ਪੜਚੋਲ ਕਰੋ

ਅੰਮ੍ਰਿਤਸਰ 'ਚ ਇੱਕ ਹੋਰ ਕਾਂਗਰਸੀ ਲੀਡਰ ਦਾ ਕਤਲ

ਅੰਮ੍ਰਿਤਸਰ: ਜ਼ਿਲ੍ਹੇ ਦੇ ਕਸਬੇ ਜੰਡਿਆਲਾ ਗੁਰੂ ਵਿੱਚ ਸ਼ੁੱਕਰਵਾਰ ਦੇਰ ਰਾਤ ਕਾਂਗਰਸੀ ਲੀਡਰ ਦਾ ਕਤਲ ਹੋ ਗਿਆ ਹੈ। ਦੇਰ ਰਾਤ ਦੋ ਗੁੱਟਾਂ ਵਿਚਕਾਰ ਹੋਏ ਝਗੜੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਵਜੋਂ ਹੋਈ ਹੈ, ਜੋ 6 ਨੰਬਰ ਵਾਰਡ ਤੋਂ ਕੌਂਸਲਰ ਕੰਵਲਜੀਤ ਕੌਰ ਦਾ ਪਤੀ ਸੀ। ਮ੍ਰਿਤਕ ਦੇ ਸ਼ਰੀਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ ਗਏ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਲੜਨ ਵਾਲੇ ਦੋਵੇਂ ਧੜੇ ਕਾਂਗਰਸੀ ਦੱਸੇ ਜਾ ਰਹੇ ਹਨ। ਮ੍ਰਿਤਕ ਦੀ ਪਤਨੀ ਕੌਂਸਲਰ ਕੰਵਲਜੀਤ ਕੌਰ ਨੇ ਦੱਸਿਆ ਕਿ ਬੱਚਿਆਂ ਵਿਚਕਾਰ ਮਾਮੂਲੀ ਝਗੜਾ ਹੋਇਆ ਸੀ ਜਿਸ ਕਰਕੇ ਦੇਰ ਰਾਤ ਦੂਜੇ ਗੁੱਟ ਨੇ ਹਮਲਾ ਕਰ ਦਿੱਤਾ ਅਤੇ ਇਸ ਦੌਰਾਨ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ। ਡੀਐਸਪੀ, ਦਿਹਾਤੀ ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਪੁਲਿਸ ਨੇ 10 ਜਣਿਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਲੰਘੀ ਜੂਨ ਦੌਰਾਨ ਅੰਮ੍ਰਿਤਸਰ ਦੇ ਕੌਂਸਲਰ ਗੁਰਦੀਪ ਪਹਿਲਵਾਨ ਦਾ ਵੀ ਕਤਲ ਹੋ ਗਿਆ ਸੀ। ਗੁਰਦੀਪ, ਸਿੱਖਿਆ ਮੰਤਰੀ ਓ.ਪੀ. ਸੋਨੀ ਦਾ ਖ਼ਾਸ ਮੰਨਿਆ ਜਾਂਦਾ ਸੀ ਤੇ ਇਸ ਵਾਰਦਾਤ ਸਬੰਧੀ ਪੁਲਿਸ ਜੱਗੂ ਭਗਵਾਨਪੁਰੀਆ ਗੈਂਗ ਤੋਂ ਪੁੱਛਗਿੱਛ ਕਰ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ration Card News : ਰਾਸ਼ਨ ਕਾਰਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ , ਸ਼ਰਤਾਂ 'ਚ ਦਿੱਤੀ ਢਿੱਲ
Ration Card News : ਰਾਸ਼ਨ ਕਾਰਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ , ਸ਼ਰਤਾਂ 'ਚ ਦਿੱਤੀ ਢਿੱਲ
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ-
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ- "ਮੈਂ ਸੂਬੇ 'ਚੋਂ ਨਸ਼ਾ ਅਤੇ ਗੈਂਗਸਟਰਵਾਦ ਨੂੰ ਖਤਮ ਕਰ ਦੇਵਾਂਗਾ'
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
Punjab ‘ਚ 3 ਕਰੋੜ ਦੀ ਲਾਟਰੀ ਜਿੱਤਣ ਵਾਲਾ ਵਿਅਕਤੀ ਲਾਪਤਾ ! ਤੀਜੇ ਦਿਨ ਵੀ ਕਲੇਮ ਕਰਨ ਨਹੀਂ ਪਹੁੰਚਿਆ
Punjab ‘ਚ 3 ਕਰੋੜ ਦੀ ਲਾਟਰੀ ਜਿੱਤਣ ਵਾਲਾ ਵਿਅਕਤੀ ਲਾਪਤਾ ! ਤੀਜੇ ਦਿਨ ਵੀ ਕਲੇਮ ਕਰਨ ਨਹੀਂ ਪਹੁੰਚਿਆ

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Punjab News: ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Gold Price Down: ਆਮ ਜਨਤਾ ਦੇ ਖਿੜੇ ਚਿਹਰੇ, ਸੋਨਾ-ਚਾਂਦੀ ਹੋਇਆ ਸਸਤਾ! ਸੋਮਵਾਰ ਨੂੰ 10 ਗ੍ਰਾਮ ਦੇ ਇੰਨੇ ਡਿੱਗੇ ਰੇਟ?
ਆਮ ਜਨਤਾ ਦੇ ਖਿੜੇ ਚਿਹਰੇ, ਸੋਨਾ-ਚਾਂਦੀ ਹੋਇਆ ਸਸਤਾ! ਸੋਮਵਾਰ ਨੂੰ 10 ਗ੍ਰਾਮ ਦੇ ਇੰਨੇ ਡਿੱਗੇ ਰੇਟ?
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, 'ਆਮ ਆਦਮੀ ਪਾਰਟੀ' ਨੂੰ ਛੱਡ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, 'ਆਮ ਆਦਮੀ ਪਾਰਟੀ' ਨੂੰ ਛੱਡ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ...
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ-
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ- "ਮੈਂ ਸੂਬੇ 'ਚੋਂ ਨਸ਼ਾ ਅਤੇ ਗੈਂਗਸਟਰਵਾਦ ਨੂੰ ਖਤਮ ਕਰ ਦੇਵਾਂਗਾ'
Punjab Holidays: ਪੰਜਾਬ 'ਚ 3 ਛੁੱਟੀਆਂ ਦਾ ਐਲਾਨ! ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...?
Punjab Holidays: ਪੰਜਾਬ 'ਚ 3 ਛੁੱਟੀਆਂ ਦਾ ਐਲਾਨ! ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...?
Embed widget