨ ਤੋਂ ਸੁਰੇਸ਼ ਕੋਥ ਨੇ ਕਿਹਾ ਕਿ ਉੱਤਰ ਭਾਰਤ ਦੇ ਹੜ੍ਹ ਪੀੜਤ ਰਾਜਾਂ ਲਈ 50 ਹਜ਼ਾਰ ਕਰੋੜ ਦੀ ਰਾਹਤ ਰਾਸ਼ੀ ਤੋਂ ਇਲਾਵਾ ਐੱਮ. ਐੱਸ. ਪੀ. ਗਰੰਟੀ ਕਨੂੰਨ ਬਣਾਉਣ, ਮਨਰੇਗਾ ਤਹਿਤ ਹਰ ਸਾਲ 200 ਦਿਨ ਦਾ ਰੁਜਗਾਰ ਅਤੇ ਦਿੱਲੀ ਮੋਰਚੇ ਦੌਰਾਨ ਬਣੇ ਪੁਲਿਸ ਕੇਸ ਰੱਦ ਕਰਨ ਦੀ ਮੰਗ ਤੇ ਖੜੀਆਂ ਰਹੀਆਂ, ਜਿਸ ਤੇ ਪ੍ਰਸ਼ਾਸ਼ਨ ਵੱਲੋਂ ਕੋਈ ਤਸੱਲੀਯੋਗ ਜਵਾਬ ਨਹੀਂ ਮਿਲਿਆ ।

ਆਗੂਆਂ ਨੇ ਦੱਸਿਆ ਕਿ ਜਥੇਬੰਦੀਆਂ ਨੇ ਆਪਸੀ ਮੀਟਿੰਗ ਕਰਕੇ ਫੈਸਲਾ ਕੀਤਾ ਹੈ ਕਿ 16 ਜਥੇਬੰਦੀਆਂ ਉਪਰੋਕਤ ਮੰਗਾਂ ਅਤੇ ਕਿਸਾਨਾਂ ਮਜਦੂਰਾਂ ਦੇ ਪੂਰਨ ਕਰਜ਼ੇ ਮਾਫ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਦੀਆਂ ਮੰਗਾਂ ਨੂੰ ਲੈ ਕੇ 28 ਸਤੰਬਰ ਤੋਂ 3 ਦਿਨ ਦਾ ਰੇਲ ਰੋਕੋ ਮੋਰਚਾ ਸ਼ੁਰੂ ਕਰਨਗੀਆਂ ਜਿਸਦੇ ਪਹਿਲੇ ਪੜਾਅ ਦੀ ਸ਼ੁਰੂਆਤ ਪੰਜਾਬ ਵਿਚ ਰੇਲ ਰੋਕੋ ਮੋਰਚਾ ਸ਼ੁਰੂ ਕਰਕੇ ਕੀਤੀ ਜਾਵੇਗੀ। ਯਾਦ ਰਹੇ ਕਿ ਸ਼ਹੀਦ ਭਗਤ ਸਿੰਘ ਦਾ ਜਨਮਦਿਹਾੜ ਵੀ 28 ਸਤੰਬਰ ਨੂੰ ਹੈ। 

ਓਹਨਾ ਕਿਹਾ ਕਿ ਅਗਰ ਸਰਕਾਰ ਮੰਗਾਂ ਦੇ ਹੱਲ ਲਈ ਕਦਮ ਨਹੀਂ ਚਕਦੀ ਤਾਂ ਅਗਲੇ ਪੜਾਵ ਦੇ ਰੇਲ ਰੋਕੋ ਦਾ ਐਲਾਨ ਮੋਰਚੇ ਦੌਰਾਨ 16 ਜਥੇਬੰਦੀਆਂ ਦੁਆਰਾ ਕੀਤਾ ਜਾਵੇਗਾ। ਓਹਨਾ ਕਿਹਾ ਕਿ ਰੇਲਾਂ ਰੋਕਣਾ ਜਥੇਬੰਦੀਆਂ ਦੀ ਅਣਖ ਦਾ ਸਵਾਲ ਨਹੀਂ ਅਗਰ ਰੇਲਾਂ ਜਾਮ ਹੋਣ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ ਤਾਂ ਇਸਦੀ ਜਿੰਮੇਵਾਰ ਕੇਂਦਰ ਸਰਕਾਰ ਹੈ ਅਗਰ ਸਰਕਾਰ ਚਾਹੁੰਦੀ ਹੈ ਕਿ ਇਸ ਤੋਂ ਬਚਾਅ ਹੋਵੇ ਤਾਂ ਸਮਾਂ ਰਹਿੰਦੇ ਇਹਨਾਂ ਮਸਲਿਆਂ ਦਾ ਹੱਲ ਕਰੇ ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ ਹਾਰ ਤਾਂ ਮਾਨ ਸਰਕਾਰ ਨੇ ਬਦਲੀ ਕੈਬਨਿਟ ਮੀਟਿੰਗ ਦੀ ਤਾਰੀਕ ! ਰੰਧਾਵਾ ਨੇ ਮਾਰਿਆ ਤਾਅਨਾ, ਕਿਹਾ-
ਦਿੱਲੀ ਹਾਰੇ ਤਾਂ ਮਾਨ ਸਰਕਾਰ ਨੇ ਬਦਲੀ ਕੈਬਨਿਟ ਮੀਟਿੰਗ ਦੀ ਤਾਰੀਕ ! ਰੰਧਾਵਾ ਨੇ ਮਾਰਿਆ ਤਾਅਨਾ, ਕਿਹਾ- "ਹਮ ਤੋ ਡੂਬੇ ਹੈ ਸਨਮ, ਤੁਮਕੋ ਭੀ ਲੇ ਡੂਬੇਂਗੇ"
Sidhu Moose Wala: ਸਿੱਧੂ ਮੂਸੇਵਾਲਾ ਦੇ ਕਰੀਬੀ ਪਰਗਟ ਸਿੰਘ 'ਤੇ ਗੋਲੀਬਾਰੀ ਦੇ ਮਾਮਲੇ 'ਚ ਵੱਡਾ ਖੁਲਾਸਾ, ਮੱਚੀ ਤਰਥੱਲੀ...
ਸਿੱਧੂ ਮੂਸੇਵਾਲਾ ਦੇ ਕਰੀਬੀ ਪਰਗਟ ਸਿੰਘ 'ਤੇ ਗੋਲੀਬਾਰੀ ਦੇ ਮਾਮਲੇ 'ਚ ਵੱਡਾ ਖੁਲਾਸਾ, ਮੱਚੀ ਤਰਥੱਲੀ...
ਮਣੀਪੁਰ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ, CM ਬੀਰੇਨ ਸਿੰਘ ਦਾ ਅਸਤੀਫ਼ਾ ਕੀਤਾ ਮਨਜ਼ੂਰ
ਮਣੀਪੁਰ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ, CM ਬੀਰੇਨ ਸਿੰਘ ਦਾ ਅਸਤੀਫ਼ਾ ਕੀਤਾ ਮਨਜ਼ੂਰ
ਗੱਡੀ ਚਲਾਉਂਦੇ-ਚਲਾਉਂਦੇ ਡਰਾਈਵਰ ਨੂੰ ਆ ਗਈ ਨੀਂਦ, ਵਾਪਰ ਗਿਆ ਭਿਆਨਕ ਹਾਦਸਾ, 2 ਦੀ ਮੌਤ, 23 ਜ਼ਖ਼ਮੀ
ਗੱਡੀ ਚਲਾਉਂਦੇ-ਚਲਾਉਂਦੇ ਡਰਾਈਵਰ ਨੂੰ ਆ ਗਈ ਨੀਂਦ, ਵਾਪਰ ਗਿਆ ਭਿਆਨਕ ਹਾਦਸਾ, 2 ਦੀ ਮੌਤ, 23 ਜ਼ਖ਼ਮੀ
Advertisement
ABP Premium

ਵੀਡੀਓਜ਼

Weather Punjab| ਠੰਡ ਦਾ ਬਿਸਤਰਾ ਗੋਲ, ਜੇ ਮੀਂਹ ਨਾ ਪਿਆ ਤਾਂ ਹੋ ਸਕਦਾ ਹੈ ਇਹ ਨੁਕਸਾਨ|abp sanjha|Weather Updateਡੱਲੇਵਾਲ ਦੀ ਵਿਗੜੀ ਸਿਹਤ! ਜ਼ਿਆਦਾਤਰ ਨਸਾ ਬਲੋਕਪੁਲਿਸ ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ , ਸ਼ੋਅ ਤੋਂ ਪਹਿਲਾਂ ਹੀ ਕੀਤਾ ਡਿਟੇਨਗੁਰਪਤਵੰਤ ਪੰਨੂ ਨੇ ਡਿਪੋਰਟ ਹੋਏ ਪੰਜਾਬੀਆਂ ਲਈ ਚੁੱਕੀ ਆਵਾਜ਼  ਕੀਤਾ ਵੱਡਾ ਐਲਾਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਹਾਰ ਤਾਂ ਮਾਨ ਸਰਕਾਰ ਨੇ ਬਦਲੀ ਕੈਬਨਿਟ ਮੀਟਿੰਗ ਦੀ ਤਾਰੀਕ ! ਰੰਧਾਵਾ ਨੇ ਮਾਰਿਆ ਤਾਅਨਾ, ਕਿਹਾ-
ਦਿੱਲੀ ਹਾਰੇ ਤਾਂ ਮਾਨ ਸਰਕਾਰ ਨੇ ਬਦਲੀ ਕੈਬਨਿਟ ਮੀਟਿੰਗ ਦੀ ਤਾਰੀਕ ! ਰੰਧਾਵਾ ਨੇ ਮਾਰਿਆ ਤਾਅਨਾ, ਕਿਹਾ- "ਹਮ ਤੋ ਡੂਬੇ ਹੈ ਸਨਮ, ਤੁਮਕੋ ਭੀ ਲੇ ਡੂਬੇਂਗੇ"
Sidhu Moose Wala: ਸਿੱਧੂ ਮੂਸੇਵਾਲਾ ਦੇ ਕਰੀਬੀ ਪਰਗਟ ਸਿੰਘ 'ਤੇ ਗੋਲੀਬਾਰੀ ਦੇ ਮਾਮਲੇ 'ਚ ਵੱਡਾ ਖੁਲਾਸਾ, ਮੱਚੀ ਤਰਥੱਲੀ...
ਸਿੱਧੂ ਮੂਸੇਵਾਲਾ ਦੇ ਕਰੀਬੀ ਪਰਗਟ ਸਿੰਘ 'ਤੇ ਗੋਲੀਬਾਰੀ ਦੇ ਮਾਮਲੇ 'ਚ ਵੱਡਾ ਖੁਲਾਸਾ, ਮੱਚੀ ਤਰਥੱਲੀ...
ਮਣੀਪੁਰ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ, CM ਬੀਰੇਨ ਸਿੰਘ ਦਾ ਅਸਤੀਫ਼ਾ ਕੀਤਾ ਮਨਜ਼ੂਰ
ਮਣੀਪੁਰ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਕੀਤਾ ਰੱਦ, CM ਬੀਰੇਨ ਸਿੰਘ ਦਾ ਅਸਤੀਫ਼ਾ ਕੀਤਾ ਮਨਜ਼ੂਰ
ਗੱਡੀ ਚਲਾਉਂਦੇ-ਚਲਾਉਂਦੇ ਡਰਾਈਵਰ ਨੂੰ ਆ ਗਈ ਨੀਂਦ, ਵਾਪਰ ਗਿਆ ਭਿਆਨਕ ਹਾਦਸਾ, 2 ਦੀ ਮੌਤ, 23 ਜ਼ਖ਼ਮੀ
ਗੱਡੀ ਚਲਾਉਂਦੇ-ਚਲਾਉਂਦੇ ਡਰਾਈਵਰ ਨੂੰ ਆ ਗਈ ਨੀਂਦ, ਵਾਪਰ ਗਿਆ ਭਿਆਨਕ ਹਾਦਸਾ, 2 ਦੀ ਮੌਤ, 23 ਜ਼ਖ਼ਮੀ
Google Maps ਨੇ ਫਿਰ ਦਿੱਤਾ ਧੋਖਾ! ਨੌਜਵਾਨ ਨੂੰ ਖੇਤਾਂ 'ਚ ਪਹੁੰਚਾਇਆ, ਮਦਦ ਕਰਨ ਵਾਲੇ ਕਾਰ ਲੈਕੇ ਹੋਏ ਫਰਾਰ
Google Maps ਨੇ ਫਿਰ ਦਿੱਤਾ ਧੋਖਾ! ਨੌਜਵਾਨ ਨੂੰ ਖੇਤਾਂ 'ਚ ਪਹੁੰਚਾਇਆ, ਮਦਦ ਕਰਨ ਵਾਲੇ ਕਾਰ ਲੈਕੇ ਹੋਏ ਫਰਾਰ
ਜਦੋਂ ਇਲੈਕਟ੍ਰਿਕ ਸਿਗਨਲ ਨਹੀਂ ਸੀ ਤਾਂ ਕਿਵੇਂ ਰੁਕਦੀ ਸੀ ਰੇਲ, ਜਾਣੋ ਕਿਹੜੀ ਤਕਨੀਕ ਦੀ ਹੁੰਦੀ ਸੀ ਵਰਤੋਂ
ਜਦੋਂ ਇਲੈਕਟ੍ਰਿਕ ਸਿਗਨਲ ਨਹੀਂ ਸੀ ਤਾਂ ਕਿਵੇਂ ਰੁਕਦੀ ਸੀ ਰੇਲ, ਜਾਣੋ ਕਿਹੜੀ ਤਕਨੀਕ ਦੀ ਹੁੰਦੀ ਸੀ ਵਰਤੋਂ
ਡੱਲੇਵਾਲ ਦੀ ਡਾਕਟਰੀ ਸਹਾਇਤਾ ਰੁਕੀ, SKM ਮੀਟਿੰਗ 'ਚ ਸ਼ਾਮਲ ਹੋਣ 'ਤੇ ਫੈਸਲਾ ਅੱਜ; ਭਲਕੇ ਦੇਣਗੇ ਸੰਦੇਸ਼
ਡੱਲੇਵਾਲ ਦੀ ਡਾਕਟਰੀ ਸਹਾਇਤਾ ਰੁਕੀ, SKM ਮੀਟਿੰਗ 'ਚ ਸ਼ਾਮਲ ਹੋਣ 'ਤੇ ਫੈਸਲਾ ਅੱਜ; ਭਲਕੇ ਦੇਣਗੇ ਸੰਦੇਸ਼
Gold Silver Rate Today: ਸੋਮਵਾਰ ਨੂੰ ਸੋਨਾ-ਚਾਂਦੀ ਸਸਤਾ ਜਾਂ ਮਹਿੰਗਾ ? ਟੈਡੀ ਡੇਅ ਦੇ ਮੌਕੇ ਖਰੀਦਣ ਤੋਂ ਪਹਿਲਾਂ 22 ਅਤੇ 24 ਕੈਰੇਟ ਦਾ ਜਾਣੋ ਰੇਟ
ਸੋਮਵਾਰ ਨੂੰ ਸੋਨਾ-ਚਾਂਦੀ ਸਸਤਾ ਜਾਂ ਮਹਿੰਗਾ ? ਟੈਡੀ ਡੇਅ ਦੇ ਮੌਕੇ ਖਰੀਦਣ ਤੋਂ ਪਹਿਲਾਂ 22 ਅਤੇ 24 ਕੈਰੇਟ ਦਾ ਜਾਣੋ ਰੇਟ
Embed widget