(Source: ECI/ABP News)
Punjab news: ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਸਰਕਾਰੀ ਛੁੱਟੀ ਦਾ ਕੀਤਾ ਐਲਾਨ
Punjab news: ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
![Punjab news: ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਸਰਕਾਰੀ ਛੁੱਟੀ ਦਾ ਕੀਤਾ ਐਲਾਨ On the Martyrdom Day of Kartar Singh Sarabha Punjab Government announced an official holiday Punjab news: ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਸਰਕਾਰੀ ਛੁੱਟੀ ਦਾ ਕੀਤਾ ਐਲਾਨ](https://feeds.abplive.com/onecms/images/uploaded-images/2023/11/15/c5e602c7bc8438bb4ec6301398b703cf1700058531815647_original.png?impolicy=abp_cdn&imwidth=1200&height=675)
Punjab news: ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16-11-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖਰੀਦ 'ਚ 140 ਕਰੋੜ ਦਾ ਘੁਟਾਲਾ, ਕੇਂਦਰ ਨੇ ਰੋਕੀ ਸਬਸਿਡੀ
ਗਜ਼ਟਿਡ ਛੁੱਟੀ ਦਾ ਕੀਤਾ ਐਲਾਨ
ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਇੱਥੇ ਤੁਹਾਨੂੰ ਦੱਸ ਦਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: Punjab Assembly Session: ਪੰਜਾਬ 'ਚ ਜਲਦ ਸੱਦਿਆ ਜਾ ਸਕਦਾ ਸਰਦ ਰੁੱਤ ਇਜਲਾਸ, SC ਦੇ ਹੁਕਮਾਂ ਤੋਂ ਬਾਅਦ ਮਾਨ ਸਰਕਾਰ ਦਾ ਪਲਾਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)