ਪੜਚੋਲ ਕਰੋ

ਮੁਹਾਲੀ 'ਚ ਕੋਰੋਨਾ ਨਾਲ ਇੱਕ ਹੋਰ ਮੌਤ, 78 ਸਾਲਾ ਮਹਿਲਾ ਦੀ ਰਿਪੋਰਟ ਪੌਜ਼ੇਟਿਵ

ਜ਼ਿਲ੍ਹਾ ਮੁਹਾਲੀ ਕੋਰੋਨਾ ਦੀ ਲੇਪਟ 'ਚ ਹੈ। ਇਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਪੰਜਾਬ ਭਰ ਸਭ ਤੋਂ ਵੱਧ ਕੋਰੋਨਾ ਪੌਜ਼ੇਟਿਵ ਕੇਸ ਮੁਹਾਲੀ ਵਿੱਚ ਹਨ।

ਮੁਹਾਲੀ: ਜ਼ਿਲ੍ਹਾ ਮੁਹਾਲੀ ਕੋਰੋਨਾ ਦੀ ਲੇਪਟ 'ਚ ਹੈ। ਇਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਪੰਜਾਬ ਭਰ ਸਭ ਤੋਂ ਵੱਧ ਕੋਰੋਨਾ ਪੌਜ਼ੇਟਿਵ ਕੇਸ ਮੁਹਾਲੀ ਵਿੱਚ ਹਨ। ਅੱਜ ਇੱਕ ਹੋਰੋ ਮਰੀਜ਼ ਦੇ ਕੋਰੋਨਾ ਨਾਲ ਮਰਨ ਦੀ ਖਬਰ ਸਾਹਮਣੇ ਆਈ ਹੈ। ਮੁਹਾਲੀ 'ਚ ਕੁੱਲ 38 ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਿਹਨਾਂ ਵਿੱਚੋਂ ਪੰਜ ਲੋਕ ਸਿਹਤਯਾਬ ਹੋਏ ਹਨ ਅਤੇ 2 ਲੋਕਾਂ ਦੇ ਮੌਤ ਦੀ ਖਬਰ ਹੈ। 78 ਸਾਲਾ ਮਹਿਲਾ ਜੋ ਖਰੜ ਦੀ ਰਹਿਣ ਵਾਲੀ ਸੀ ਨੂੰ ਬਿਮਾਰੀ ਦੀ ਹਾਲਤ 'ਚ ਖਰੜ ਦੇ ਸਿਵਲ ਹਸਪਤਾਲ ਦੀ ਐਮਰਜੈਂਸੀ 'ਚ ਲਿਆਂਦਾ ਗਿਆ ਸੀ। ਪਰ 7 ਅਪ੍ਰੈਲ ਨੂੰ ਉਸਦੀ ਮੌਤ ਹੋ ਗਈ। ਜਿਸ ਤੋਂ ਬਾਅਦ ਮੌਤ ਦੇ ਕਾਰਨ ਦਾ ਪਤਾ ਲਗਾਉਣ ਲਈ ਉਸਦਾ ਟੈਸਟ ਕੀਤਾ ਗਿਆ। ਟੈਸਟ ਰਿਪੋਰਟ ਵਿੱਚ ਮ੍ਰਿਤਕ ਕੋਰੋਨਾ ਪੌਜ਼ੇਟਿਵ ਪਾਈ ਗਈ। ਮ੍ਰਿਤਕ ਦਾ ਸਸਕਾਰ ਪਹਿਲਾਂ ਹੀ ਹੋ ਚੁੱਕਿਆ ਹੈ। ਸਿਹਤ ਵਿਭਾਗ ਅਤੇ ਪ੍ਰਸ਼ਾਸਨ ਮਹਿਲਾ ਦੇ ਸੰਪਰਕਾਂ ਦੀ ਪਛਾਣ ਕਰਨ 'ਚ ਲੱਗ ਗਈ ਹੈ।

ਟਾਪ ਹੈਡਲਾਈਨ

 Tarn Taran ਦੇ ASI ਗੁਰਮੀਤ ਸਿੰਘ ਹਾਰੇ ਜ਼ਿੰਦਗੀ ਦੀ ਜੰਗ ,ਗੋਲੀ ਲੱਗਣ ਤੋਂ 7 ਦਿਨ ਬਾਅਦ ਤੋੜਿਆ ਦਮ 
 Tarn Taran ਦੇ ASI ਗੁਰਮੀਤ ਸਿੰਘ ਹਾਰੇ ਜ਼ਿੰਦਗੀ ਦੀ ਜੰਗ ,ਗੋਲੀ ਲੱਗਣ ਤੋਂ 7 ਦਿਨ ਬਾਅਦ ਤੋੜਿਆ ਦਮ 
CM Bhagwant Mann ਦੀ ਕਥਿਤ ਵੀਡੀਓ ਦਾ ਮਾਮਲਾ : ਗੁਰੂਗ੍ਰਾਮ ਪੁਲਿਸ ਨੇ 2 ਨੌਜਵਾਨਾਂ ਖਿਲਾਫ਼ ਦਰਜ ਕੀਤੀ FIR , 10 ਲੱਖ ਰੁਪਏ 'ਚ ਸੌਦੇ ਦਾ ਦਾਅਵਾ
CM Bhagwant Mann ਦੀ ਕਥਿਤ ਵੀਡੀਓ ਦਾ ਮਾਮਲਾ : ਗੁਰੂਗ੍ਰਾਮ ਪੁਲਿਸ ਨੇ 2 ਨੌਜਵਾਨਾਂ ਖਿਲਾਫ਼ ਦਰਜ ਕੀਤੀ FIR , 10 ਲੱਖ ਰੁਪਏ 'ਚ ਸੌਦੇ ਦਾ ਦਾਅਵਾ
CM Bhagwant Mann ਦੀ ਕਥਿਤ ਵੀਡੀਓ ਦਾ ਮਾਮਲਾ :  SGPC ਪ੍ਰਧਾਨ ਦੀ ਅਗਵਾਈ ’ਚ ਹੋਈ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ 
CM Bhagwant Mann ਦੀ ਕਥਿਤ ਵੀਡੀਓ ਦਾ ਮਾਮਲਾ :  SGPC ਪ੍ਰਧਾਨ ਦੀ ਅਗਵਾਈ ’ਚ ਹੋਈ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ 
Punjab News: ਪੰਜਾਬ 'ਚ ਸਿਆਸੀ ਭੂਚਾਲ, ਇਨ੍ਹਾਂ ਮਸ਼ਹੂਰ ਕਾਂਗਰਸੀ ਆਗੂਆਂ ਸਣੇ 8 ਕੌਂਸਲਰਾਂ ਨੇ ਫੜ੍ਹਿਆ 'ਆਪ' ਦਾ ਪੱਲਾ; ਤਸਵੀਰਾਂ ਹੋਈਆਂ ਵਾਇਰਲ...
ਪੰਜਾਬ 'ਚ ਸਿਆਸੀ ਭੂਚਾਲ, ਇਨ੍ਹਾਂ ਮਸ਼ਹੂਰ ਕਾਂਗਰਸੀ ਆਗੂਆਂ ਸਣੇ 8 ਕੌਂਸਲਰਾਂ ਨੇ ਫੜ੍ਹਿਆ 'ਆਪ' ਦਾ ਪੱਲਾ; ਤਸਵੀਰਾਂ ਹੋਈਆਂ ਵਾਇਰਲ...

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Embed widget