ਪੜਚੋਲ ਕਰੋ
ਅਪਰੇਸ਼ਨ ਬਲੂ ਸਟਾਰ ਦੀ ਬਰਸੀ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਸੱਦੀ ਅਹਿਮ ਮੀਟਿੰਗ
6 ਜੂਨ ਨੂੰ ਅਪਰੇਸ਼ਨ ਬਲੂ ਸਟਾਰ ਦੀ ਬਰਸੀ ਨੂੰ ਲੈ ਮੁੱਖ ਮੰਤਰੀ ਮਾਨ ਨੇ ਅਹਿਮ ਮੀਟਿੰਗ ਬੁਲਾਈ ਹੈ।

Breaking News
ਚੰਡੀਗੜ੍ਹ: 6 ਜੂਨ ਨੂੰ ਅਪਰੇਸ਼ਨ ਬਲੂ ਸਟਾਰ ਦੀ ਬਰਸੀ ਨੂੰ ਲੈ ਮੁੱਖ ਮੰਤਰੀ ਮਾਨ ਨੇ ਅਹਿਮ ਮੀਟਿੰਗ ਬੁਲਾਈ ਹੈ। ਸੀਨੀਅਰ ਅਫਸਰਾਂ ਨਾਲ ਮੁੱਖ ਮੰਤਰੀ ਮੀਟਿੰਗ ਕਰ ਰਹੇ ਹਨ।ਇਸ ਮੀਟਿੰਗ 'ਚ ਡੀਜੀਪੀ ਪੰਜਾਬ ਤੇ ਮੁੱਖ ਸਕੱਤਰ ਵੀ ਸ਼ਾਮਲ ਹਨ।
ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ 'ਤੇ ਚੱਲ ਰਹੀ ਹੈ।ਸੂਤਰਾਂ ਮੁਤਾਬਿਕ ਇਹ ਮੀਟਿੰਗ 6 ਜੂਨ ਨੂੰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ।
Before You Go
ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਟ੍ਰੈਂਡਿੰਗ ਟੌਪਿਕ






















