ਪੜਚੋਲ ਕਰੋ

ਮਾਝੇ 'ਚ ਇੱਕ ਹੋਰ ਕਤਲ, ਟੁੱਕੜੇ-ਟੁਕੜੇ ਕੀਤੀਆਂ ਲੱਤਾਂ

ਮਾਝੇ 'ਚ ਇੱਕ ਹੋਰ ਕਤਲ ਦੀ ਵਾਰਦਾਤ ਹੋਈ ਹੈ। ਪਿੰਡ ਵਰਪਾਲ ਵਿੱਚ ਬਲਕਾਰ ਸਿੰਘ ਨਾਮੀ ਸ਼ਖ਼ਸ ਦਾ ਕਤਲ ਕਰ ਦਿੱਤਾ ਗਿਆ। ਕਤਲ ਇੰਨੀ ਬੇਰਹਿਮੀ ਨਾਲ ਕੀਤਾ ਗਿਆ ਕਿ ਮ੍ਰਿਤਕ ਦੀਆਂ ਲੱਤਾਂ ਟੁਕੜੇ-ਟੁਕੜੇ ਕਰ ਦਿੱਤੀਆਂ। ਬਲਕਾਰ ਸਿੰਘ ਆਪਣੇ ਸਹੁਰੇ ਘਰ ਹੀ ਰਹਿੰਦਾ ਸੀ।

ਅੰਮ੍ਰਿਤਸਰ: ਮਾਝੇ 'ਚ ਇੱਕ ਹੋਰ ਕਤਲ ਦੀ ਵਾਰਦਾਤ ਹੋਈ ਹੈ। ਪਿੰਡ ਵਰਪਾਲ ਵਿੱਚ ਬਲਕਾਰ ਸਿੰਘ ਨਾਮੀ ਸ਼ਖ਼ਸ ਦਾ ਕਤਲ ਕਰ ਦਿੱਤਾ ਗਿਆ। ਕਤਲ ਇੰਨੀ ਬੇਰਹਿਮੀ ਨਾਲ ਕੀਤਾ ਗਿਆ ਕਿ ਮ੍ਰਿਤਕ ਦੀਆਂ ਲੱਤਾਂ ਟੁਕੜੇ-ਟੁਕੜੇ ਕਰ ਦਿੱਤੀਆਂ। ਬਲਕਾਰ ਸਿੰਘ ਆਪਣੇ ਸਹੁਰੇ ਘਰ ਹੀ ਰਹਿੰਦਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਕੱਲ੍ਹ ਸ਼ਾਮ ਨੂੰ ਸ਼ਮਸ਼ੇਰ ਸਿੰਘ ਤੇ ਸੀਤਾ ਨਾਮੀ ਬੰਦੇ ਬਲਕਾਰ ਸਿੰਘ ਨੂੰ ਬੁਲਾ ਕੇ ਲੈ ਕੇ ਗਏ ਸਨ। ਰਾਤ ਭਰ ਬਲਕਾਰ ਘਰ ਨਹੀਂ ਆਇਆ। ਸਵੇਰੇ ਲਾਸ਼ ਗੁਰਦਵਾਰੇ ਨਜ਼ਦੀਕ ਮਿਲੀ। ਲਾਸ਼ 'ਤੇ 15-20 ਕੱਟ ਵੱਡ ਦੇ ਨਿਸ਼ਾਨ ਸ਼ਨ। ਬਲਕਾਰ ਸਿੰਘ ਆਪਣੇ ਸਹੁਰੇ ਪਿੰਡ ਰਹਿੰਦਾ ਸੀ ਕਿਉਂਕਿ ਉਸ ਦੀ ਪਤਨੀ ਦਾ ਭਰਾ ਨਹੀਂ ਸੀ। ਇਸ ਕਰਕੇ ਉਹ ਸਹੁਰੇ ਪਿੰਡ ਰਹਿ ਕੇ ਖੇਤੀਬਾੜੀ ਕਰਦਾ ਸੀ। ਬਲਕਾਰ ਨੂੰ ਘਰੋਂ ਬੁਲਾਉਣ ਵਾਲਾ ਸ਼ਮਸ਼ੇਰ ਸਿੰਘ ਪਿਛਲੇ ਮਹੀਨੇ ਹੀ ਕਤਲ ਕੇਸ ਵਿੱਚ ਸਜ਼ਾ ਭੁਗਤ ਕੇ ਜੇਲ੍ਹ ਤੋਂ ਬਾਹਰ ਆਇਆ ਸੀ। ਯਾਦ ਰਹੇ ਕੁਝ ਦਿਨ ਪਹਿਲਾਂ ਫਤਹਿਗੜ੍ਹ ਚੂੜੀਆਂ ਨੇੜਲੇ ਪਿੰਡ ਢਿੱਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਉਹ ਅਕਾਲੀ ਲੀਡਰ ਸੀ ਜਿਸ ਕਰਕੇ ਅਕਾਲੀ ਦਲ ਇਸ ਨੂੰ ਸਿਆਸੀ ਰੰਜਿਸ਼ ਤਹਿਤ ਹੋਈ ਵਾਰਦਾਤ ਕਹਿ ਰਿਹਾ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਵਿੱਚ ਦਲਿਤ ਨੌਜਵਾਨ ਨੂੰ ਇੰਨੀ ਬੇਰਹਿਮੀ ਨਾਲ ਕੁੱਟਿਆ ਕਿ ਉਸ ਦੀ ਮੌਤ ਹੋ ਗਈ। ਇਸ ਖਿਲਾਫ ਲੋਕ ਸੜਕਾਂ 'ਤੇ ਆ ਗਏ ਤੇ ਸਰਕਾਰ ਬੁਰੀ ਤਰ੍ਹਾਂ ਘਿਰ ਗਈ। ਪੰਜਾਬ ਵਿੱਚ ਰੋਜ਼ਾਨਾ ਵਾਪਰ ਰਹੀਆਂ ਹਿੰਸਕ ਘਟਨਾਵਾਂ ਕਰਕੇ ਕੈਪਟਨ ਸਰਕਾਰ ਉੱਪਰ ਸਵਾਲ ਉੱਠਣ ਲੱਗੇ ਹਨ। ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਵਿੱਚ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਸਮੇਂ ਵਾਲਾ ਮਾਹੌਲ ਬਣ ਗਿਆ ਹੈ। ਸ਼ਰੇਆਮ ਕਤਲ ਹੋ ਰਹੇ ਹਨ। ਗੈਂਗਸਟਰ ਧਮਕੀਆਂ ਦੇ ਰਹਿ ਹਨ। ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ ਕਿਉਂਕਿ ਇਹ ਸਭ ਕਾਂਗਰਸੀ ਲੀਡਰਾਂ ਦੀ ਸ਼ਹਿ 'ਤੇ ਹੋ ਰਿਹਾ ਹੈ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Embed widget