ਪੜਚੋਲ ਕਰੋ
Punjab : ਜਲਦ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਹੋਵੇਗੀ ਬੱਚਿਆਂ ਦੀ Online ਹਾਜ਼ਰੀ, ਮਾਪਿਆਂ ਨੂੰ ਪ੍ਰਾਪਤ ਹੋਣਗੇ SMS Alert
Punjab News : ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਖ-ਵੱਖ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਟਵੀਟ ਰਹੀ ਇੱਕ ਖ਼ਾਸ ਜਾਣਕਾਰੀ ਦਿੱਤੀ। ਉਹਨਾਂ ਐਕਸ ਉੱਤੇ ਟਵੀਟ ਕਰਦਿਆ ਲਿਖਿਆ- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਹੁਣ ਆਨਲਾਈਨ ਹਾਜ਼ਰੀ ਲੱਗੇਗੀ। ਬਹੁਤ ਜਲਦ ਪੰਜਾਬ ਦੇ ਸਾਰੇ 19000+ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਮਾਪਿਆਂ ਨੂੰ SMS Alert ਪ੍ਰਾਪਤ ਹੋਣਗੇ ਜਦੋਂ ਵੀ ਉਨ੍ਹਾਂ ਦਾ ਬੱਚਾ ਸਕੂਲ ਤੋਂ ਗੈਰਹਾਜ਼ਰ ਹੁੰਦਾ ਹੈ।
ਸਾਡੇ ਮਾਣਯੋਗ ਮੁੱਖ ਮੰਤਰੀ @BhagwantMann ਜੀ ਦੀ ਅਗਵਾਈ ਹੇਠ ਜਲਦੀ ਹੀ ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਇੱਕ ਹੋਰ ਮੀਲ ਪੱਥਰ ਹਾਸਲ ਹੋਵੇਗਾ ।
— Harjot Singh Bains (@harjotbains) November 24, 2023
ਬਹੁਤ ਜਲਦ ਪੰਜਾਬ ਦੇ ਸਾਰੇ 19000+ ਸਰਕਾਰੀ ਸਕੂਲਾਂ ਵਿੱਚ ਔਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ। ਮਾਪਿਆਂ ਨੂੰ SMS Alert ਪ੍ਰਾਪਤ ਹੋਣਗੇ ਜਦੋਂ ਵੀ ਉਹਨਾਂ ਦਾ ਬੱਚਾ ਸਕੂਲ ਤੋਂ ਗੈਰਹਾਜ਼ਰ… https://t.co/TrIOHM4biH
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
Advertisement