ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਪੰਜਾਬ 'ਚ ਕੱਲ੍ਹ 'ਆਪ' ਸਰਕਾਰ ਦਾ ਇੱਕ ਮਹੀਨਾ ਪੂਰਾ, CM ਭਗਵੰਤ ਕਰਨਗੇ ਪੰਜਾਬੀਆਂ ਲਈ ਵੱਡਾ ਐਲਾਨ

ਆਪ' ਸਰਕਾਰ ਪੰਜਾਬ ਦੇ ਲੋਕਾਂ ਲਈ 300 ਯੂਨਿਟ ਮੁਫਤ ਬਿਜਲੀ ਦੀ ਪਹਿਲੀ ਗਰੰਟੀ ਯਕੀਨੀ ਬਣਾਉਣ ਲਈ ਤਿਆਰ ਹੈ। ਕੱਲ੍ਹ ਨੂੰ ਪੰਜਾਬ ਵਿੱਚ ਆਪ ਸਰਕਾਰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕਰ ਸਕਦੀ ਹੈ।

ਚੰਡੀਗੜ੍ਹ: 'ਆਪ' ਸਰਕਾਰ ਪੰਜਾਬ ਦੇ ਲੋਕਾਂ ਲਈ 300 ਯੂਨਿਟ ਮੁਫਤ ਬਿਜਲੀ ਦੀ ਪਹਿਲੀ ਗਰੰਟੀ ਯਕੀਨੀ ਬਣਾਉਣ ਲਈ ਤਿਆਰ ਹੈ। ਕੱਲ੍ਹ ਨੂੰ ਪੰਜਾਬ ਵਿੱਚ ਆਪ ਸਰਕਾਰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕਰ ਸਕਦੀ ਹੈ। ਦਰਅਸਲ, ਭਲਕੇ ਯਾਨੀ 16 ਅਪ੍ਰੈਲ ਨੂੰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਹੋਏ ਨੂੰ ਇੱਕ ਮਹੀਨਾ ਹੋ ਜਾਵੇਗਾ। ਇਸ ਮੌਕੇ CM ਭਗਵੰਤ ਮਾਨ ਭਲਕੇ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕਰਨਗੇ। ਖ਼ਦਸ਼ਾ ਹੈ ਕਿ ਕੱਲ੍ਹ ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਹੋ ਸਕਦਾ ਹੈ।

ਇੱਕ ਮਹੀਨੇ 'ਚ ਲਏ ਕਈ ਵੱਡੇ ਫੈਸਲੇ
ਤੁਹਾਨੂੰ ਦੱਸ ਦੇਈਏ ਕਿ ਇੱਕ ਮਹੀਨੇ ਦੇ ਅੰਦਰ ਸਰਕਾਰ ਨੇ 25 ਹਜ਼ਾਰ ਨੌਕਰੀਆਂ ਅਤੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਰਗੇ ਕਈ ਵੱਡੇ ਫੈਸਲੇ ਲਏ ਹਨ। ਕੱਲ੍ਹ ਪੰਜਾਬ ਦੇ ਅਧਿਕਾਰੀਆਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਾਲੇ ਹੋਈ ਮੀਟਿੰਗ 'ਤੇ ਵੀ ਭਗਵੰਤ ਮਾਨ ਨੇ ਚੁੱਪੀ ਤੋੜੀ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਭੇਜਿਆ ਸੀ।

ਲੈਂਦੇ ਹਨ ਖ਼ੁਦ ਫੈਸਲੇ
ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਦੇ ਸਾਰੇ ਫੈਸਲੇ ਉਹ ਖੁਦ ਲੈ ਰਹੇ ਹਨ। ਭਗਵੰਤ ਮਾਨ ਨੇ ਕਿਹਾ, ''ਚੰਗੇ ਕੰਮ ਲਈ ਕਿਤੇ ਵੀ ਜਾਣ 'ਚ ਕੋਈ ਸਮੱਸਿਆ ਨਹੀਂ ਹੈ। ਮੈਂ ਅਫਸਰਾਂ ਨੂੰ ਦਿੱਲੀ ਭੇਜਿਆ ਸੀ। ਇਸ ਵਿੱਚ ਕੀ ਗਲਤ ਹੈ। ਮੈਂ ਉਨ੍ਹਾਂ ਨੂੰ ਗੁਜਰਾਤ ਦੇ ਨਾਲ-ਨਾਲ ਤਾਮਿਲਨਾਡੂ ਵੀ ਭੇਜ ਸਕਦਾ ਹਾਂ। ਤਾਮਿਲਨਾਡੂ ਦੇ ਮੁੱਖ ਮੰਤਰੀ ਦਿੱਲੀ ਆਏ ਸਨ। ਸਾਨੂੰ ਇੱਕ ਦੂਜੇ ਦੇ ਚੰਗੇ ਮਾਡਲਾਂ ਨੂੰ ਅਪਣਾਉਣਾ ਹੋਵੇਗਾ।

ਜ਼ਿਕਰਯੋਗ ਹੈ ਕਿ ਇਸ ਦੇ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅਤੇ ਉਨ੍ਹਾਂ ਦੇ ਅਧਿਕਾਰੀ ਆਉਣ ਵਾਲੇ ਸੋਮਵਾਰ 18 ਅਪ੍ਰੈਲ ਨੂੰ ਦਿੱਲੀ ਦੇ ਸਕੂਲਾਂ ਦਾ ਦੌਰਾ (Mann Delhi School Visit) ਕਰਨ ਜਾ ਰਹੇ ਹਨ। ਇਸ ਦੌਰੇ ਦਾ ਮਕਸਦ ਪੰਜਾਬ ਦੇ ਸਕੂਲਾਂ ਨੂੰ (Punjab School Education) ਦਿੱਲੀ ਦੀ ਤਰਜ਼ 'ਤੇ ਸੁਧਾਰਨਾ ਦੱਸਿਆ ਜਾ ਰਿਹਾ ਹੈ। ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਜਯੰਤੀ 'ਤੇ ਆਯੋਜਿਤ ਇਕ ਸਮਾਗਮ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ 'ਚ ਮਾਨ ਦੇ ਇਸ ਦੌਰੇ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ :

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੀ ਸ਼ਰਾਬ ਨੀਤੀ 'ਤੇ ਜਾਖੜ ਦਾ ਵੱਡਾ ਦਾਅਵਾ, ਭਲਾ ਸੀਐਮ ਮਾਨ ਦੀ ਕਿਉਂ ਉੱਡੀ ਨੀਂਦ?

Punjab News: ਪੰਜਾਬ ਦੇ ਕਰਮਚਾਰੀਆਂ ਦੀ ਤਨਖਾਹ ਨੂੰ ਲੈ ਅਹਿਮ ਖਬਰ, ਜਾਣੋ ਕਿਉਂ ਚੁੱਕਿਆ ਜਾ ਰਿਹਾ ਅਜਿਹਾ ਕਦਮ ?

Punjab Cabinet Meeting: ਪਿਆਕੜਾਂ ਲਈ ਖੁਸ਼ਖਬਰੀ ! ਪੰਜਾਬ ਕੈਬਨਿਟ ਵੱਲੋਂ ਨਵੀਂ ਸ਼ਰਾਬ ਨੀਤੀ ਨੂੰ ਪ੍ਰਵਾਨਗੀ

ਕੇਂਦਰ ਦਾ ਪੰਜਾਬ ਨੂੰ ਝਟਕਾ! ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਦਾ ਇੱਕ ਪ੍ਰੋਜੈਕਟ ਰੱਦ
ਕੇਂਦਰ ਦਾ ਪੰਜਾਬ ਨੂੰ ਝਟਕਾ! ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਦਾ ਇੱਕ ਪ੍ਰੋਜੈਕਟ ਰੱਦ
Advertisement
ABP Premium

ਵੀਡੀਓਜ਼

Bikram Majithiya|Harjinder Singh Dhami| ਧਾਮੀ ਕੋਲ ਪਹੁੰਚੇ ਬਿਕਰਮ ਮਜੀਠੀਆ, ਕੀ ਮੰਨਣਗੇ ਧਾਮੀ ?Ludhiana West| Sanjeev Arora| AAP ਨੇ ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਨੂੰ ਜਿਮਨੀ ਚੋਣ ਲਈ ਉਮੀਦਵਾਰ ਬਣਾਇਆ..Pargat Singh Vs Aman Arora| ਪਰਗਟ ਸਿੰਘ ਤੇ ਅਮਨ ਅਰੋੜਾ 'ਚ ਹੋਈ ਤਿੱਖੀ ਬਹਿਸ, ਕਿਸਨੇ ਕਿਸਨੂੰ ਕਰਾਇਆ ਚੁੱਪBSF ਨੇ ਭਾਰਤ-ਪਾਕਿਸਤਾਨ ਸਰਹੱਦ ਤੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀ ਸ਼ਰਾਬ ਨੀਤੀ 'ਤੇ ਜਾਖੜ ਦਾ ਵੱਡਾ ਦਾਅਵਾ, ਭਲਾ ਸੀਐਮ ਮਾਨ ਦੀ ਕਿਉਂ ਉੱਡੀ ਨੀਂਦ?
Punjab News: ਪੰਜਾਬ ਦੀ ਸ਼ਰਾਬ ਨੀਤੀ 'ਤੇ ਜਾਖੜ ਦਾ ਵੱਡਾ ਦਾਅਵਾ, ਭਲਾ ਸੀਐਮ ਮਾਨ ਦੀ ਕਿਉਂ ਉੱਡੀ ਨੀਂਦ?
Punjab News: ਪੰਜਾਬ ਦੇ ਕਰਮਚਾਰੀਆਂ ਦੀ ਤਨਖਾਹ ਨੂੰ ਲੈ ਅਹਿਮ ਖਬਰ, ਜਾਣੋ ਕਿਉਂ ਚੁੱਕਿਆ ਜਾ ਰਿਹਾ ਅਜਿਹਾ ਕਦਮ ?
Punjab News: ਪੰਜਾਬ ਦੇ ਕਰਮਚਾਰੀਆਂ ਦੀ ਤਨਖਾਹ ਨੂੰ ਲੈ ਅਹਿਮ ਖਬਰ, ਜਾਣੋ ਕਿਉਂ ਚੁੱਕਿਆ ਜਾ ਰਿਹਾ ਅਜਿਹਾ ਕਦਮ ?
Punjab Cabinet Meeting: ਪਿਆਕੜਾਂ ਲਈ ਖੁਸ਼ਖਬਰੀ ! ਪੰਜਾਬ ਕੈਬਨਿਟ ਵੱਲੋਂ ਨਵੀਂ ਸ਼ਰਾਬ ਨੀਤੀ ਨੂੰ ਪ੍ਰਵਾਨਗੀ
Punjab Cabinet Meeting: ਪਿਆਕੜਾਂ ਲਈ ਖੁਸ਼ਖਬਰੀ ! ਪੰਜਾਬ ਕੈਬਨਿਟ ਵੱਲੋਂ ਨਵੀਂ ਸ਼ਰਾਬ ਨੀਤੀ ਨੂੰ ਪ੍ਰਵਾਨਗੀ
ਕੇਂਦਰ ਦਾ ਪੰਜਾਬ ਨੂੰ ਝਟਕਾ! ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਦਾ ਇੱਕ ਪ੍ਰੋਜੈਕਟ ਰੱਦ
ਕੇਂਦਰ ਦਾ ਪੰਜਾਬ ਨੂੰ ਝਟਕਾ! ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਦਾ ਇੱਕ ਪ੍ਰੋਜੈਕਟ ਰੱਦ
Donald Trump: ਗੈਰ-ਅਮਰੀਕੀ ਨਾਗਰਿਕਾਂ 'ਤੇ ਵੀ ਲਟਕੀ US 'ਚੋਂ ਕੱਢੇ ਜਾਣ ਦੀ ਤਲਵਾਰ! ਟਰੰਪ ਲਿਆ ਰਿਹਾ 227 ਸਾਲ ਪੁਰਾਣਾ ਖ਼ਤਰਨਾਕ ਕਾਨੂੰਨ

ਜਾਣੋ Breast Cancer ਦੇ ਵੱਡੇ ਸੰਕੇਤ ਅਤੇ ਕਾਰਣ? ਜਾਣੋ ਮਾਹਿਰਾਂ ਦੀ ਰਾਏ

WAR ON DRUGS: ਐਕਸ਼ਨ ਮੋਡ 'ਚ ਭਗਵੰਤ ਮਾਨ ਸਰਕਾਰ, ਨਸ਼ਿਆਂ ਖਿਲਾਫ ਛੇੜੀ ਜੰਗ, 5 ਮੰਤਰੀਆਂ ਨੂੰ ਸੌਂਪੀ ਕਮਾਨ

Wheat Flour: ਕਣਕ ਮਹਿੰਗੀ ਹੋਣ ਕਰਕੇ ਵਿਕਣ ਲੱਗਾ ਨਕਲੀ ਆਟਾ, ਇੰਝ ਕਰੋ ਪਛਾਣ ਤਾਂ ਸਿਹਤ ਨੂੰ ਹੋਏਗਾ ਨੁਕਸਾਨ

Embed widget