ਪੜਚੋਲ ਕਰੋ

ਬਲਾਚੌਰ ਨੇੜੇ ਟਰੱਕ ਤੇ ਟਿੱਪਰ ਦੀ ਭਿਆਨਕ ਟੱਕਰ

ਰੂਪਨਗਰ: ਬਲਾਚੌਰ ਮਾਰਗ 'ਤੇ ਟਿੱਪਰ ਤੇ ਟਰੱਕ ਦਰਮਿਆਨ ਟੱਕਰ ਵਿੱਚ ਟਿੱਪਰ ਚਾਲਕ ਦੀ ਮੌਤ ਦੀ ਖ਼ਬਰ ਹੈ। ਦੋਵਾਂ ਭਾਰੀ ਵਾਹਨਾਂ ਦੀ ਲਪੇਟ ਵਿੱਚ ਕਾਰ ਵੀ ਆ ਗਈ, ਜਿਸ ਵਿੱਚ ਸਵਾਰ ਦੋ ਜਣਿਆਂ ਸਮੇਤ ਹਾਦਸੇ ਵਿੱਚ ਕੁੱਲ ਪੰਜ ਜਣੇ ਜ਼ਖ਼ਮੀ ਹੋ ਗਏ ਹਨ। ਹਾਦਸੇ ਕਾਰਨ ਸੜਕ 'ਤੇ ਆਵਾਜਾਈ ਠੱਪ ਹੋ ਗਈ। ਟਿੱਪਰ ਚਾਲਕ ਮਿੱਟੀ ਲੈ ਕੇ ਆਈਆਈਟੀ ਰੂਪਨਗਰ ਲਈ ਲਿਜਾ ਰਿਹਾ ਸੀ ਅਤੇ ਸਾਹਮਣੇ ਤੋਂ ਨਾਲਾਗੜ੍ਹ ਤੋਂ ਜਲੰਧਰ ਚੱਲੇ ਟਰੱਕ ਨਾਲ ਉਸ ਦੀ ਟੱਕਰ ਹੋ ਗਈ। ਮ੍ਰਿਤਕ ਟਿੱਪਰ ਚਾਲਕ ਦੀ ਸ਼ਨਾਖ਼ਤ 22 ਸਾਲਾ ਦੀਪਾ ਵਜੋਂ ਹੋਈ ਹੈ ਜਦਕਿ ਟਰੱਕ ਚਾਲਕ ਗੁਰਮੀਤ ਸਿੰਘ ਦੀ ਲੱਤ ਟੁੱਟੀ ਹੈ। ਟਰੱਕ ਵਿੱਚ ਸਵਾਰ ਮਲਕੀਤ ਸਿੰਘ ਤੇ ਪਵਨ ਨੂੰ ਵੀ ਸੱਟਾਂ ਵੱਜੀਆਂ ਹਨ। ਚਸ਼ਮਦੀਦਾਂ ਮੁਤਾਬਕ ਟਿੱਪਰ ਦੀਆਂ ਬਰੇਕਾਂ ਫੇਲ੍ਹ ਹੋਈਆਂ ਜਾਪਦੀਆਂ ਸਨ। ਉਨ੍ਹਾਂ ਮੁਤਾਬਕ ਟਿੱਪਰ ਚਾਲਕ ਖਿੜਕੀ ਰਾਹੀਂ ਬਾਹਰ ਨਿੱਕਲ ਕੇ ਲੋਕਾਂ ਪਰ੍ਹੇ ਹਟਣ ਦਾ ਇਸ਼ਾਰਾ ਕਰ ਰਿਹਾ ਸੀ। ਟਿੱਪਰ ਦੀ ਰਫ਼ਤਾਰ ਕਾਫੀ ਤੇਜ਼ ਸੀ ਜਿਸ ਕਾਰਨ ਬੇਕਾਬੂ ਹੋ ਕੇ ਉਹ ਟਰੱਕ ਵਿੱਚ ਵੱਜਾ। ਪੁਲਿਸ ਨੇ ਸੜਕ ਖਾਲੀ ਕਰਵਾ ਕੇ ਆਵਾਜਾਈ ਬਹਾਲ ਕਰਵਾ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਆਪ' ਵਿਧਾਇਕ ਹਸਪਤਾਲ ਭਰਤੀ, ਅਚਾਨਕ ਵਿਗੜੀ ਸਿਹਤ: ਸਰਕਾਰੀ ਸਿਵਲ ਹਸਪਤਾਲ 'ਚ ਇਲਾਜ ਜਾਰੀ...
ਪੰਜਾਬ 'ਆਪ' ਵਿਧਾਇਕ ਹਸਪਤਾਲ ਭਰਤੀ, ਅਚਾਨਕ ਵਿਗੜੀ ਸਿਹਤ: ਸਰਕਾਰੀ ਸਿਵਲ ਹਸਪਤਾਲ 'ਚ ਇਲਾਜ ਜਾਰੀ...
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
Punjab News: ਪੰਜਾਬ ਤੋਂ ਵੱਡੀ ਖਬਰ, ਅਸਤੀਫੇ ਤੋਂ ਬਾਅਦ 'ਆਪ' ਮੰਤਰੀ ਲਾਲਜੀਤ ਭੁੱਲਰ ਦਾ ਵੱਡਾ ਬਿਆਨ; ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ਅਸਤੀਫੇ ਤੋਂ ਬਾਅਦ 'ਆਪ' ਮੰਤਰੀ ਲਾਲਜੀਤ ਭੁੱਲਰ ਦਾ ਵੱਡਾ ਬਿਆਨ; ਬੋਲੇ...

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget