ਪੜਚੋਲ ਕਰੋ

ਕਰਜ਼ੇ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ, ਪੋਤੇ ਦਾ ਗ਼ਮ ਨਾ ਸਹਾਰਦਿਆਂ ਦਾਦੀ ਵੀ ਚੱਲ ਵਸੀ, ਦੋਵੇਂ ਦੇ ਇਕੱਠੇ ਬਲੇ ਸਿਵੇ

ਸਰਕਾਰ ਕੋਲੋਂ ਪੀੜਤ ਪਰਿਵਾਰ ਲਈ ਆਰਥਿਕ ਮੱਦਦ ਅਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।ਲਹਿਰਾ ਪੁਲਸ ਨੇ ਮ੍ਰਿਤਕ ਦੇ ਪੁੱਤਰ ਗੁਰਲਾਲ ਸਿੰਘ ਦੇ ਬਿਆਨਾਂ ਮੁਤਾਬਕ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਸੰਗਰੂਰ : ਜ਼ਿਲ੍ਹਾ ਸੰਗਰੂਰ ਥਾਣਾ ਲਹਿਰਾ ਅਧੀਨ ਆਉਂਦੇ ਪਿੰਡ ਰੋੜੇਵਾਲਾ ਵਿਖੇ ਇੱਕ ਵਿਅਕਤੀ ਨੇ ਸ਼ਮਸ਼ਾਨਘਾਟ ਵਿਖੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।ਜਿਸ ਦੇ ਮੌਤ ਦਾ ਗ਼ਮ ਨਾ ਸਹਾਰਦਿਆਂ ਉਸ ਦੀ ਦਾਦੀ ਵੀ ਚੱਲ ਵਸੀ।ਅੱਜ ਸ਼ਾਮ ਦੋਵੇਂ ਸਿਵੇ ਇਕੱਠੇ ਬਣਨ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।ਇੱਥੇ ਇਹ ਵੀ ਜ਼ਿਕਰ ਕਰਨਾ ਬਣਦਾ ਹੈ ਕਿ ਖੁਦਕੁਸ਼ੀ ਕਰਨ ਵਾਲੇ ਬਹਾਦਰ ਸਿੰਘ ਦੀ ਮਾਤਾ ਸ਼ਾਹੂਕਾਰ ਦਾ ਵੀ ਪਿਛਲੇ ਸਾਲ ਹੀ ਦੇਹਾਂਤ ਹੋਇਆ ਸੀ।

ਕਰਜ਼ੇ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ,  ਪੋਤੇ ਦਾ ਗ਼ਮ ਨਾ ਸਹਾਰਦਿਆਂ ਦਾਦੀ ਵੀ ਚੱਲ ਵਸੀ,  ਦੋਵੇਂ ਦੇ ਇਕੱਠੇ ਬਲੇ ਸਿਵੇ

ਪਿੰਡ ਰੋੜੇਵਾਲਾ ਦੇ ਸਰਪੰਚ ਕੁਲਦੀਪ ਸਿੰਘ ਅਤੇ ਸਾਬਕਾ ਸਰਪੰਚ ਗੁਰਜੰਟ ਸਿੰਘ ਨੇ ਦੱਸਿਆ, ਕਿ ਦਲਿਤ ਵਰਗ ਨਾਲ ਸਬੰਧਤ ਬਹਾਦਰ ਸਿੰਘ ਪੁੱਤਰ ਗਿੰਦਰ ਸਿੰਘ ਨੇ ਆਰਥਿਕ ਤੰਗੀ ਦੇ ਚੱਲਦਿਆਂ ਅੱਜ ਸਵੇਰੇ ਸ਼ਮਸ਼ਾਨਘਾਟ ਵਿਖੇ ਜਾ ਕੇ ਦਰੱਖਤ ਨਾਲ ਰੱਸੇ ਨਾਲ ਫਾਹਾ ਲੈ ਕੇ ਜ਼ਿੰਦਗੀ ਨੂੰ ਅਲਵਿਦਾ ਕਹਿ ਦਿੱਤਾ ਹੈ।

ਮਿ੍ਤਕ ਬਹਾਦਰ ਸਿੰਘ ਦੇ ਲੜਕੇ ਗੁਰਲਾਲ ਸਿੰਘ ਨੇ ਵੀ ਦੱਸਿਆ ਕਿ ਮੇਰੇ ਪਿਤਾ ਦੇ ਸਿਰ ਸਰਕਾਰੀ ਅਤੇ ਗੈਰ ਸਰਕਾਰੀ ਕਰਜ਼ਾ ਸੀ।ਜਿਸ ਕਾਰਨ ਉਸ ਨੇ ਇਹ ਖੌਫਨਾਕ ਕਦਮ ਚੁੱਕ ਲਿਆ। ਪਿੰਡ ਦੇ ਸਰਪੰਚ ਕੁਲਦੀਪ ਸਿੰਘ, ਸਾਬਕਾ ਸਰਪੰਚ ਗੁਰਜੰਟ ਸਿੰਘ,ਪੰਚ ਗੁਰਸੇਵਕ ਸਿੰਘ, ਕਰਮਦੀਪ ਸਿੰਘ, ਡਾ ਨਿਰਭੈ ਸਿੰਘ ਅਤੇ ਰਣਬੀਰ ਸਿੰਘ ਨੇ ਦੱਸਿਆ ਕੀ ਪਰਿਵਾਰ ਸਿਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਇਸ ਲਈ ਸਰਕਾਰ ਕੋਲੋਂ ਪੀੜਤ ਪਰਿਵਾਰ ਲਈ ਆਰਥਿਕ ਮੱਦਦ ਅਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।ਲਹਿਰਾ ਪੁਲਸ ਨੇ ਮ੍ਰਿਤਕ ਦੇ ਪੁੱਤਰ ਗੁਰਲਾਲ ਸਿੰਘ ਦੇ ਬਿਆਨਾਂ ਮੁਤਾਬਕ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ

Sidhu Moose Wala Postmortem: '19 ਬੁਲੇਟ ਇੰਜਰੀ, ਜ਼ਖਮੀ ਹੋਣ ਤੋਂ 15 ਮਿੰਟਾਂ 'ਚ ਮੌਤ' ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ 'ਚ ਹੋਇਆ ਖੁਲਾਸਾ

Bhagwant Mann meets Kejriwal: ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੌਰਾਨ ਹੀ ਭਗਵੰਤ ਮਾਨ ਪਹੁੰਚੇ ਦਿੱਲੀ, ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਇਸ ਮੁੱਦੇ 'ਤੇ ਹੋ ਸਕਦੀ ਚਰਚਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget