ਪੜਚੋਲ ਕਰੋ

Punjab Monsoon Session: 'ਆਪ' ਨੇ ਮੁੱਖ ਮੰਤਰੀ ਨੂੰ ਦਿੱਤੀ ਦੁਬਾਰਾ ਫਾਰਮ ਹਾਊਸ ਘੇਰਨ ਦੀ ਚਿਤਾਵਨੀ

ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ 28 ਅਗਸਤ ਨੂੰ ਸੱਦੇ ਪੰਜਾਬ ਵਿਧਾਨ ਸਭਾ ਦੇ ਚੰਦ ਘੰਟਿਆਂ ਦੇ ਇਜਲਾਸ 'ਤੇ ਅਮਰਿੰਦਰ ਸਿੰਘ ਸਰਕਾਰ ਅਤੇ ਕਾਂਗਰਸ ਪਾਰਟੀ ਨੂੰ ਫਿਰ ਤੋਂ ਘੇਰਿਆ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ 28 ਅਗਸਤ ਨੂੰ ਸੱਦੇ ਪੰਜਾਬ ਵਿਧਾਨ ਸਭਾ ਦੇ ਚੰਦ ਘੰਟਿਆਂ ਦੇ ਇਜਲਾਸ 'ਤੇ ਅਮਰਿੰਦਰ ਸਿੰਘ ਸਰਕਾਰ ਅਤੇ ਕਾਂਗਰਸ ਪਾਰਟੀ ਨੂੰ ਘੇਰਦਿਆਂ ਕਿਹਾ ਕਿ 'ਫਾਰਮ ਹਾਊਸ' ਤੱਕ ਸਿਮਟੀ ਸ਼ਾਹੀ ਸਰਕਾਰ ਸਦਨ 'ਚ ਵੀ ਲੋਕ ਮੁੱਦਿਆਂ ਨੂੰ ਸੁਣਨ ਦੀ ਹਿੰਮਤ ਨਹੀਂ ਕਰ ਰਹੀ। ਸੋਸ਼ਲ ਮੀਡੀਆ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਮਾਨਸੂਨ ਇਜਲਾਸ ਸਹੀ ਅਰਥਾਂ 'ਚ ਇੱਕ ਦਿਨ ਦਾ ਨਹੀਂ ਸਗੋਂ ਪੰਜ ਘੰਟਿਆਂ ਦਾ ਹੈ।ਭਗਵੰਤ ਮਾਨ ਅਨੁਸਾਰ, '' ਇਨ੍ਹਾਂ ਕਾਂਗਰਸੀਆਂ ਅਤੇ ਅਕਾਲੀਆਂ ਨੂੰ ਲੋਕਾਂ ਅਤੇ ਲੋਕਤੰਤਰ ਦੇ ਹਿੱਤ ਉਦੋਂ ਹੀ ਕਿਉਂ ਯਾਦ ਆਉਂਦੇ ਹਨ, ਜਦ ਇਹ ਸੱਤਾ ਤੋਂ ਬਾਹਰ ਹੁੰਦੇ ਹਨ? ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਕੱਲ੍ਹ ਆ ਸਕਦੀ ਚੰਗੀ ਖ਼ਬਰ, ਗੰਨੇ ਦੀ ਖਰੀਦ ਕੀਮਤ 'ਚ ਵਾਧੇ ਦੀ ਸੰਭਾਵਨਾ ਮਾਨ ਨੇ ਕਿਹਾ , 
" 13 ਸਤੰਬਰ 2016 ਨੂੰ ਬਾਦਲਾਂ ਦੀ ਸਰਕਾਰ ਮੌਕੇ ਤੱਤਕਾਲੀ ਵਿਰੋਧੀ ਧਿਰ ਕਾਂਗਰਸ ਦੇ ਵਿਧਾਇਕਾਂ ਨੇ ਵਿਧਾਨ ਸਭਾ ਦਾ ਸੈਸ਼ਨ ਛੋਟਾ ਰੱਖਣ ਦੇ ਵਿਰੋਧ 'ਚ ਸਦਨ ਦੇ ਅੰਦਰ ਹੀ ਧਰਨਾ ਲੱਗਾ ਦਿੱਤਾ ਸੀ ਅਤੇ ਉੱਥੇ ਹੀ ਰਾਤ ਕੱਟੀ ਸੀ। ਸੁਨੀਲ ਜਾਖੜ ਅਤੇ ਚਰਨਜੀਤ ਸਿੰਘ ਚੰਨੀ ਆਦਿ ਕਾਂਗਰਸੀ ਆਗੂ ਇਸ 'ਡਰਾਮੇ' 'ਚ ਸ਼ਾਮਲ ਸਨ। ਕੀ ਅੱਜ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਆਪਣੀ ਸਰਕਾਰ ਕੋਲੋਂ 5 ਘੰਟਿਆਂ ਦਾ ਮਾਨਸੂਨ ਸੈਸ਼ਨ ਸੱਦ ਕੇ ਲੋਕਾਂ ਅਤੇ ਲੋਕਤੰਤਰ ਦੇ ਉਡਾਏ ਜਾ ਰਹੇ ਮਜ਼ਾਕ ਬਾਰੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸਪੀਕਰ ਰਾਣਾ ਕੇਪੀ ਸਿੰਘ ਕੋਲੋਂ ਜਵਾਬ ਮੰਗਣਗੇ? ਜਾਂ ਫਿਰ ਕਾਂਗਰਸੀ ਵਿਧਾਇਕਾਂ ਨੂੰ ਧਰਨਾ ਲਗਾਉਣ ਲਈ ਕਹਿਣਗੇ? "
-
ਭਗਵੰਤ ਮਾਨ ਨੇ ਕਿਹਾ ਕਿ ਅੱਜ ਜ਼ਹਿਰੀਲੀ ਸ਼ਰਾਬ ਅਤੇ ਸ਼ਰਾਬ ਮਾਫ਼ੀਆ, ਲੈਂਡ ਅਤੇ ਸੈਂਡ ਮਾਫ਼ੀਆ ਪੰਜਾਬ ਦੇ ਪਾਣੀ ਦਾ ਸੰਕਟ ਅਤੇ ਐਸਵਾਈਐਲ, ਖੇਤੀ ਵਿਰੋਧੀ ਆਰਡੀਨੈਂਸ, ਬਿਜਲੀ ਸੋਧ ਬਿਲ-2020 ਅਤੇ ਆਹਲੂਵਾਲੀਆ ਕਮੇਟੀ ਵਰਗੇ ਸੈਂਕੜੇ ਭਖਵੇਂ ਮੁੱਦੇ ਅਤੇ ਚੁਨੌਤੀਆਂ ਹਨ, ਜਿੰਨਾ ਬਾਰੇ ਬਹਿਸ ਲਈ ਸਿਰਫ਼ ਵਿਧਾਨ ਸਭਾ ਦਾ ਸਦਨ ਹੀ ਸਹੀ ਸਥਾਨ ਹੈ, ਪਰੰਤੂ ਕਾਂਗਰਸ ਸਰਕਾਰ ਨੇ ਖ਼ੁਦ ਨੂੰ 'ਮਾਫ਼ੀਆ ਰਾਜ' ਦੇ ਹਵਾਲੇ ਕਰਕੇ ਲੋਕਤੰਤਰ ਅਤੇ ਲੋਕ ਮੁੱਦਿਆਂ ਤੋਂ ਮੂੰਹ ਮੋੜ ਲਿਆ ਹੈ। ਇਹ ਵੀ ਪੜ੍ਹੋ: UGC Final Year Exam SC Hearing: Final Year Exam 'ਤੇ SC 'ਚ ਸੁਣਵਾਈ, ਜਾਣੋ ਕੀ ਹੋਏਗਾ ਵਿਦਿਆਰਥੀਆਂ ਦਾ ਭਵਿੱਖ ਭਗਵੰਤ ਮਾਨ ਨੇ ਚਿਤਾਵਨੀ ਦਿੱਤੀ ਕਿ ਜੇਕਰ 'ਸ਼ਾਹੀ ਸਰਕਾਰ' ਸਦਨ 'ਚ ਲੋਕ ਮੁੱਦਿਆਂ 'ਤੇ ਵਿਚਾਰ ਚਰਚਾ ਦਾ ਸਮਾਂ ਨਹੀਂ ਵਧਾਉਂਦੀ ਤਾਂ ਮੁੱਖ ਮੰਤਰੀ ਨੂੰ ਫਾਰਮ ਹਾਊਸ 'ਚੋਂ ਕੱਢਣ ਲਈ ਫਿਰ ਤੋਂ ਫਾਰਮ ਹਾਊਸ ਘੇਰਿਆ ਜਾਵੇਗਾ। ਇਹ ਵੀ ਪੜ੍ਹੋ: ਰਿਸ਼ਵਤ ਲੈਂਦੇ ਤਹਿਸੀਲਦਾਰ ਕਾਬੂ, 1 ਕਰੋੜ ਤੋਂ ਵੱਧ ਰਕਮ ਦੀ ਗਿਣਤੀ ਲਈ ਮੰਗਵਾਉਣੀ ਪਈ ਮਸ਼ੀਨ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget