ਪੜਚੋਲ ਕਰੋ

Punjab News : ਪੁਰਾਣੀ ਰੰਜਿਸ਼ ਦੇ ਚਲਦੇ 2 ਧੜਿਆ 'ਚ ਹੋਈ ਲੜਾਈ , ਫਾਇਰਿੰਗ ਦੌਰਾਨ ਇੱਕ ਦੀ ਮੌਤ ਅਤੇ ਤਿੰਨ ਜ਼ਖਮੀ

Punjab News : ਫਰੀਦਕੋਟ ਵਿਖੇ ਕੱਲ ਰਾਤ ਦੋ ਧੜਿਆ 'ਚ ਆਪਸੀ ਪੁਰਾਣੀ ਰੰਜਿਸ਼ ਦੇ ਚੱਲਦੇ ਹੋਈ ਲੜਾਈ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਤਿੰਨ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਦਾ ਇਲਾਜ਼ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਚੱਲ ਰਿਹਾ ਹੈ।

Punjab News : ਫਰੀਦਕੋਟ ਵਿਖੇ ਕੱਲ ਰਾਤ ਦੋ ਧੜਿਆ 'ਚ ਆਪਸੀ ਪੁਰਾਣੀ ਰੰਜਿਸ਼ ਦੇ ਚੱਲਦੇ ਹੋਈ ਲੜਾਈ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਤਿੰਨ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਦਾ ਇਲਾਜ਼ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਚੱਲ ਰਿਹਾ ਹੈ। ਜਾਣਕਰੀ ਮੁਤਾਬਿਕ ਫਰੀਦਕੋਟ ਦੀ ਬਲਬੀਰ ਬਸਤੀ ਦੇ ਗਲੀ ਨੰਬਰ 9 ਦੇ ਮੋੜ 'ਤੇ ਦੋ ਧੜਿਆ 'ਚ ਪੁਰਾਣੀ ਰੰਜਿਸ਼ ਕਾਰਨ ਆਹਮੋ -ਸਾਹਮਣੇ ਦੀ ਲੜਾਈ ਹੋ ਗਈ ,ਜਿਸ 'ਚ ਕੁੱਝ ਬੰਦਿਆ ਦੇ ਸੱਟਾਂ ਵੀ ਵੱਜੀਆ ਅਤੇ ਬਾਅਦ 'ਚ ਕੁੱਝ ਦੇਰ ਬਾਅਦ ਉਨ੍ਹਾਂ ਦੋਹਾਂ ਗਰੁਪਾਂ ਵੱਲੋਂ ਇੱਕ ਦੂਜੇ 'ਤੇ ਫਾਇਰਿੰਗ ਵੀ ਕੀਤੀ ਗਈ। ਇਸ ਲੜਾਈ ਦੌਰਾਨ ਸੱਟਾਂ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ,ਜਿਸ ਨੂੰ ਲੈ ਕੇ ਪੁਲਿਸ ਵੱਲੋਂ 7 ਲੋਕਾਂ ਖਿਲਾਫ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਜਦਕਿ ਕੁੱਝ ਅਗਿਆਤ ਲੋਕਾਂ ਨੂੰ ਵੀ ਇਸ 'ਚ ਨਾਮਜ਼ਦ ਕੀਤਾ ਗੀਆ ਹੈ।
 
ਇਸ ਸਬੰਧੀ ਇੱਕ ਧੜੇ ਦੀ ਮਹਿਲਾ ਨੇ ਦੱਸਿਆ ਕਿ ਰਾਤ ਉਨ੍ਹਾਂ ਦਾ ਬੇਟਾ ਅਤੇ ਕੁੱਝ ਸਾਥੀ ਅਮ੍ਰਿਤਸਰ ਤੋਂ ਵਾਪਿਸ ਆਏ ਸਨ ਕਿ ਗਲੀ ਦੇ ਮੋੜ 'ਤੇ ਪਹਿਲਾਂ ਹੀ ਖੜੇ ਕੁੱਝ ਲੋਕਾਂ ਵੱਲੋਂ ਉਨ੍ਹਾਂ ਨੂੰ ਘੇਰ ਕੇ ਹਮਲਾ ਕਰ ਦਿੱਤਾ ,ਜਿਸ ਤੋਂ ਬਾਅਦ ਉਹ ਬੱਚ ਕੇ ਆਪਣੇ ਘਰ ਆ ਗਏ ਪਰ ਥੋੜੀ ਦੇਰ ਬਾਅਦ ਦੂਜੇ ਘਰ ਦੀ ਛੱਤ ਤੋਂ ਉਨ੍ਹ ਦੀ ਛੱਤ 'ਤੇ ਆ ਕੇ ਫਾਇਰਿੰਗ ਕਰ ਦਿੱਤੀ ,ਜਿਸ ਦੇ ਜਵਾਬ 'ਚ ਉਸ ਦੇ ਪਤੀ ਵੱਲੋਂ ਵੀ ਆਪਣੇ ਬਚਾਅ ਲਈ ਜਵਾਬੀ ਫਾਇਰਿੰਗ ਕੀਤੀ ਪਰ ਜਿਆਦਾ ਲੋਕ ਹੋਣ ਕਰਕੇ ਉਹ ਵਾਪਸ ਆਪਣੇ ਕਮਰੇ 'ਚ ਆ ਕੇ ਬੈਠ ਗਏ ਪਰ ਦੇਰ ਰਾਤ ਪੁਲਿਸ ਉਨ੍ਹਾਂ ਦੇ ਪਤੀ ਨੂੰ ਜ਼ਬਰਦਸਤੀ ਆਪਣੇ ਨਾਲ ਲੈ ਗਈ ਅਤੇ ਘਰ 'ਚ ਲੱਗੇ ਸੀਸੀਟੀਵੀ ਕੈਮਰਿਆਂ ਦਾ DVR ਵੀ ਨਾਲ ਲੈ ਗਈ।ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੇ ਨਿਰਦੋਸ਼ ਪਤੀ ਨੂੰ ਛੱਡਿਆ ਜਾਵੇ।
 
ਦੂਜੇ ਪਾਸੇ ਇੰਸ ਲੜਾਈ ਦੌਰਾਨ ਮਰਨ ਵਾਲੇ ਵਿਅਕਤੀ ਦੇ ਪਿਤਾ ਨੇ ਦੱਸਿਆ ਕਿ ਕੱਲ ਰਾਤ ਉਨ੍ਹਾਂ ਦੇ ਲੜਕੇ ਅਤੇ ਕੁੱਝ ਸਾਥੀਆਂ 'ਤੇ ਪੁਰਾਣੀ ਰੰਜਿਸ਼ ਦੇ ਚਲਦੇ ਹਮਲਾ ਕਰ ਜਖਮੀ ਕਰ ਦਿੱਤਾ, ਜਿਸ ਕਰਨ ਉਸਦੀ ਮੌਤ ਹੋ ਗਈ। ਇਸ ਮਾਮਲੇ 'ਚ ਡੀਐਸਪੀ ਜਸਮੀਤ ਸਿੰਘ ਨੇ ਦੱਸਿਆ ਕਿਕੱਲ ਦੋ ਗਰੁੱਪਾਂ 'ਚ ਲੜਾਈ ਹੋਈ ਅਤੇ ਫਾਇਰਿੰਗ ਵੀ ਹੋਈ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਤਿੰਨ ਲੋਕ ਜ਼ਖਮੀ ਹੋ ਗਏ, ਜਿਸ ਨੂੰ ਲੈ ਕੇ 7 ਲੋਕਾਂ ਖਿਲਾਫ ਬਾਈ ਨੇਮ ਮਾਮਲਾ ਦਰਜ਼ ਕੀਤਾ ਗਿਆ ਹੈ ਅਤੇ ਕੁੱਝ ਅਗਿਆਤ ਲੋਕਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget