ਪੜਚੋਲ ਕਰੋ

ਆਜ਼ਾਦੀ ਜਾਂ ਉਜਾੜਾ ? 'ਅੱਜ ਦੇ ਹੀ ਦਿਨ ਪੰਜਾਬ ਹੋਇਆ ਸੀ ਲਹੂ-ਲੂਹਾਣ, ਵੰਡ ਵੇਲੇ ਮਾਰੇ ਗਏ 10 ਲੱਖ ਲੋਕਾਂ ਨੂੰ ਕਿਉਂ ਨਹੀਂ ਕਰਦੇ ਯਾਦ ?'

ਆਓ! ਭਾਰਤ-ਪਾਕਿਸਤਾਨ ਦੀ ਵੰਡ ਵੇਲੇ ਮਾਰੇ ਗਏ ਲੱਖਾਂ ਬੇਗੁਨਾਹਾਂ ਨੂੰ ਯਾਦ ਕਰਕੇ ਵਾਹਿਗੁਰੂ ਅੱਗੇ ਅਰਦਾਸ ਕਰੀਏ ਕਿ ਮੁੜ ਕਦੇ ਵੀ ਸੌੜੀ ਰਾਜਨੀਤੀ ਦੀ ਭੇਟ ਬੇਗੁਨਾਹ ਲੋਕਾਈ ਨਾ ਚੜ੍ਹੇ ਅਤੇ ਸਭ ਲੋਕਾਈ ਸੁਖਾਲੀ ਵੱਸੇ

Punjab News: ਦੇਸ਼ ਭਰ ਵਿੱਚ ਭਾਰਤ ਦੀ ਆਜ਼ਾਦੀ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਸ਼ਨ ਮਨਾਏ ਜਾ ਰਹੇ ਹਨ, ਮਿਠਾਈਆਂ ਵੰਡੀਆਂ ਜਾ ਰਹੀਆਂ ਹਨ। ਬੀਤੇ ਦਿਨ ਪਾਕਿਸਤਾਨ ਵਿੱਚ ਵੀ ਇਹੀ ਵਰਤਾਰਾ ਸੀ। ਦੇਸ਼ ਇਸ ਨੂੰ ਆਜ਼ਾਦੀ ਮੰਨਦਾ ਹੈ ਪਰ ਇਸ ਨੇ ਇਸ ਨੂੰ ਪੰਜਾਬ ਦੇ ਪਿੰਡ ਉੱਤੇ ਇੱਕ ਅਜਿਹੀ ਲਕੀਰ ਖਿੱਚ ਦਿੱਤੀ ਸੀ ਜਿਸ ਨਾਲ ਪੰਜਾਬੀਅਤ ਦਾ ਕਤਲ ਹੋਇਆ ਸੀ ਤੇ ਉਹ ਅੱਜ ਵੀ ਉਸ ਦਾ ਦਰਦ ਪੰਜਾਬ ਦੇ ਵਾਰਿਸਾਂ ਨੂੰ ਰਹਿ-ਰਹਿ ਕੇ ਮਹਿਸੂਸ ਹੁੰਦਾ ਹੈ।

ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਸਾਰਾ ਭਾਰਤ ਦੇਸ਼ ਅਤੇ ਪਰਦੇਸਾਂ ਵਿੱਚ ਵੱਸਦੇ ਭਾਰਤੀ ਆਪਣੀਆਂ ਗੱਡੀਆਂ ਅਤੇ ਘਰਾਂ ‘ਤੇ ਤਿਰੰਗੇ ਝੰਡੇ ਲਾ ਕੇ ਅਜ਼ਾਦੀ ਦੀ ਖੁਸ਼ੀ ਮਨਾ ਰਹੇ ਹਨ। ਅੱਜ ਤੋਂ 76 ਸਾਲ ਪਹਿਲਾਂ 15 ਅਗਸਤ 1947 ਨੂੰ ਭਾਰਤ ਦੇਸ਼ ਆਜ਼ਾਦ ਹੋਇਆ ਸੀ ਜਦੋਂ ਕਿ ਇਸ ਤੋਂ ਇੱਕ ਦਿਨ ਪਹਿਲਾਂ 14 ਅਗਸਤ 1947 ਨੂੰ ਪਾਕਿਸਤਾਨ ਹੋਂਦ ਵਿਚ ਆਇਆ ਸੀ। ਹਿੰਦੁਸਤਾਨ ਵਿਚੋਂ ਮਜ਼੍ਹਬ ਦੇ ਆਧਾਰ ‘ਤੇ ਇਕੋ ਧਰਤੀ ਦੀ ਹਿੱਕ ‘ਤੇ ਲਕੀਰਾਂ ਖਿੱਚ ਕੇ ਭਾਰਤ ਅਤੇ ਪਾਕਿਸਤਾਨ ਦੇ ਜਨਮ ਦੇ ਬਦਲੇ 10 ਲੱਖ ਲੋਕਾਂ ਨੂੰ ਆਪਣੀਆਂ ਜਾਨਾਂ ਗੁਆਉਣੀਆਂ ਪਈਆਂ ਅਤੇ ਡੇਢ ਕਰੋੜ ਨੂੰ ਉਜਾੜੇ ਦਾ ਸਾਹਮਣਾ ਕਰਨਾ ਪਿਆ। 

ਜਥੇਦਾਰ ਨੇ ਕਿਹਾ ਕਿ ਹਰ ਸਾਲ ਭਾਰਤ ਤੇ ਪਾਕਿਸਤਾਨ ਦੇ ਲੋਕ ਆਜ਼ਾਦੀ ਦੇ ਦਿਹਾੜੇ ਦੇ ਜਸ਼ਨ ਤਾਂ ਮਨਾਉਂਦੇ ਹਨ ਪਰ ਅਸੀਂ ਸੋਚੀਏ ਕਿ ਅੱਜ ਦੇ ਦਿਨ ਪੰਜਾਬ ਲਹੂ-ਲੁਹਾਨ ਹੋਇਆ ਸੀ ਤੇ 10 ਲੱਖ ਦੇ ਕਰੀਬ ਬੇਕਸੂਰ ਲੋਕ ਮਾਰੇ ਗਏ ਸਨ, ਅੱਜ ਦੇ ਦਿਨ ਉਨ੍ਹਾਂ ਮਾਰੇ ਗਏ ਲੋਕਾਂ ਨੂੰ ਕੋਈ ਯਾਦ ਕਿਉਂ ਨਹੀਂ ਕਰ ਰਿਹਾ? ਸਭ ਆਜ਼ਾਦੀ ਦਾ ਜਸ਼ਨ ਮਨਾ ਰਹੇ ਹਨ ਤੇ ਇਹ ਕਿੰਨੀ  ਕਿ ਹੈ ਰਾਜ-ਭਾਗ ਮਾਣ ਰਹੇ ਲੋਕ ਵੀ ਭਾਰਤ ਤੇ ਪਾਕਿਸਤਾਨ ਦੀ ਵੰਡ ਵੇਲੇ ਮਾਰੇ ਗਏ ਅਤੇ ਉਜਾੜੇ ਗਏ ਲੋਕਾਂ ਲਈ ਦੋ ਸ਼ਬਦ ਸ਼ਰਧਾਜਲੀ ਦੇ ਵੀ ਨਹੀ ਆਖਦੇ।

ਇਸ ਮੌਕੇ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਆਉ 1947 ਦੀ ਵੰਡ ਵੇਲੇ ਮਾਰੇ ਗਏ ਪੰਜਾਬੀਆਂ, ਸਿੱਖ ਕੌਮ ਤੋਂ ਵਿਛੁੜੇ ਜਾਨੋਂ ਪਿਆਰੇ ਗੁਰਧਾਮਾਂ ਨਨਕਾਣਾ ਸਾਹਿਬ, ਡੇਹਰਾ ਸਾਹਿਬ ਲਾਹੌਰ, ਕਰਤਾਰਪੁਰ ਸਾਹਿਬ, ਪੰਜਾ ਸਾਹਿਬ ਤੇ ਗੁਰਧਾਮਾਂ ਨੂੰ ਯਾਦ ਕਰਕੇ ਅਤੀਤ ਵਿੱਚ ਨਜ਼ਰ ਮਾਰੀਏ ਕਿ ਅਸੀਂ ਆਪਣਾ ਕਿੰਨਾ ਕੁਝ ਪਿੱਛੇ ਛੱਡ ਆਏ ਹਾਂ। 

ਆਓ! ਭਾਰਤ-ਪਾਕਿਸਤਾਨ ਦੀ ਵੰਡ ਵੇਲੇ ਮਾਰੇ ਗਏ ਲੱਖਾਂ ਬੇਗੁਨਾਹਾਂ ਨੂੰ ਯਾਦ ਕਰਕੇ ਵਾਹਿਗੁਰੂ ਅੱਗੇ ਅਰਦਾਸ ਕਰੀਏ ਕਿ ਮੁੜ ਕਦੇ ਵੀ ਸੌੜੀ ਰਾਜਨੀਤੀ ਦੀ ਭੇਟ ਬੇਗੁਨਾਹ ਲੋਕਾਈ ਨਾ ਚੜ੍ਹੇ ਅਤੇ ਸਭ ਲੋਕਾਈ ਸੁਖਾਲੀ ਵੱਸੇ

ਟਾਪ ਹੈਡਲਾਈਨ

Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget