ਪੜਚੋਲ ਕਰੋ

ਲੁਧਿਆਣਾ ਸਮੂਹਿਕ ਬਲਾਤਕਾਰ ਮਾਮਲੇ ’ਚ ਇੱਕ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ: ਲੁਧਿਆਣਾ ਦੇ ਮੁੱਲਾਂਪੁਰ ਦਾਖਾ ਬਲਾਤਕਾਰ ਕੇਸ ਮਾਮਲੇ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਡੀਆਈਜੀ ਰਣਬੀਰ ਸਿੰਘ ਖੱਟੜਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬਾਕੀ ਮੁਲਜਮਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਵਿੱਚ ਛੇ ਮੁਲਜ਼ਮ ਹਿਰਾਸਤ ਵਿੱਚ ਲੈਣ ਦਾ ਦਾਅਵਾ ਕੀਤਾ ਹੈ। ਇਹ ਵੀ ਪੜ੍ਹੋ- ਲੁਧਿਆਣਾ ਸਮੂਹਿਕ ਬਲਾਤਕਾਰ 'ਤੇ ਪੁਲਿਸ ਦਾ ਵੱਡਾ ਐਕਸ਼ਨ ਮਾਮਲੇ ’ਤੇ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਪੁਲਿਸ ਨੇ ਛੇ ਮੁਲਜ਼ਮਾਂ ਦੇ ਸਕੈੱਚ ਵੀ ਜਾਰੀ ਕਰਵਾਏ ਹਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਦਾਖਾ 'ਚ ਤਾਇਨਾਤ ਏਐਸਆਈ ਵਿਦਿਆ ਰਤਨ ਨੂੰ ਡਿਊਟੀ ਵਿੱਚ ਕੁਤਾਹੀ ਦੇ ਇਲਜ਼ਾਮ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਵੀ ਪੜ੍ਹੋ- ਸੂਬੇ 'ਚ ਸੁਰੱਖਿਅਤ ਨਹੀਂ ਔਰਤਾਂ, ਲੁਧਿਆਣਾ 'ਚ 12 ਲੋਕਾਂ ਨੇ ਕੀਤਾ ਗੈਂਗਰੇਪ ਵੇਰਵਿਆਂ ਮੁਤਾਬਕ ਲੜਕੀ ਤੇ ਉਸ ਦਾ ਇਕ ਦੋਸਤ ਜਦ ਈਸੇਵਾਲ ਪਿੰਡ ਵੱਲ ਕਾਰ ਵਿਚ ਜਾ ਰਹੇ ਸਨ ਤਾਂ ਰਾਹ ਵਿੱਚ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕਿਆ। ਉਨ੍ਹਾਂ ਵਿੱਚੋਂ ਦੋ ਜਣੇ ਕਾਰ ਦਾ ਸ਼ੀਸ਼ਾ ਇੱਟ ਨਾਲ ਤੋੜ ਕੇ ਵਾਹਨ ਵਿੱਚ ਜ਼ਬਰੀ ਵੜ ਗਏ। ਇਸ ਤੋਂ ਬਾਅਦ ਉਨ੍ਹਾਂ ਕੁਝ ਹੋਰ ਵਿਅਕਤੀਆਂ ਨੂੰ ਵੀ ਸੱਦ ਲਿਆ ਤੇ ਲੜਕੀ ਨੂੰ ਖਾਲੀ ਪਲਾਟ ਵਿੱਚ ਲੈ ਗਏ ਜਿੱਥੇ ਮਹਿਲਾ ਨੂੰ ਬੰਧਕ ਬਣਾ ਕੇ ਉਸ ਨਾਲ 12 ਜਣਿਆਂ ਨੇ ਬਲਾਤਕਾਰ ਕੀਤਾ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget