ਪੜਚੋਲ ਕਰੋ

ਨਸ਼ਾ ਛੁਡਾਊ ਕੇਂਦਰ 'ਚ ਬੰਧਕ ਬਣਾਏ ਨੌਜਵਾਨ, ਲੋਹੇ ਦੀਆਂ ਰਾਡਾਂ ਨਾਲ ਰੋਜ਼ ਕੁੱਟਮਾਰ, ਇੱਕ ਦੀ ਮੌਤ

ਬਠਿੰਡਾ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਨਿੱਜੀ ਨਸ਼ਾ ਛਡਾਊ ਕੇਂਦਰ ਚਲਾਉਣ ਵਾਲਾ ਵਿਅਕਤੀ ਰਾਜੇਸ਼ ਕੁਮਾਰ ਦੱਸਵੀਂ ਪਾਸ ਹੈ ਤੇ ਯੂਪੀ ਦਾ ਰਹਿਣ ਵਾਲਾ ਹੈ। ਇਹ ਨਸ਼ਾ ਛੁਡਾਊ ਕੇਂਦਰ 'ਨਵੀਂ ਕਿਰਨ ਫਾਊਂਡੇਸ਼ਨ' ਨਾਂ 'ਤੇ ਚੱਲ ਰਿਹਾ ਸੀ।

ਚੰਡੀਗੜ੍ਹ: ਬਠਿੰਡਾ ਦੇ ਨਿੱਜੀ ਨਸ਼ਾ ਛਡਾਊ ਕੇਂਦਰ ਵਿੱਚ ਇੱਕ ਨੌਜਵਾਨ ਦੀ ਲੋਹੇ ਦੀਆਂ ਰਾਡਾਂ ਨਾਲ ਇੰਨੀ ਕੁੱਟਮਾਰ ਕੀਤੀ ਗਈ ਕਿ ਉਸ ਦੀ ਮੌਤ ਹੋ ਗਈ। ਬਠਿੰਡਾ ਦੇ ਭਾਗੂ ਰੋਡ ਸਥਿਤ ਬਣੇ ਨਿੱਜੀ ਨਸ਼ਾ ਛਡਾਊ ਕੇਂਦਰ ਵਿੱਚ ਕਈ ਨੌਜਵਾਨਾਂ ਨੂੰ ਇੱਕ ਬੰਦ ਕਮਰੇ ਵਿੱਚ ਬੰਧਕ ਬਣਾ ਕੇ ਰੱਖਿਆ ਗਿਆ ਸੀ। ਮੌਕੇ 'ਤੇ ਪੁੱਜ ਕੇ ਬਠਿੰਡਾ ਪ੍ਰਸ਼ਾਸਨ ਤੇ ਸਿਵਲ ਹਸਪਤਾਲ ਦੇ ਡਾਕਟਰ ਨੇ ਨੌਜਵਾਨਾਂ ਨੂੰ ਬਾਹਰ ਕੱਢਿਆ। ਬਠਿੰਡਾ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਨਿੱਜੀ ਨਸ਼ਾ ਛਡਾਊ ਕੇਂਦਰ ਚਲਾਉਣ ਵਾਲਾ ਵਿਅਕਤੀ ਰਾਜੇਸ਼ ਕੁਮਾਰ ਦੱਸਵੀਂ ਪਾਸ ਹੈ ਤੇ ਯੂਪੀ ਦਾ ਰਹਿਣ ਵਾਲਾ ਹੈ। ਇਹ ਨਸ਼ਾ ਛੁਡਾਊ ਕੇਂਦਰ 'ਨਵੀਂ ਕਿਰਨ ਫਾਊਂਡੇਸ਼ਨ' ਨਾਂ 'ਤੇ ਚੱਲ ਰਿਹਾ ਸੀ। ਬੰਧਕ ਬਣਾਏ ਗਏ ਨੌਜਵਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਰੋਜ਼ ਕੁੱਟਿਆ ਜਾਂਦਾ ਹੈ। ਇੱਥੋਂ ਤਕ ਕਿ ਖਾਣ ਨੂੰ ਵੀ ਕੁਝ ਨਹੀਂ ਦਿੱਤਾ ਜਾਂਦਾ। ਬੀਤੀ ਰਾਤ ਵੀ ਉਸ ਨੌਜਵਾਨ ਦੀਆਂ ਬਾਹਾਂ ਫੜ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਉਸ ਨੂੰ ਬਹੁਤ ਕੁੱਟਿਆ ਜਿਸ ਕਾਰਨ ਅੱਜ ਉਸ ਦੀ ਮੌਤ ਹੋ ਗਈ। ਇਸ ਸਬੰਧੀ ਭਗਤਾਂ ਭਾਈਕਾ ਦੇ ਰਹਿਣ ਵਾਲੇ ਨੌਜਵਾਨ ਗਗਨਦੀਪ ਸਿੰਘ ਨੇ ਦੱਸਿਆ ਕਿ ਉਹ ਕਾਫੀ ਦਿਨਾਂ ਤੋਂ ਇੱਥੇ ਸੀ। ਨਾ ਤਾਂ ਕਿਸੇ ਨੂੰ ਮਿਲਣ ਦਿੱਤਾ ਜਾਂਦਾ ਸੀ ਤੇ ਨਾ ਕਿਸੇ ਨਾਲ ਗੱਲ ਕਰਵਾਈ ਜਾਂਦੀ ਸੀ। ਬਠਿੰਡਾ ਦੇ ਸਿਵਲ ਹਸਪਤਾਲ ਡਾਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਕੋਲ ਤਿੰਨ ਵਿਅਕਤੀ ਇੱਕ ਮ੍ਰਿਤਕ ਦੀ ਡੈੱਡ ਬਾਡੀ ਲੈ ਕੇ ਆਏ ਸੀ। ਪੁੱਛ-ਗਿੱਛ ਦੌਰਾਨ ਉਨ੍ਹਾਂ ਨੂੰ ਮਾਮਲੇ ਬਾਰੇ ਪਤਾ ਲੱਗਾ। ਉਨ੍ਹਾਂ ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਦੇ ਦਿੱਤੀ ਹੈ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget