Punjab : ਜਲਦ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਹੋਵੇਗੀ ਬੱਚਿਆਂ ਦੀ Online ਹਾਜ਼ਰੀ, ਮਾਪਿਆਂ ਨੂੰ ਪ੍ਰਾਪਤ ਹੋਣਗੇ SMS Alert
Punjab News : ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਖ-ਵੱਖ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਟਵੀਟ ਰਹੀ ਇੱਕ ਖ਼ਾਸ ਜਾਣਕਾਰੀ ਦਿੱਤੀ। ਉਹਨਾਂ ਐਕਸ ਉੱਤੇ ਟਵੀਟ ਕਰਦਿਆ ਲਿਖਿਆ- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਹੁਣ ਆਨਲਾਈਨ ਹਾਜ਼ਰੀ ਲੱਗੇਗੀ।
Punjab News : ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਖ-ਵੱਖ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਟਵੀਟ ਰਹੀ ਇੱਕ ਖ਼ਾਸ ਜਾਣਕਾਰੀ ਦਿੱਤੀ। ਉਹਨਾਂ ਐਕਸ ਉੱਤੇ ਟਵੀਟ ਕਰਦਿਆ ਲਿਖਿਆ- ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਆਨਲਾਈਨ ਹਾਜ਼ਰੀ ਲੱਗੇਗੀ। ਬਹੁਤ ਜਲਦ ਪੰਜਾਬ ਦੇ ਸਾਰੇ 19000+ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਮਾਪਿਆਂ ਨੂੰ SMS Alert ਪ੍ਰਾਪਤ ਹੋਣਗੇ, ਜਦੋਂ ਵੀ ਉਨ੍ਹਾਂ ਦਾ ਬੱਚਾ ਸਕੂਲ ਵਿੱਚ ਗੈਰਹਾਜ਼ਰ ਹੋਵੇਗਾ ਇਸ ਦੀ ਜਾਣਕਾਰੀ ਬੱਚਿਆਂ ਦੇ ਮਾਪਿਆਂ ਨੂੰ ਮੈਸੇਜ ਦੇ ਰਾਹੀ ਪ੍ਰਾਪਤ ਹੋ ਜਾਵੇਗੀ।
ਇਹ ਵੀ ਪੜ੍ਹੋ : Punjab Weather News: ਪੰਜਾਬ 'ਚ ਵਧੇਗੀ ਠੰਢ, ਬਦਲੇਗਾ ਮੌਸਮ, ਇਸ ਦਿਨ ਕਈ ਜ਼ਿਲ੍ਹਿਆਂ ਵਿੱਚ ਪਵੇਗਾ ਮੀਂਹ, ਵਿਭਾਗ ਵੱਲੋਂ ਪੇਸ਼ੀਨਗੋਈ
ਸਾਡੇ ਮਾਣਯੋਗ ਮੁੱਖ ਮੰਤਰੀ @BhagwantMann ਜੀ ਦੀ ਅਗਵਾਈ ਹੇਠ ਜਲਦੀ ਹੀ ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਇੱਕ ਹੋਰ ਮੀਲ ਪੱਥਰ ਹਾਸਲ ਹੋਵੇਗਾ ।
ਬਹੁਤ ਜਲਦ ਪੰਜਾਬ ਦੇ ਸਾਰੇ 19000+ ਸਰਕਾਰੀ ਸਕੂਲਾਂ ਵਿੱਚ ਔਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ। ਮਾਪਿਆਂ ਨੂੰ SMS Alert ਪ੍ਰਾਪਤ ਹੋਣਗੇ ਜਦੋਂ ਵੀ ਉਹਨਾਂ ਦਾ ਬੱਚਾ ਸਕੂਲ ਤੋਂ ਗੈਰਹਾਜ਼ਰ… https://t.co/TrIOHM4biH
— Harjot Singh Bains (@harjotbains) November 24, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ