ਪੜਚੋਲ ਕਰੋ

ਧਰਨੇ 'ਤੇ ਬੈਠੇ ਕਿਸਾਨਾਂ 'ਤੇ ਚੜ੍ਹੀ ਤੇਜ਼ ਰਫਤਾਰ ਕਾਰ, ਇੱਕ ਦੀ ਮੌਤ

ਹਾਦਸੇ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਅੱਠ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ। ਇਨ੍ਹਾਂ ਸਭ ਦਾ ਇਲਾਜ ਚੱਲ ਰਿਹਾ ਹੈ।

ਪਟਿਆਲਾ: ਖੇਤੀ ਕਾਨੂੰਨਾਂ ਖਿਲਾਫ ਡਟੇ ਸੈਂਕੜੇ ਕਿਸਾਨਾਂ ਦੀ ਹੁਣ ਤਕ ਮੌਤ ਹੋ ਚੁੱਕੀ ਹੈ। ਅਜਿਹੇ 'ਚ ਕਈ ਕਿਸਾਨ ਸੜਕ ਹਾਦਸਿਆਂ ਦਾ ਸ਼ਿਕਾਰ ਹੋਏ ਹਨ। ਪਟਿਆਲਾ 'ਚ ਵੀ ਇੱਕ ਅਜਿਹਾ ਮਾਮਲਾ ਦੇਖਣ ਨੂੰ ਮਿਲਿਆ। ਜਿੱਥੇ ਤੇਜ਼ ਰਫਤਾਰ ਕਾਰ ਨੇ ਕਿਸਾਨ ਅੰਦੋਲਨ 'ਚ ਬੈਠੇ ਲੋਕਾਂ ਨੂੰ ਕੁਚਲ ਦਿੱਤਾ। ਕਾਰ ਇੰਨੀ ਤੇਜ਼ ਰਫਤਾਰ ਸੀ ਕਿ ਟੱਕਰ ਤੋਂ ਬਾਅਦ ਉਸ ਦੇ ਪਰਖੱਚੇ ਉੱਡ ਗਏ।

ਇੱਕ ਵਿਅਕਤੀ ਦੀ ਮੌਕੇ 'ਤੇ ਮੌਤ

ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਅੱਠ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ। ਇਨ੍ਹਾਂ ਸਭ ਦਾ ਇਲਾਜ ਚੱਲ ਰਿਹਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਗਹਿਰੀਆਂ ਸੱਟਾਂ ਲੱਗੀਆਂ ਹਨ। ਕੁਝ ਦਿਨ ਪਹਿਲਾਂ ਅੰਮ੍ਰਿਤਸਰ 'ਚ ਵੀ ਅਜਿਹੀ ਘਟਨਾ ਵਾਪਰੀ ਸੀ। ਪੰਜਾਬ 'ਚ ਤੇਜ਼ ਰਫ਼ਤਾਰ ਕਾਰਾਂ ਦਾ ਕਹਿਰ ਵਧ ਗਿਆ ਹੈ।

ਤੇਜ਼ ਰਫਤਾਰ ਫਾਰਚੂਨਰ ਨੇ ਇਕ ਦੂਜੀ ਕਾਰ ਨੂੰ ਮਾਰੀ ਟੱਕਰ

ਇਸ ਘਟਨਾ 'ਚ ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਫਾਰਚੂਨਰ ਕਾਰ ਨੇ ਦੂਜੀ ਕਾਰ ਨੂੰ ਟੱਕਰ ਮਾਰੀ। ਇਸ ਤੋਂ ਬਾਅਦ ਕਾਰ ਬੇਕਾਬੂ ਹੋ ਗਈ ਤੇ ਕੋਲ ਹੀ ਧਰਨੇ 'ਚ ਬੈਠੇ ਲੋਕਾਂ ਨੂੰ ਕੁਚਲ ਦਿੱਤਾ। ਮੌਕੇ 'ਤੇ ਹੀ 65 ਸਾਲਾ ਅੰਦੋਲਨਕਾਰੀ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ।

ਅੰਮ੍ਰਿਤਸਰ ਦੀ ਘਟਨਾ:

ਇਸ ਤੋਂ ਪਹਿਲਾਂ 26 ਜਨਵਰੀ ਨੂੰ ਧਰਨੇ 'ਤੇ ਜਾ ਰਹੇ ਕਿਸਾਨਾਂ ਦੇ ਇਕ ਗੁੱਟ 'ਤੇ ਟੈਂਕਰ ਚੜ੍ਹ ਗਿਆ ਸੀ। ਇਸ ਦੁਰਘਟਨਾ 'ਚ ਦੋ ਮਹਿਲਾਵਾਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਪੰਜ ਲੋਕ ਜ਼ਖ਼ਮੀ ਹੋਏ ਸਨ। ਇਹ ਸਾਰੇ ਲੋਕ ਕਿਸਾਨ ਜਥੇਬੰਦੀਆਂ ਵੱਲੋਂ ਆਯੋਜਿਤ ਧਰਨੇ 'ਚ ਆਪਣਾ ਯੋਗਦਾਨ ਪਾਉਣ ਜਾ ਰਹੇ ਸਨ।

ਮੋਹਾਲੀ ਦੀ ਘਟਨਾ:

ਮੋਹਾਲੀ 'ਚ ਇਕ ਤੇਜ਼ ਰਫ਼ਤਾਰ ਕਾਰ ਨੇ ਏਅਰਪੋਰਟ ਰੋਡ 'ਤੇ ਕਈ ਲੋਕਾਂ ਨੂੰ ਕੁਚਲ ਦਿੱਤਾ ਸੀ। ਇਸ 'ਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਜਿਸ 'ਚ ਇਕ ਸ਼ਖਸ ਮਲਚਟੀ ਨੈਸ਼ਨਲ ਕੰਪਨੀ ਦਾ ਅਧਿਕਾਰੀ ਵੀ ਸੀ। ਇਸ ਘਟਨਾ 'ਚ ਤਿੰਨ ਲੋਕ ਜ਼ਖ਼ਮੀ ਵੀ ਹੋ ਗਏ ਸਨ। ਤੇਜ਼ ਰਫਤਾਰ ਮਰਸਡੀਜ਼ 'ਤੇ ਓਵਰ ਸਪੀਡ ਦੇ ਪਹਿਲਾਂ ਵੀ ਚਲਾਨ ਹੋਏ ਸਨ। 

ਟਾਪ ਹੈਡਲਾਈਨ

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget