ਪੜਚੋਲ ਕਰੋ

ਪੰਜਾਬ ਦੀਆਂ ਸੜਕਾਂ 'ਤੇ ਟਰੈਕਟਰਾਂ ਦਾ ਹੜ੍ਹ, ਪਿੰਡ-ਪਿੰਡ ਕੱਢੀਆਂ ਵਿਸ਼ਾਲ ਰੈਲੀਆਂ

ਗੁਰਦਾਸਪੁਰ ਦੇ ਨੇੜਲੇ 50 ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿੱਚ ਲੰਘਦੇ ਹੋਏ ਕਿਸਾਨਾਂ ਨੇ ਸਥਾਨਕ ਲੋਕਾਂ ਨੂੰ ਜਾਗਰੂਕ ਕੀਤਾ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਧ ਚੜ੍ਹ ਕੇ 26 ਜਨਵਰੀ ਨੂੰ ਦਿੱਲੀ ਵੱਲ ਕੂਚ ਕਰ ਟਰੈਕਟਰ ਪਰੇਡ ਵਿੱਚ ਕਿਸਾਨਾਂ ਦਾ ਸਾਥ ਦੇਣ ਲਈ ਕਿਹਾ।

ਗੁਰਦਾਸਪੁਰ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਚਲਾਏ ਅੰਦੋਲਨ 'ਤੇ ਜਿੱਥੇ ਪੂਰੀ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹਨ, ਉੱਥੇ ਹੀ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ 26 ਜਨਵਰੀ ਨੂੰ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਵੀ ਚਰਚਾ ਦੀ ਵਿਸ਼ਾ ਹੈ। ਇਸ ਟਰੈਕਟਰ ਪਰੇਡ ਨੂੰ ਲੈ ਕੇ ਪੂਰੇ ਪੰਜਾਬ ਦੇ ਹਰ ਪਿੰਡ, ਕਸਬੇ ਤੇ ਸ਼ਹਿਰ ਵਿੱਚ ਕਿਸਾਨ ਟਰੈਕਟਰ ਪਰੇਡ ਰਿਹਰਸਲ ਮਾਰਚ ਕੱਢ ਰਹੇ ਹਨ। ਇਸ ਦੇ ਚੱਲਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਵਡਾਲਾ ਗ੍ਰੰਥੀਆਂ ਵਿੱਚ ਵੀ ਕਿਸਾਨ ਨੇਤਾ ਹਰਵਿੰਦਰ ਸਿੰਘ ਦੀ ਅਗਵਾਈ ਵਿੱਚ ਟਰੈਕਟਰ ਪਰੇਡ ਰਿਹਰਸਲ ਮਾਰਚ ਕੀਤੀ ਗਈ। ਇਸ ਪਰੇਡ ਰਿਹਰਸਲ ਮਾਰਚ ਵਿੱਚ 500 ਤੋਂ ਜ਼ਿਆਦਾ ਟਰੈਕਟਰਾਂ ਨੇ ਸ਼ਮੂਲੀਅਤ ਕੀਤੀ। ਪੰਜਾਬ ਦੀਆਂ ਸੜਕਾਂ 'ਤੇ ਟਰੈਕਟਰਾਂ ਦਾ ਹੜ੍ਹ, ਪਿੰਡ-ਪਿੰਡ ਕੱਢੀਆਂ ਵਿਸ਼ਾਲ ਰੈਲੀਆਂ ਇਸ ਦੇ ਨਾਲ ਹੀ ਗੁਰਦਾਸਪੁਰ ਦੇ ਨੇੜਲੇ 50 ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿੱਚ ਲੰਘਦੇ ਹੋਏ ਕਿਸਾਨਾਂ ਨੇ ਸਥਾਨਕ ਲੋਕਾਂ ਨੂੰ ਜਾਗਰੂਕ ਕੀਤਾ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਧ ਚੜ੍ਹ ਕੇ 26 ਜਨਵਰੀ ਨੂੰ ਦਿੱਲੀ ਵੱਲ ਕੂਚ ਕਰ ਟਰੈਕਟਰ ਪਰੇਡ ਵਿੱਚ ਕਿਸਾਨਾਂ ਦਾ ਸਾਥ ਦੇਣ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਨਾਲ-ਨਾਲ ਹਰ ਵਰਗ ਨੂੰ ਪ੍ਰਭਾਵਿਤ ਕਰਨਗੇ। ਦੱਸ ਦਈਏ ਕਿ ਗੁਰਦਾਸਪੁਰ ਦੇ ਨੌਜਵਾਨਾਂ ਨੇ ਐਲਾਨ ਕੀਤਾ ਕਿ ਉਹ ਆਪਣੇ ਬਜੁਰਗਾਂ ਦਾ ਇਸ ਅੰਦੋਲਨ ਵਿੱਚ ਇਸੇ ਤਰ੍ਹਾਂ ਹੀ ਸਾਥ ਦਿੰਦਾ ਰਹੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ 23 ਜਨਵਰੀ ਨੂੰ ਹਜ਼ਾਰਾਂ ਦੀ ਤਦਾਦ 'ਚ ਟਰੈਕਟਰਾਂ ਦੇ ਕਾਫਿਲੇ ਦਿੱਲੀ ਲਈ ਰਵਾਨਾ ਹੋਣਗੇ ਤੇ 26 ਜਨਵਰੀ ਦੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣਗੇ। ਕਿਸਾਨਾਂ ਨੇ ਕਿਹਾ ਕਿ ਅਗਰ ਦਿੱਲੀ ਪੁਲਿਸ ਨੇ ਸਾਨੂੰ 26 ਜਨਵਰੀ ਵਾਲੇ ਦਿਨ ਪਰੇਡ ਕਰਨ ਤੋਂ ਰੋਕਿਆ ਜਾਂ ਸਾਡੇ 'ਤੇ ਤਸ਼ੱਦਦ ਕੀਤੀ ਤਾਂ ਅਸੀਂ ਜਵਾਬ ਦੇਣ ਲਈ ਤਿਆਰ ਹਾਂ।

ਇਹ ਵੀ ਪੜ੍ਹੋਕਿਸਾਨਾਂ ਦੀ ਟਰੈਕਟਰ ਪਰੇਡ ਤੋਂ ਡਰੀ ਦਿੱਲ਼ੀ ਪੁਲਿਸ, ਜਾਣੋ ਕੀ ਕਹਿੰਦੀ ਜਨਤਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਦੀਆਂ ਚਰਚਾਵਾਂ ਵਿਚਾਲੇ ਪਰਿਵਾਰ ਦਾ ਵੱਡਾ ਐਲਾਨ, ਕਿਹਾ- ਪਾਰਟੀ ਵਿੱਚ ਨਹੀਂ ਹੋਵੇਗਾ ਧਰਮ ਅਧਾਰਤ ਵਿੰਗ

SGPC ਦੀ ਮੀਟਿੰਗ ਖ਼ਤਮ ! ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਲਿਆ ਵੱਡਾ ਫ਼ੈਸਲਾ, ਜਾਣੋ ਕੀ ਹੋਇਆ ਤੈਅ ?

Haryana Sikh: ਪੰਥਕ ਸੰਕਟ ਹੋਰ ਗਹਿਰਾਇਆ! ਹਰਿਆਣਾ ਦੇ ਸਿੱਖਾਂ ਨੇ ਕੀਤਾ ਵੱਡਾ ਐਲਾਨ

Punjab News: ਅੰਮ੍ਰਿਤਸਰ 'ਚ ਮੰਦਰ 'ਤੇ ਗ੍ਰੇਨੇਡ ਹਮਲਾ ਕਰਨ ਵਾਲਿਆਂ ਦਾ ਐਨਕਾਊਂਟਰ, ਇੱਕ ਹਮਲਾਵਰ ਢੇਰ, ਦੂਜਾ ਫਰਾਰ

ABP Premium

ਵੀਡੀਓਜ਼

ਅੱਤ.ਵਾਦ ਸਮੇਂ ਵੀ ਕਦੇ ਗ੍ਰਨੇਡ ਨਾਲ ਹਮਲੇ ਨਹੀਂ ਹੋਏ ਸੀ.. ਪਰ ਹੁਣ.....ਹੋਲੀ ਮੌਕੇ ਗੀਤ ਚਲਾਉਣ ਨੂੰ ਲੈ ਕੇ ਹੋਇਆ ਵਿਵਾਦ, ਚੱਲੇ ਇੱਟਾਂ ਤੇ ਪੱਥਰਸ਼ਿਵ ਸੈਨਾ ਲੀਡਰ ਦਾ ਕਿਉਂ ਕੀਤਾ ਕ.ਤਲ, ਵੀਡੀਓ 'ਚ ਦੱਸਿਆ ਕਾਰਨਅਮਰੀਕਾ ਤੋਂ ਡਿਪੋਰਟ ਪੰਜਾਬੀਆਂ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ, ED ਕਰੇਗੀ ਵੱਡੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਦੀਆਂ ਚਰਚਾਵਾਂ ਵਿਚਾਲੇ ਪਰਿਵਾਰ ਦਾ ਵੱਡਾ ਐਲਾਨ, ਕਿਹਾ- ਪਾਰਟੀ ਵਿੱਚ ਨਹੀਂ ਹੋਵੇਗਾ ਧਰਮ ਅਧਾਰਤ ਵਿੰਗ
ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਦੀਆਂ ਚਰਚਾਵਾਂ ਵਿਚਾਲੇ ਪਰਿਵਾਰ ਦਾ ਵੱਡਾ ਐਲਾਨ, ਕਿਹਾ- ਪਾਰਟੀ ਵਿੱਚ ਨਹੀਂ ਹੋਵੇਗਾ ਧਰਮ ਅਧਾਰਤ ਵਿੰਗ
SGPC ਦੀ ਮੀਟਿੰਗ ਖ਼ਤਮ ! ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਲਿਆ ਵੱਡਾ ਫ਼ੈਸਲਾ, ਜਾਣੋ ਕੀ ਹੋਇਆ ਤੈਅ ?
SGPC ਦੀ ਮੀਟਿੰਗ ਖ਼ਤਮ ! ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਲਿਆ ਵੱਡਾ ਫ਼ੈਸਲਾ, ਜਾਣੋ ਕੀ ਹੋਇਆ ਤੈਅ ?
Haryana Sikh: ਪੰਥਕ ਸੰਕਟ ਹੋਰ ਗਹਿਰਾਇਆ! ਹਰਿਆਣਾ ਦੇ ਸਿੱਖਾਂ ਨੇ ਕੀਤਾ ਵੱਡਾ ਐਲਾਨ
Haryana Sikh: ਪੰਥਕ ਸੰਕਟ ਹੋਰ ਗਹਿਰਾਇਆ! ਹਰਿਆਣਾ ਦੇ ਸਿੱਖਾਂ ਨੇ ਕੀਤਾ ਵੱਡਾ ਐਲਾਨ
Punjab News: ਅੰਮ੍ਰਿਤਸਰ 'ਚ ਮੰਦਰ 'ਤੇ ਗ੍ਰੇਨੇਡ ਹਮਲਾ ਕਰਨ ਵਾਲਿਆਂ ਦਾ ਐਨਕਾਊਂਟਰ, ਇੱਕ ਹਮਲਾਵਰ ਢੇਰ, ਦੂਜਾ ਫਰਾਰ
Punjab News: ਅੰਮ੍ਰਿਤਸਰ 'ਚ ਮੰਦਰ 'ਤੇ ਗ੍ਰੇਨੇਡ ਹਮਲਾ ਕਰਨ ਵਾਲਿਆਂ ਦਾ ਐਨਕਾਊਂਟਰ, ਇੱਕ ਹਮਲਾਵਰ ਢੇਰ, ਦੂਜਾ ਫਰਾਰ
Punjab News: ਪੰਜਾਬ 'ਚ ਵੈਸਟਰਨ ਡਿਸਟਰਬੈਂਸ ਦਾ ਘਟਿਆ ਅਸਰ, ਮੌਸਮ ਵਿਭਾਗ ਨੇ 22 ਤਰੀਕ ਨੂੰ ਲੈ ਦਿੱਤੀ ਚੇਤਾਵਨੀ; ਆਉਣ ਵਾਲੇ ਦਿਨ ਕੱਢਣਗੇ ਵੱਟ...
ਪੰਜਾਬ 'ਚ ਵੈਸਟਰਨ ਡਿਸਟਰਬੈਂਸ ਦਾ ਘਟਿਆ ਅਸਰ, ਮੌਸਮ ਵਿਭਾਗ ਨੇ 22 ਤਰੀਕ ਨੂੰ ਲੈ ਦਿੱਤੀ ਚੇਤਾਵਨੀ; ਆਉਣ ਵਾਲੇ ਦਿਨ ਕੱਢਣਗੇ ਵੱਟ...
ਆਸਟ੍ਰੇਲੀਆ ਤੋਂ ਮੰਦਭਾਗੀ ਖਬਰ! ਸ਼ੱਕੀ ਹਾਲਾਤ 'ਚ ਪੰਜਾਬੀ ਨੌਜਵਾਨ ਦੀ ਲਾਸ਼ ਬਰਾਮਦ, ਪੰਜਾਬ 'ਚ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Punjab News: ਬਿਕਰਮ ਮਜੀਠੀਆ ਅੱਜ SIT ਸਾਹਮਣੇ ਹੋਣਗੇ ਪੇਸ਼, ਸੁਪਰੀਮ ਕੋਰਟ ਦੇ ਹੁਕਮ 'ਤੇ 2021 ਦੇ ਡਰੱਗਜ਼ ਮਾਮਲੇ ਦੀ ਜਾਂਚ ਹੋਏਗੀ ਤੇਜ਼

ਹਮਲਿਆਂ ਨਾਲ ਦਹਿਲਿਆ ਪਾਕਿਸਤਾਨ, 48 ਘੰਟਿਆਂ 'ਚ ਹੋਏ 57 ਹਮਲੇ, BLA-TTP ਨੇ 100 ਤੋਂ ਵੱਧ ਲੋਕਾਂ ਨੂੰ ਮਾਰਨ ਦਾ ਠੋਕਿਆ ਦਾਅਵਾ

Embed widget