ਚੰਡੀਗੜ੍ਹ: ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਕੇਂਦਰ ਸਰਕਾਰ ਵੱਲੋਂ ਦੇਸ਼ ਭਰ 'ਚ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਤਹਿਤ ਵੱਖ-ਵੱਖ ਰਾਜਾਂ ਨੂੰ ਇੱਕ-ਦੂਜੇ ਨਾਲ ਜੋੜਿਆ ਜਾ ਰਿਹਾ ਹੈ। ਪੰਜਾਬ ਨੂੰ ਆਂਧਰਾ ਪ੍ਰਦੇਸ਼ ਨਾਲ ਜੋੜਿਆ ਗਿਆ ਹੈ।


ਹਾਸਲ ਜਾਣਕਾਰੀ ਮੁਤਾਬਕ 15 ਅਗਸਤ ਦੇ ਪ੍ਰੋਗਰਾਮ ਵਿੱਚ ਪੰਜਾਬ ਦੇ ਕੁਝ ਸਕੂਲ ਆਂਧਰਾ ਪ੍ਰਦੇਸ਼ ਦੀ ਤੇਲਗੂ ਭਾਸ਼ਾ ਦੇ 100 ਵਾਕ ਬੋਲਣਗੇ। ਇਸੇ ਤਰ੍ਹਾਂ ਆਂਧਰਾ ਪ੍ਰਦੇਸ਼ ਦੇ ਸਕੂਲਾਂ ਵਿੱਚ ਪੰਜਾਬੀ ਦੇ 100 ਵਾਕ ਬੋਲੇ ​​ਜਾਣਗੇ।


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ