ਪੜਚੋਲ ਕਰੋ

ਹੁਣ ਤੜਕਾ ਔਖਾ! 100 ਰੁਪਏ ਕਿੱਲੋ ਪਿਆਜ਼

ਦੀਵਾਲੀ ਤੋਂ ਬਾਅਦ ਪਿਆਜ਼ ਦੀ ਕੀਮਤਾਂ ਨੇ ਮੁੜ ਸਪੀਡ ਫੜ ਲਈ ਹੈ। ਦੇਸ਼ ਵਿੱਚ ਕਈ ਥਾਵਾਂ 'ਤੇ ਪਿਆਜ਼ 100 ਰੁਪਏ ਕਿੱਲੋ ਵਿਕ ਰਿਹਾ ਹੈ। ਅਗਲੇ ਦਿਨਾਂ ਵਿੱਚ ਭਾਅ ਹੋਰ ਚੜ੍ਹ ਸਕਦਾ ਹੈ। ਉਧਰ, ਕੇਂਦਰ ਸਰਕਾਰ ਨੇ ਬਾਹਰੋਂ ਪਿਆਜ਼ ਮੰਗਵਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਰਾਹਤ ਮਿਲ ਸਕਦੀ ਹੈ।

ਚੰਡੀਗੜ੍ਹ: ਦੀਵਾਲੀ ਤੋਂ ਬਾਅਦ ਪਿਆਜ਼ ਦੀ ਕੀਮਤਾਂ ਨੇ ਮੁੜ ਸਪੀਡ ਫੜ ਲਈ ਹੈ। ਦੇਸ਼ ਵਿੱਚ ਕਈ ਥਾਵਾਂ 'ਤੇ ਪਿਆਜ਼ 100 ਰੁਪਏ ਕਿੱਲੋ ਵਿਕ ਰਿਹਾ ਹੈ। ਅਗਲੇ ਦਿਨਾਂ ਵਿੱਚ ਭਾਅ ਹੋਰ ਚੜ੍ਹ ਸਕਦਾ ਹੈ। ਉਧਰ, ਕੇਂਦਰ ਸਰਕਾਰ ਨੇ ਬਾਹਰੋਂ ਪਿਆਜ਼ ਮੰਗਵਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਰਾਹਤ ਮਿਲ ਸਕਦੀ ਹੈ। ਹਾਸਲ ਜਾਣਕਾਰੀ ਮੁਤਾਬਕ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪਿਆਜ਼ 100 ਰੁਪਏ ਕਿਲੋ ਵਿਕ ਰਿਹਾ ਹੈ। ਦਿੱਲੀ ਦੀ ਆਜ਼ਾਦਪੁਰ ਮੰਡੀ ਵਿੱਚ ਦੋ ਦਿਨ ਪਹਿਲਾਂ ਪਿਆਜ਼ ਦਾ ਥੋਕ ਭਾਅ 80 ਰੁਪਏ ਕਿੱਲੋ ਸੀ। ਪ੍ਰਚੂਨ ਵਿੱਚ ਇਹ 100 ਰੁਪਏ ਕਿੱਲੋ ਵਿਕ ਰਿਹਾ ਹੈ। ਇਸ ਵਾਰ ਰਾਜਸਥਾਨ ਤੇ ਮਹਾਰਾਸ਼ਟਰ ਵਿੱਚ ਬੇਮੌਸਮੀ ਬਾਰਸ਼ ਕਰਕੇ ਪਿਆਜ਼ ਦੀ ਫਸਲ ਬਰਬਾਦ ਹੋ ਗਈ ਹੈ। ਇਸ ਮਗਰੋਂ ਸਰਕਾਰ ਅਫਗਾਨਿਸਤਾਨ, ਮਿਸਰ, ਤੁਰਕੀ ਤੇ ਇਰਾਨ ਤੋਂ ਪਿਆਜ਼ ਮੰਗਵਾਉਣ ਬਾਰੇ ਵਿਚਾਰ ਕਰ ਰਹੀ ਹੈ। ਪੰਜਾਬ ਵਿੱਚ ਵੀ ਚੜ੍ਹਿਆ ਭਾਅ ਪੰਜਾਬ ਵਿੱਚ ਪਿਆਜ਼ ਦੇ ਰੇਟ ਆਸਮਾਨ ਨੂੰ ਛੂਹ ਰਹੇ ਹਨ। ਬਠਿੰਡਾ ਦੀ ਅਨਾਜ ਮੰਡੀ ਵਿੱਚ 80 ਰੁਪਏ ਕਿੱਲੋ ਪਿਆਜ਼ ਵਿਕ ਰਿਹਾ ਹੈ। ਆੜ੍ਹਤੀਆਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪਿੱਛੋਂ ਹੀ ਪਿਆਜ਼ ਮਹਿੰਗਾ ਆ ਰਿਹਾ ਹੈ। ਆੜ੍ਹਤੀਆਂ ਨੂੰ ਥੋਕ ਵਿੱਚ 60 ਤੋਂ ਲੈ ਕੇ 65 ਰੁਪਏ ਕਿੱਲੋ ਪਿਆਜ਼ ਮਿਲ ਰਿਹਾ ਹੈ। ਇਸ ਲਈ ਪ੍ਰਚੂਨ ਵਿੱਚ ਪਿਆਜ਼ ਦਾ ਰੇਟ 70 ਤੋਂ 80 ਰੁਪਏ ਕਿੱਲੋ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ ਦਾ ਵਿਵਾਦ ਪਹੁੰਚਿਆ ਹਾਈਕੋਰਟ, ਮੁਹਾਲੀ ਦੇ ਵਿਅਕਤੀ ਨੇ OTT 'ਤੇ ਵਾਪਸ ਲਿਆਉਣ ਲਈ ਲਾਈ ਪਟੀਸ਼ਨ
ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ ਦਾ ਵਿਵਾਦ ਪਹੁੰਚਿਆ ਹਾਈਕੋਰਟ, ਮੁਹਾਲੀ ਦੇ ਵਿਅਕਤੀ ਨੇ OTT 'ਤੇ ਵਾਪਸ ਲਿਆਉਣ ਲਈ ਲਾਈ ਪਟੀਸ਼ਨ
Armenia 'ਚ ਤਰਨਤਾਰਨ ਦੀ ਨੌਜਵਾਨ ਕੁੜੀ ਦੀ ਮੌਤ, 1 ਸਾਲ ਪਹਿਲਾਂ ਲੱਖਾਂ ਰੁਪਏ ਖਰਚ ਕਰਕੇ ਭੇਜਿਆ ਸੀ ਵਿਦੇਸ਼ 
Armenia 'ਚ ਤਰਨਤਾਰਨ ਦੀ ਨੌਜਵਾਨ ਕੁੜੀ ਦੀ ਮੌਤ, 1 ਸਾਲ ਪਹਿਲਾਂ ਲੱਖਾਂ ਰੁਪਏ ਖਰਚ ਕਰਕੇ ਭੇਜਿਆ ਸੀ ਵਿਦੇਸ਼ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
Embed widget