ਪੜਚੋਲ ਕਰੋ

ਪੰਜਾਬ ’ਚ ਠੰਢ ਦਾ ਕਹਿਰ ਜਾਰੀ, ਇੱਕ ਦੀ ਮੌਤ

ਮੋਗਾ: ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਠੰਢ ਦਾ ਕਹਿਰ ਬਣਿਆ ਹੋਇਆ ਹੈ। ਪਹਾੜਾਂ ’ਤੇ ਬਰਫ਼ਬਾਰੀ ਹੋਣ ਕਰਕੇ ਮੈਦਾਨੀ ਇਲਾਕਿਆਂ ਵਿੱਚ ਕੰਬਣੀਆਂ ਛਿੜ ਰਹੀਆਂ ਹਨ। ਬੀਤੀ ਦੇਰ ਰਾਤ ਮੋਗਾ ਵਿੱਚ ਠੰਡ ਦੀ ਮਾਰ ਨਾ ਝੱਲਦਿਆਂ ਹੋਇਆਂ ਇੱਕ ਮਜ਼ਦੂਰ ਦੀ ਮੌਤ ਹੋ ਗਈ। ਮੁਕਤਸਰ ਵਿੱਚ ਵੀ ਧੁੰਦ ਦਾ ਗੁਬਾਰ ਛਾਇਆ ਹੋਇਆ ਹੈ। ਜਿਸ ਕਰਕੇ ਆਵਾਜਾਈ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 50 ਸਾਲਾ ਵਿਅਕਤੀ ਕਾਫੀ ਲੰਮੇ ਸਮੇਂ ਤੋਂ ਇੰਡੋ-ਕੈਨੇਡੀਅਨ ਬੱਸਾਂ ’ਤੇ ਆਉਣ ਵਾਲੇ ਮੁਸਾਫ਼ਰਾਂ ਦਾ ਸਾਮਾਨ ਢੋਹ ਕੇ ਆਪਣਾ ਗੁਜ਼ਾਰਾ ਕਰਦਾ ਸੀ। ਬੀਤੀ ਰਾਤ ਉਹ ਦੁਕਾਨਾਂ ਦੇ ਸਾਹਮਣੇ ਸੁੱਤਾ ਹੋਇਆ ਸੀ ਪਰ ਠੰਡ ਦੀ ਮਾਰ ਨਾ ਝੱਲਦਿਆਂ ਹੋਈ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸ਼ਨਾਖਤ ਲਈ ਮੋਗਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget