ਪੜਚੋਲ ਕਰੋ

Kisan Bhawan: ਕਿਸਾਨ ਭਵਨ ਤੇ ਕਿਸਾਨ ਹਵੇਲੀ 'ਚ ਹੁਣ ਕਮਰਾ ਬੁੱਕ ਕਰਵਾਉਣ ਹੋਇਆ ਸਭ ਤੋਂ ਆਸਾਨ, ਘਰ ਬੈਠੇ ਹੀ ਕਰਵਾਓ ਬੁਕਿੰਗ

Kisan Bhawan And Haveli: ਚੰਡੀਗੜ੍ਹ ਦੇ ਸੈਕਟਰ-35 ਵਿੱਚ ਸਥਿਤ ਕਿਸਾਨ ਭਵਨ 3 ਏਕੜ ਵਿੱਚ ਫੈਲਿਆ ਹੋਇਆ ਹੈ। ਇਸ ਵਿੱਚ 100 ਤੋਂ ਵੱਧ ਵਾਹਨਾਂ ਲਈ ਪਾਰਕਿੰਗ ਦੀ ਸਹੂਲਤ ਹੋਵੇਗੀ। ਇਹ ਪੂਰੀ ਤਰ੍ਹਾਂ ਏ.ਸੀ. ਇਸ ਵਿੱਚ 40 ਬੈੱਡਰੂਮ ਅਤੇ 115

Kisan Bhawan And Haveli: ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਪੰਜਾਬ ਮੰਡੀ ਬੋਰਡ ਨੇ ਪਹਿਲੀ ਵਾਰ ਇੱਕ ਵੱਡਾ ਫੈਸਲਾ ਲਿਆ ਹੈ। ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੇ ਅਤੇ ਸ੍ਰੀ ਆਨੰਦਪੁਰ ਸਾਹਿਬ ਨੂੰ ਆਉਣ ਵਾਲੇ ਲੋਕਾਂ ਨੂੰ ਰਾਤ ਕੱਟਣ ਲਈ ਹੁਣ ਖੱਜਲ ਖੁਆਰ ਨਹੀਂ ਹੋਣਾ ਪਵੇਗਾ। ਇਸ ਦੇ ਲਈ ਪੰਜਾਬ ਮੰਡੀ ਬੋਰਡ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਅਤੇ ਸ੍ਰੀ ਆਨੰਦਪੁਰ ਸਾਹਿਬ ਸਥਿਤ ਕਿਸਾਨ ਹਵੇਲੀ ਦੀਆਂ ਆਨਲਾਈਨ ਬੁਕਿੰਗ ਸ਼ੁਰੂ ਕਰ ਦਿੱਤੀ ਹੈ। 

ਇਸ ਦੇ ਲਈ ਮੰਡੀ ਬੋਰਡ ਨੇ ਇੱਕ ਪੋਰਟ ਬਣਾਇਆ ਹੋਇਆ ਹੈ। ਇਸ ਲਿੰਕ ਵਿੱਚ ਜਾ ਕੇ ਤੁਸੀਂ ਕਮਰਿਆ ਦਾ ਵੇਰਵਾ, ਉਹਨਾਂ ਦਾ ਰੇਟ ਸਭ ਕੁੱਝ ਦੇਖ ਸਕਦੇ ਹੋ ਅਤੇ ਆਪਣੇ ਸ਼ਡਿਊਲ ਮੁਤਾਬਕ ਕਮਰਾ ਬੁੱਕ ਕਰ ਸਕਦੇ ਹੋ। ਬੁਕਿੰਗ ਲਈ ਲੋਕਾਂ ਨੂੰ ਹੁਣ ਮੰਡੀ ਬੋਰਡ ਵੱਲੋਂ ਬਣਾਈ ਗਈ ਵੈੱਬਸਾਈਟ kisanbhawan.emandikaran-pb.in  'ਤੇ ਜਾਣਾ ਪਵੇਗਾ।

ਇਸ ਤੋਂ ਪਹਿਲਾਂ ਆਫ਼ ਲਾਈਨ ਮੋਡ 'ਚ ਕਮਰੇ ਬੁੱਕ ਹੁੰਦੇ ਸਨ। ਜਦੋਂ ਕੋਈ ਕਿਸਾਨ ਭਵਨ ਜਾਂ ਕਿਸਾਨ ਹਲੇਵੀ ਆਉਂਦਾ ਸੀ ਤਾਂ ਉਹਨਾਂ ਨੂੰ ਇੱਥੇ ਪਹੁੰਚ ਕੇ ਪਤਾ ਕਰਨਾ ਪੈਂਦਾ ਸੀ ਕਿ ਕਮਰੇ ਖਾਲੀ ਹਨ ਜਾਂ ਨਹੀਂ। ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਘਰੋਂ ਚੱਲਣ ਤੋਂ ਪਹਿਲਾਂ ਹੀ ਪਤਾ ਲੱਗ ਜਾਵੇਗਾ ਕਿ ਕਮਰੇ ਖਾਲੀ ਹਨ ਜਾਂ ਨਹੀਂ। 

ਚੰਡੀਗੜ੍ਹ ਦੇ ਸੈਕਟਰ-35 ਵਿੱਚ ਸਥਿਤ ਕਿਸਾਨ ਭਵਨ 3 ਏਕੜ ਵਿੱਚ ਫੈਲਿਆ ਹੋਇਆ ਹੈ। ਇਸ ਵਿੱਚ 100 ਤੋਂ ਵੱਧ ਵਾਹਨਾਂ ਲਈ ਪਾਰਕਿੰਗ ਦੀ ਸਹੂਲਤ ਹੋਵੇਗੀ। ਇਹ ਪੂਰੀ ਤਰ੍ਹਾਂ ਏ.ਸੀ. ਇਸ ਵਿੱਚ 40 ਬੈੱਡਰੂਮ ਅਤੇ 115 ਡਾਰਮਿਟਰੀਆਂ ਹਨ। ਇਨ੍ਹਾਂ ਵਿੱਚ ਟੀਵੀ ਤੋਂ ਲੈ ਕੇ ਸਟੱਡੀ ਟੇਬਲ ਤੱਕ ਦੀਆਂ ਸਹੂਲਤਾਂ ਹੋਣਗੀਆਂ। ਇੱਥੇ ਦੋ ਕਾਨਫਰੰਸ ਹਾਲ ਹਨ, ਰਾਵੀ ਅਤੇ ਚੇਨਾਵ। ਇਨ੍ਹਾਂ ਵਿੱਚ 150 ਤੋਂ 1000 ਲੋਕਾਂ ਦੇ ਬੈਠਣ ਦੀ ਸਮਰੱਥਾ ਹੈ। ਇਸ ਤਰ੍ਹਾਂ ਕਿਸਾਨ ਹਵੇਲੀ ਵਿੱਚ 14 ਕਮਰੇ ਹਨ।

Kisan Bhawan: ਕਿਸਾਨ ਭਵਨ ਤੇ ਕਿਸਾਨ ਹਵੇਲੀ 'ਚ ਹੁਣ ਕਮਰਾ ਬੁੱਕ ਕਰਵਾਉਣ ਹੋਇਆ ਸਭ ਤੋਂ ਆਸਾਨ, ਘਰ ਬੈਠੇ ਹੀ ਕਰਵਾਓ ਬੁਕਿੰਗ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial   

ਟਾਪ ਹੈਡਲਾਈਨ

Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget