ਪੜਚੋਲ ਕਰੋ

ਨਹੀਂ ਰੁਕ ਰਿਹਾ ਅਮਰੀਕਾ 'ਚ ਪੰਜਾਬੀ ਨੌਜਵਾਨਾਂ ਦੇ ਕਤਲ ਦਾ ਸਿਲਸਿਲਾ, ਅੱਜ ਇਕ ਹੋਰ ਨੌਜਵਾਨ ਉਤਾਰਿਆ ਮੌਤ ਦੇ ਘਾਟ

ਦੋ ਨੌਜਵਾਨਾਂ ਦੇ ਕਤਲ ਤੋਂ ਬਾਅਦ ਅਮਰੀਕਾ ਵਿੱਚ ਇਸੇ ਜ਼ਿਲ੍ਹੇ ਦੇ ਇੱਕ ਹੋਰ ਨੌਜਵਾਨ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਵੀਰਵਾਰ ਨੂੰ ਪਿੰਡ ਜਲਾਲ ਭੁਲਾਣਾ ਦੇ ਰਹਿਣ ਵਾਲੇ 30 ਸਾਲਾ ਨਵਜੋਤ ਦੀ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।

Punjab News : ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬਿਧੀਪੁਰ ਦੇ ਦੋ ਨੌਜਵਾਨਾਂ ਦੇ ਕਤਲ ਤੋਂ ਬਾਅਦ ਅਮਰੀਕਾ ਵਿੱਚ ਇਸੇ ਜ਼ਿਲ੍ਹੇ ਦੇ ਇੱਕ ਹੋਰ ਨੌਜਵਾਨ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਵੀਰਵਾਰ ਨੂੰ ਪਿੰਡ ਜਲਾਲ ਭੁਲਾਣਾ ਦੇ ਰਹਿਣ ਵਾਲੇ 30 ਸਾਲਾ ਨਵਜੋਤ ਦੀ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।

ਵਾਸ਼ਿੰਗਟਨ ਦੇ ਵੈਨਕੂਵਰ ਸ਼ਹਿਰ ਵਿਚ ਵਾਪਰੀ ਘਟਨਾ

ਇਹ ਘਟਨਾ ਵਾਸ਼ਿੰਗਟਨ ਦੇ ਵੈਨਕੂਵਰ ਸ਼ਹਿਰ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗ ਪੂਰੀ ਕਰਨ ਦੇ ਬਾਵਜੂਦ ਲੁਟੇਰਿਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਲੁਟੇਰੇ ਗੈਸ ਸਟੇਸ਼ਨ ਸਟੋਰ 'ਚ ਲੁੱਟ ਦੀ ਨੀਅਤ ਨਾਲ ਦਾਖਲ ਹੋਏ, ਜਿਸ 'ਚ ਮੁਕਾਬਲੇ 'ਚ ਨਵਜੋਤ ਮਾਰਿਆ ਗਿਆ।

ਮ੍ਰਿਤਕ ਇਕ ਸਾਲ ਪਹਿਲਾਂ ਹੀ ਗਿਆ ਸੀ ਅਮਰੀਕਾ 

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਇਕ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਇਸ ਘਟਨਾ ਦੀ ਸੀਸੀਟੀਸੀ ਫੁਟੇਜ ਵੀ ਸਾਹਮਣੇ ਆ ਗਈ ਹੈ। ਦੂਜੇ ਪਾਸੇ ਇਸ ਸੂਚਨਾ ਨਾਲ ਪਿੰਡ ਜਲਾਲ ਭੁਲਾਣਾ ਵਿੱਚ ਸੋਗ ਦੀ ਲਹਿਰ ਹੈ।
ਦੁਖੀ ਪਰਿਵਾਰ ਮੁਤਾਬਕ 30 ਸਾਲਾ ਨਵਜੋਤ ਸਿੰਘ ਅਜੇ ਕਵਾਰਾ ਸੀ ਅਤੇ ਉਸ ਦਾ ਹਮੇਸ਼ਾ ਹੀ ਵਿਦੇਸ਼ 'ਚ ਸੈਟਲ ਹੋਣ ਦਾ ਸੁਪਨਾ ਸੀ। ਉਹ ਲੰਬੇ ਸਮੇਂ ਤੋਂ ਵਿਦੇਸ਼ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ ਤੇ ਪਿਛਲੇ ਸਾਲ ਹੀ ਉਹ ਆਪਣੇ ਯਤਨਾਂ ਵਿੱਚ ਸਫਲ ਹੋਇਆ ਸੀ। ਪਰਿਵਾਰ ਮੁਤਾਬਕ ਨਵਜੋਤ ਵਾਸ਼ਿੰਗਟਨ ਸੂਬੇ ਦੇ ਵੈਨਕੂਵਰ ਸ਼ਹਿਰ ਦੇ ਇਕ ਗੈਸ ਸਟੇਸ਼ਨ 'ਤੇ ਕੰਮ ਕਰਦਾ ਸੀ। ਸਟੋਰ 'ਤੇ ਕੰਮ ਕਰਦੇ ਸਮੇਂ ਲੁਟੇਰਿਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ ਸੀ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ।

ਪਰਿਵਾਰ ਨੇ ਰਾਜ ਸਭਾ ਮੈਂਬਰ ਸੀਚੇਵਾਲ ਨੂੰ ਕੀਤੀ ਦੇਹ ਭਾਰਤ ਲਿਆਉਣ ਦੀ ਅਪੀਲ 

ਮ੍ਰਿਤਕ ਦੇ ਵਾਰਸਾਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਕੇ ਨਵਜੋਤ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਬੇਨਤੀ ਕੀਤੀ। ਦੂਜੇ ਪਾਸੇ ਸੀਚੇਵਾਲ ਨੇ ਵਿਦੇਸ਼ੀ ਧਰਤੀ 'ਤੇ ਪੰਜਾਬੀਆਂ ਦੇ ਹੋ ਰਹੇ ਕਤਲਾਂ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget