ਪੜਚੋਲ ਕਰੋ

ਇੱਕ ਆਨਾਰ, ਸੌ ਬਿਮਾਰ: ਚੰਡੀਗੜ੍ਹ ਸੀਟ 'ਤੇ ਇੱਕ ਹੋਰ ਕਾਂਗਰਸੀ ਦਾਅਵੇਦਾਰ

ਚੰਡੀਗੜ੍ਹ: ਕਾਂਗਰਸ ਵਿੱਚ ਚੰਡੀਗੜ੍ਹ ਲੋਕ ਸਭਾ ਸੀਟ ਲਈ ਮਾਰੋ-ਮਾਰ ਹੋਰ ਵਧ ਗੀ ਹੈ। ਕਾਂਗਰਸੀ ਲੀਡਰ ਮਨੀਸ਼ ਤਿਵਾੜੀ, ਪਵਨ ਕੁਮਾਰ ਬਾਂਸਲ ਤੇ ਨਵਜੋਤ ਕੌਰ ਸਿੱਧੂ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਮਹਿਲਾ ਵਿੰਗ ਦੀ ਲੀਗਲ ਸੈੱਲ ਦੀ ਪ੍ਰਧਾਨ ਸਵਿਤਾ ਸਸ਼ੋਦੀਆ ਨੇ ਚੰਡੀਗੜ੍ਹ ਤੋਂ ਚੋਣ ਲੜਨ ਦੀ ਦਾਅਵੇਦਾਰੀ ਠੋਕੀ ਹੈ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸੀ ਲੀਡਰ ਇਸ ਵਾਰ ਚੰਡੀਗੜ੍ਹ ਲੋਕ ਸਭਾ ਸੀਟ ਨੂੰ ਬੇਹੱਦ ਸੇਫ ਮੰਨ ਰਹੇ ਹਨ। ਇਸ ਲਈ ਵੱਡੇ ਲੀਡਰ ਇੱਥੋਂ ਹੀ ਮੈਦਾਨ ਵਿੱਚ ਉਤਰਣਾ ਚਾਹੁੰਦੇ ਹਨ। ਨਵਜੋਤ ਕੌਰ ਸਿੱਧੂ ਨੇ ਸਭ ਤੋਂ ਪਹਿਲਾਂ ਸੀਟ ਲਈ ਅਰਜ਼ੀ ਦੇ ਕੇ ਚੰਡੀਗੜ੍ਹ ਦਾ ਸਿਆਸੀ ਪਾਰਾ ਚਾੜ੍ਹਿਆ ਹੈ। ਇਸ ਮਗਰੋਂ ਐਤਵਾਰ ਨੂੰ ਮਨੀਸ਼ ਤਿਵਾੜੀ ਨੇ ਵੀ ਆਪਣੀ ਦਾਅਵੇਦਾਰੀ ਪੇਸ਼ ਕੀਤੀ। ਪਵਨ ਬਾਂਸਲ ਪਹਿਲਾਂ ਹੀ ਇੱਥੋਂ ਚੋਣ ਲੜਦੇ ਆ ਰਹੇ ਹਨ। ਇਸ ਮਗਰੋਂ ਅੱਜ ਸਵਿਤਾ ਸਸ਼ੋਦੀਆ ਨੇ ਚੰਡੀਗੜ੍ਹ ਤੋਂ ਦਾਅਵੇਦਾਰੀ ਪੇਸ਼ ਕੀਤੀ ਹੈ। ਇਸ ਵੇਲੇ ਇਹ ਸੀਟ ਬੀਜੇਪੀ ਕੋਲ ਹੈ। ਇੱਥੋਂ ਬੀਜੇਪੀ ਸਾਂਸਦ ਕਿਰਨ ਖੇਰ ਨੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਗੁਲ ਪਨਾਗ ਤੇ ਕਾਂਗਰਸੀ ਪਵਨ ਬਾਂਸਲ ਨੂੰ ਹਰਾ ਕੇ ਸੀਟ ਜਿੱਤੀ ਸੀ। ਮੰਨਿਆ ਜਾ ਰਿਹਾ ਹੈ ਕਿ ਬੀਜੇਪੀ ਖਿਲਾਫ ਸੱਤਾ ਵਿਰੋਧੀ ਹਵਾ ਹੋਣ ਕਾਰਨ ਕਾਂਗਰਸੀ ਇਸ ਸੀਟ ਨੂੰ ਸੇਫ ਮੰਨ ਰਹੇ ਹਨ। ਯਾਦ ਰਹੇ ਤਿਵਾੜੀ ਲੁਧਿਆਣਾ ਲੋਕ ਸਭਾ ਸੀਟ ਤੋਂ ਜਿੱਤ ਕੇ ਡਾ. ਮਨਮੋਹਨ ਸਿੰਘ ਦੀ ਸਰਕਾਰ ਵਿੱਚ ਮੰਤਰੀ ਰਹੇ ਸੀ। ਪਿਛਲੀ ਵਾਰ ਸਿਹਤ ਦਾ ਹਵਾਲਾ ਦੇ ਕੇ ਉਨ੍ਹਾਂ ਚੋਣ ਨਹੀਂ ਲੜੀ ਸੀ। ਇਸ ਵਾਰ ਉਹ ਚੰਡੀਗੜ੍ਹ ਤੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਸੀ ਕਿ ਡਾ. ਨਵਜੋਤ ਕੌਰ ਸਿੱਧੂ ਨੇ ਵੀ ਚੰਡੀਗੜ੍ਹ ਤੋਂ ਹੀ ਚੋਣ ਲੜਨ ਦੀ ਇੱਛਾ ਜਤਾਈ ਹੈ। ਹੁਣ ਹਾਈਕਮਾਨ ਹੀ ਇਸ ਬਾਰੇ ਫੈਸਲਾ ਲਵੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਸਾਬਕਾ MLA ਉਮੀਦਵਾਰ ਨਾਲ ਵੱਜੀ ਠੱਗੀ, ਚੋਣ ਸਮੱਗਰੀ ਦੇ ਨਾਮ 'ਤੇ ਲਏ ਪੈਸੇ, ਪਰ...; ਜਾਣੋ ਪੂਰਾ ਮਾਮਲਾ

ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਦੀ PC, ਕਰ ਸਕਦੇ ਵੱਡੇ ਐਲਾਨ

ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਖੁਸ਼ਕ, ਤਾਪਮਾਨ ਨਾਰਮਲ ਦੇ ਕਰੀਬ ਪਹੁੰਚਿਆ; ਹਨੇਰੀ ਤੇ ਮੀਂਹ ਦਾ ਅਲਰਟ ਜਾਰੀ

 Laljit Bhullar ਨੂੰ ਮੰਡੀ ਗੋਬਿੰਦਗੜ੍ਹ ਥਾਣੇ ਤੋਂ ਅੰਮ੍ਰਿਤਸਰ ਲੈ ਕੇ ਰਵਾਨਾ ਹੋਈ ਪੁਲਿਸ ,ਭਲਕੇ ਅਦਾਲਤ 'ਚ ਕੀਤਾ ਜਾਵੇਗਾ ਪੇਸ਼ 

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਦੀ PC, ਕਰ ਸਕਦੇ ਵੱਡੇ ਐਲਾਨ
ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਦੀ PC, ਕਰ ਸਕਦੇ ਵੱਡੇ ਐਲਾਨ
ਛੇਤੀ ਹੀ ਭਾਰਤ 'ਚ ਲਾਂਚ ਹੋ ਰਹੀ Honda ਦੀਆਂ ਨਵੀਂ ਗੱਡੀਆਂ, Maruti ਅਤੇ TaTa ਦੀ ਵਧੇਗੀ Tension
ਛੇਤੀ ਹੀ ਭਾਰਤ 'ਚ ਲਾਂਚ ਹੋ ਰਹੀ Honda ਦੀਆਂ ਨਵੀਂ ਗੱਡੀਆਂ, Maruti ਅਤੇ TaTa ਦੀ ਵਧੇਗੀ Tension
ਪੰਜਾਬ 'ਚ ਸਾਬਕਾ MLA ਉਮੀਦਵਾਰ ਨਾਲ ਵੱਜੀ ਠੱਗੀ, ਚੋਣ ਸਮੱਗਰੀ ਦੇ ਨਾਮ 'ਤੇ ਲਏ ਪੈਸੇ, ਪਰ...; ਜਾਣੋ ਪੂਰਾ ਮਾਮਲਾ
ਪੰਜਾਬ 'ਚ ਸਾਬਕਾ MLA ਉਮੀਦਵਾਰ ਨਾਲ ਵੱਜੀ ਠੱਗੀ, ਚੋਣ ਸਮੱਗਰੀ ਦੇ ਨਾਮ 'ਤੇ ਲਏ ਪੈਸੇ, ਪਰ...; ਜਾਣੋ ਪੂਰਾ ਮਾਮਲਾ
1 ਅਪ੍ਰੈਲ ਤੋਂ ATM ਦੇ ਨਿਯਮਾਂ 'ਚ ਹੋਣ ਲੱਗਿਆ ਵੱਡਾ ਬਦਲਾਅ, ਆਹ ਬੈਂਕਾਂ ਨੇ ਨਵਾਂ ਫੁਰਮਾਨ ਕੀਤਾ ਜਾਰੀ

1 ਅਪ੍ਰੈਲ ਤੋਂ ਮਹਿੰਗਾ ਹੋ ਸਕਦਾ ਹਵਾਈ ਸਫਰ, ਜੰਗ ਵਿਚਾਲੇ Airlines ਕੰਪਨੀਆਂ ਨੇ ਵਧਾਇਆ ਕਿਰਾਇਆ

ਕਦੋਂ ਖਤਮ ਹੋਵੇਗਾ ਈਰਾਨ-ਅਮਰੀਕਾ ਯੁੱਧ? ਅਮਰੀਕਾ ਨੇ ਕਰ’ਤਾ ਤਰੀਕ ਦਾ ਐਲਾਨ
ਕਦੋਂ ਖਤਮ ਹੋਵੇਗਾ ਈਰਾਨ-ਅਮਰੀਕਾ ਯੁੱਧ? ਅਮਰੀਕਾ ਨੇ ਕਰ’ਤਾ ਤਰੀਕ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਖੁਸ਼ਕ, ਤਾਪਮਾਨ ਨਾਰਮਲ ਦੇ ਕਰੀਬ ਪਹੁੰਚਿਆ; ਹਨੇਰੀ ਤੇ ਮੀਂਹ ਦਾ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਖੁਸ਼ਕ, ਤਾਪਮਾਨ ਨਾਰਮਲ ਦੇ ਕਰੀਬ ਪਹੁੰਚਿਆ; ਹਨੇਰੀ ਤੇ ਮੀਂਹ ਦਾ ਅਲਰਟ ਜਾਰੀ
AAP ਵਿਧਾਇਕ ਦੀ ਗੱਡੀ 'ਤੇ ਹਮਲਾ, ਮੱਚਿਆ ਹੜਕੰਪ; CCTV ਫੁਟੇਜ ਦੀ ਹੋ ਰਹੀ ਜਾਂਚ

Embed widget