ਪੜਚੋਲ ਕਰੋ

ਅੱਜ ਫਿਰ ਸ਼ਹੀਦ ਭਗਤ ਸਿੰਘ ਦੀ ਲੋੜ, ਕਿਸਾਨ ਅੰਦੋਲਨ 'ਚ ਗੂੰਜਣਗੇ ਸ਼ਹੀਦਾਂ ਦੇ ਨਾਅਰੇ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ ਉੱਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨੇ ਚੱਲ ਰਹੇ ਹਨ।

ਚੰਡੀਗੜ੍ਹ: ਕਿਸਾਨ ਅੰਦੋਲਨ ਦੇ ਸਾਰੇ ਪ੍ਰੋਗਰਾਮ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਣਗੇ। ਇਸ ਲਈ ਸਿੰਘੂ ਤੇ ਟਿਕਰੀ ਬਾਰਡਰ ’ਤੇ ਵੱਡੀਆਂ ਕਾਨਫਰੰਸਾਂ ਹੋਣਗੀਆਂ। ਇਸ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਵਿੱਚ ਵੀ ਸਭ ਧਰਨਿਆਂ ਉੱਪਰ ਸ਼ਹੀਦਾਂ ਨੂੰ ਸਪਰਪਿਤ ਪ੍ਰੋਗਰਾਮ ਹੋਣਗੇ।

ਇਸ ਬਾਰੇ ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਦੱਸਿਆ ਕਿ ਸਵੇਰੇ 11 ਵਜੇ ਤੋਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਵਿਚਾਰਾਂ ਸਬੰਧੀ ਭਾਸ਼ਣ ਹੋਣਗੇ ਤੇ ਸੱਭਿਆਚਾਰਕ ਪ੍ਰੋਗਰਾਮ ਵੀ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੇ ਸ਼ੋਸ਼ਣ ਬਾਰੇ ਭਗਤ ਸਿੰਘ ਦੇ ਵਿਚਾਰਾਂ ਨੂੰ ਸਮਝਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਖਟਕੜ ਕਲਾਂ, ਸੁਨਾਮ, ਸਰਾਭਾ, ਹਿਸਾਰ ਤੇ ਮਥੁਰਾ ਤੋਂ ਨੌਜਵਾਨਾਂ ਦੇ ਕਾਫ਼ਲੇ ਦਿੱਲੀ ਦੇ ਬਾਰਡਰਾਂ ’ਤੇ ਪਹੁੰਚ ਰਹੇ ਹਨ।

ਦੱਸ ਦਈਏ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ ਉੱਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨੇ ਚੱਲ ਰਹੇ ਹਨ। ਇੱਥੇ ਵੀ ਸਾਰੇ ਪ੍ਰੋਗਰਾਮ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਣਗੇ।

ਕਿਸਾਨ ਲੀਡਰਾਂ ਨੇ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਉਭਾਰਨ ਦੀ ਲੋੜ ਹੈ ਕਿਉਂਕਿ ਮੋਦੀ ਸਰਕਾਰ ਵੱਲੋਂ ਮੁਲਕ ਨੂੰ ਪੂੰਜੀਪਤੀਆਂ ਦੇ ਹੱਥਾਂ ’ਚ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਮੋਦੀ ਸਰਕਾਰ ਦੇ ਸੁਫ਼ਨੇ ਪੂਰੇ ਨਹੀਂ ਹੋਣ ਦਿੱਤੇ ਜਾਣਗੇ ਤੇ ਇਸ ਲਈ ਦੇਸ਼ ਦੇ ਕਿਸਾਨ ਲੰਮੀ ਲੜਾਈ ਲਈ ਤਿਆਰ ਹਨ। ਪੰਜਾਬ ਦੇ ਮੋਰਚਿਆਂ ਤੋਂ ਕਿਸਾਨਾਂ ਨੇ ਇਹ ਵੀ ਐਲਾਨ ਕੀਤਾ ਕਿ ਜੇ ਮੋਦੀ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਤਾਂ ਕਣਕ ਦੀ ਵਾਢੀ ਦੌਰਾਨ ਵੀ ਦਿੱਲੀ ਦੀਆਂ ਹੱਦਾਂ ’ਤੇ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਕਿਸਾਨ ਆਗੂਆਂ ਨੇ ਪੂੰਜੀਪਤੀ ਘਰਾਣਿਆਂ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

ABP Premium

ਵੀਡੀਓਜ਼

Lakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ JackpotKolkata ਪੁੱਜੇ ਦਿਲਜੀਤ ਦੋਸਾਂਝ , ਹੁਣ ਹੋਏਗਾ ਬੰਗਾਲ 'ਚ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

Embed widget