ਪੜਚੋਲ ਕਰੋ

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ, ਖੇਤੀ ਆਰਡੀਨੈਂਸਾਂ ਦੀ ਪਏਗੀ ਗੂੰਝ

ਪੰਜਾਬ ਵਿਧਾਨ ਸਭਾ ਅੱਜ ਇੱਕ ਰੋਜ਼ਾ ਸੈਸ਼ਨ ਹੋ ਰਿਹਾ ਹੈ। ਬੇਸ਼ੱਕ ਇਸ ਸੈਸ਼ਨ ਵਿੱਚ ਕੁਝ ਖਾਸ ਨਹੀਂ ਹੋਏਗਾ ਪਰ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਇਹ ਕਾਫੀ ਅਹਿਮ ਰਹੇਗਾ। ਸੰਵਿਧਾਨਕ ਲੋੜ ਪੂਰੀ ਕਰਨ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾਉਣਾ ਜ਼ਰੂਰੀ ਸੀ ਤੇ ਇੱਕ ਰੋਜ਼ਾ ਸੈਸ਼ਨ ਦੌਰਾਨ ਹੀ ਸਰਕਾਰ ਪੰਜ ਆਰਡੀਨੈਂਸ ਲਿਆਉਣ ਤੋਂ ਇਲਾਵਾ ਹੋਰ ਕੁਝ ਕੰਮਕਾਜ ਕਰਨਾ ਚਾਹੁੰਦੀ ਹੈ। ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਜਾਰੀ ਤਿੰਨ ਆਰਡੀਨੈਂਸਾਂ ਖਿਲਾਫ਼ ਪੰਜਾਬ ਸਰਕਾਰ ਮਤਾ ਲਿਆਏਗੀ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਅੱਜ ਇੱਕ ਰੋਜ਼ਾ ਸੈਸ਼ਨ ਹੋ ਰਿਹਾ ਹੈ। ਬੇਸ਼ੱਕ ਇਸ ਸੈਸ਼ਨ ਵਿੱਚ ਕੁਝ ਖਾਸ ਨਹੀਂ ਹੋਏਗਾ ਪਰ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਇਹ ਕਾਫੀ ਅਹਿਮ ਰਹੇਗਾ। ਸੰਵਿਧਾਨਕ ਲੋੜ ਪੂਰੀ ਕਰਨ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾਉਣਾ ਜ਼ਰੂਰੀ ਸੀ ਤੇ ਇੱਕ ਰੋਜ਼ਾ ਸੈਸ਼ਨ ਦੌਰਾਨ ਹੀ ਸਰਕਾਰ ਪੰਜ ਆਰਡੀਨੈਂਸ ਲਿਆਉਣ ਤੋਂ ਇਲਾਵਾ ਹੋਰ ਕੁਝ ਕੰਮਕਾਜ ਕਰਨਾ ਚਾਹੁੰਦੀ ਹੈ। ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਜਾਰੀ ਤਿੰਨ ਆਰਡੀਨੈਂਸਾਂ ਖਿਲਾਫ਼ ਪੰਜਾਬ ਸਰਕਾਰ ਮਤਾ ਲਿਆਏਗੀ। ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰਡੀਨੈਂਸਾਂ ਖਿਲਾਫ਼ ਸਰਬ ਪਾਰਟੀ ਮੀਟਿੰਗ ਤੇ ਕਿਸਾਨ ਜਥੇਬੰਦੀਆਂ ਨਾਲ ਬੈਠਕ ਦੌਰਾਨ ਵੀ ਆਰਡੀਨੈਂਸਾਂ ਖਿਲਾਫ਼ ਮਤੇ ਪਵਾਏ ਸਨ। ਕਿਸਾਨ ਜਥੇਬੰਦੀਆਂ ਤੇ ਬਾਕੀ ਵਿਰੋਧੀ ਪਾਰਟੀਆਂ ਵਿਧਾਨ ਸਭਾ ਵਿੱਚ ਮਤਾ ਲਿਆਉਣ ਦੀ ਲਗਾਤਾਰ ਮੰਗ ਕਰਦੀਆਂ ਆ ਰਹੀਆਂ ਹਨ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਵਿੱਚ ਖੁਦ ਮਤਾ ਪੇਸ਼ ਕਰਨਗੇ। ਇਹ ਵੀ ਅਹਿਮ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਹੀ ਆਰਡੀਨੈਂਸਾਂ ਦਾ ਸਮਰਥਨ ਕਰਦੀਆਂ ਆ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੂੰ ਛੱਡ ਕੇ ਬਾਕੀ ਧਿਰਾਂ ਆਰਡੀਨੈਂਸਾਂ ਖਿਲਾਫ਼ ਖੁੱਲ੍ਹ ਕੇ ਸਾਹਮਣੇ ਆਈਆਂ ਹਨ। ਕਿਸਾਨ ਜਥੇਬੰਦੀਆਂ ਨੇ ਤਾਂ ਅਕਾਲੀ-ਭਾਜਪਾ ਆਗੂਆਂ ਦੇ ਘਰਾਂ ਵੱਲ ਮਾਰਚ ਕੀਤੇ ਸਨ ਤੇ ਉਨ੍ਹਾਂ ਨੂੰ ਪਿੰਡਾਂ ਵਿੱਚ ਨਾ ਵੜਨ ਦੇਣ ਦਾ ਸੱਦਾ ਦਿੱਤਾ ਹੋਇਆ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਵੀ ਆਰਡੀਨੈਸਾਂ ਖਿਲਾਫ਼ ਮਤਾ ਸਪੀਕਰ ਨੂੰ ਸੌਂਪਿਆ ਸੀ। ਬਾਗ਼ੀ ਅਕਾਲੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦਾ ਮਤਾ ਸਪੀਕਰ ਵੱਲੋਂ ਸਮੇਂ ਸਿਰ ਨਾ ਮਿਲਣ ਦੀ ਦਲੀਲ ਹੇਠ ਰੱਦ ਕਰ ਦਿੱਤਾ ਗਿਆ। ਲੋਕ ਇਨਸਾਫ਼ ਪਾਰਟੀ ਦੇ ਬੈਂਸ ਭਰਾਵਾਂ ਨੇ ਮੁੱਖ ਮੰਤਰੀ ਦੇ ਘਰ ਤੱਕ ਪਹੁੰਚ ਕਰ ਕੇ ਆਰਡੀਨੈਂਸਾਂ ਖਿਲਾਫ਼ ਮਤਾ ਲਿਆਉਣ ਦੀ ਮੰਗ ਰੱਖੀ ਸੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
Embed widget