ਪੜਚੋਲ ਕਰੋ

ਸਰਕਾਰੀ ਕੰਮਾਂ ਬਾਰੇ ਕਰੋ ਆਨਲਾਈਨ ਸ਼ਿਕਾਇਤ

ਹੁਣ ਪੰਜਾਬ ਦੇ ਲੋਕ ਕਿਸੇ ਵੀ ਸਰਕਾਰੀ ਕੰਮ ਲਈ ਆਨਲਾਈਨ ਸ਼ਿਕਾਇਤ ਕਰ ਸਕਣਗੇ। ਇਸ ਦਾ ਨਿਬੇੜਾ ਵੀ ਆਨਲਾਈਨ ਹੋਏਗਾ ਜਿਸ ਨਾਲ ਲੋਕਾਂ ਦੀ ਦਫਤਰਾਂ ਵਿੱਚ ਖੱਜਲ-ਖੁਆਰੀ ਘੱਟ ਹੋਏਗੀ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਵਨ-ਸਟਾਪ ਵੈੱਬ ਪੋਰਟਲ ਦੇ ਰੂਪ ਵਿੱਚ ਡਿਜ਼ੀਟਲ ਸ਼ਿਕਾਇਤ ਨਿਵਾਰਨ ਪ੍ਰਣਾਲੀ (ਪੀਜੀਆਰਐਸ) ਦੀ ਸ਼ੁਰੂਆਤ ਕੀਤੀ ਹੈ।

ਚੰਡੀਗੜ੍ਹ: ਹੁਣ ਪੰਜਾਬ ਦੇ ਲੋਕ ਕਿਸੇ ਵੀ ਸਰਕਾਰੀ ਕੰਮ ਲਈ ਆਨਲਾਈਨ ਸ਼ਿਕਾਇਤ ਕਰ ਸਕਣਗੇ। ਇਸ ਦਾ ਨਿਬੇੜਾ ਵੀ ਆਨਲਾਈਨ ਹੋਏਗਾ ਜਿਸ ਨਾਲ ਲੋਕਾਂ ਦੀ ਦਫਤਰਾਂ ਵਿੱਚ ਖੱਜਲ-ਖੁਆਰੀ ਘੱਟ ਹੋਏਗੀ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਵਨ-ਸਟਾਪ ਵੈੱਬ ਪੋਰਟਲ ਦੇ ਰੂਪ ਵਿੱਚ ਡਿਜ਼ੀਟਲ ਸ਼ਿਕਾਇਤ ਨਿਵਾਰਨ ਪ੍ਰਣਾਲੀ (ਪੀਜੀਆਰਐਸ) ਦੀ ਸ਼ੁਰੂਆਤ ਕੀਤੀ ਹੈ। ਕੈਬਨਿਟ ਮੀਟਿੰਗ ਦੌਰਾਨ ਪੋਰਟਲ ਦਾ ਵਰਚੁਅਲ ਉਦਘਾਟਨ ਕਰਦਿਆਂ ਕੈਪਟਨ ਨੇ ਕਿਹਾ ਕਿ ਪ੍ਰਸ਼ਾਸਨਿਕ ਸੁਧਾਰਾਂ ਤੇ ਲੋਕ ਸ਼ਿਕਾਇਤਾਂ ਵਿਭਾਗ (ਡੀਜੀਆਰ ਤੇ ਪੀਜੀ) ਵੱਲੋਂ ਵਿਕਸਤ ਕੀਤਾ ਗਿਆ ਇਹ ਪੋਰਟਲ ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਦੀ ਸਪੁਰਦਗੀ ਸਬੰਧੀ ਪ੍ਰਕਿਰਿਆਵਾਂ ਦੀ ਡਿਜੀਟਲਾਈਜ਼ੇਸ਼ਨ ਲਈ ਅਹਿਮ ਸਾਬਤ ਹੋਵੇਗਾ। ਉਨ੍ਹਾਂ ਮੁੱਖ ਸਕੱਤਰ ਨੂੰ ਹਦਾਇਤ ਕੀਤੀ ਕਿ ਉਹ ਨਾਗਰਿਕਾਂ ਨੂੰ ਇਸ ਪ੍ਰਣਾਲੀ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਤੇ ਅਧਿਕਾਰੀਆਂ ਨੂੰ ਡਿਜੀਟਲ ਪੰਜਾਬ ਦੀ ਮਜ਼ਬੂਤੀ ਲਈ ਲਈ ਇਸ ਪ੍ਰਣਾਲੀ ਦੀ ਵਰਤੋਂ ਕਰਨ ਲਈ ਕਹਿਣ। ਨਾਗਰਿਕ ਹੁਣ ਆਪਣੀਆਂ ਸ਼ਿਕਾਇਤਾਂ ਸਬੰਧਤ ਸਰਕਾਰੀ ਵਿਭਾਗਾਂ ਕੋਲ connect.punjab.gov.in. ’ਤੇ ਜਮ੍ਹਾਂ ਕਰਵਾ ਸਕਦੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੰਸਦ ਰਾਜਾ ਵੜਿੰਗ ਨੂੰ RO ਦਾ ਨੋਟਿਸ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ

Moga News : ਖਾਲੀ ਪਲਾਟ 'ਚੋਂ ਮਿਲੀ ਭਾਜਪਾ ਪ੍ਰਚਾਰਕ ਦੀ ਲਾਸ਼ , ਆਪਣੇ ਦੋਸਤ ਲਈ ਕਰ ਰਿਹਾ ਸੀ ਚੋਣ ਪ੍ਰਚਾਰ  

Rajpura ਨੇੜੇ ਵਾਪਰਿਆ ਦਰਦਨਾਕ ਹਾਦਸਾ, 3 ਬੱਚਿਆਂ ਦੀ ਨਹਿਰ 'ਚ ਡੁੱਬਣ ਕਾਰਨ ਮੌਤ, ਮਾਤਾ-ਪਿਤਾ ਨੂੰ ਸੁਰੱਖਿਅਤ ਬਚਾਇਆ

ਵੀਡੀਓਜ਼

ਧੀਆਂ ਨੂੰ Sports ‘ਚ ਵੱਡੇ ਮੌਕੇ ਦੇਣ ਦੀ ਮੰਗ ਤੇਜ਼
ਪੰਜਾਬ ਦੀਆਂ ਖੇਡਾਂ ਲਈ ₹1790 ਕਰੋੜ ਦਾ ਬਜਟ! CM ਮਾਨ ਦਾ ਵੱਡਾ ਐਲਾਨ
ਪੰਜਾਬ ਦੀ ਹਾਲਤ ਵੇਖ ਕੇ ਅਫਸੋਸ ਹੁੰਦਾ! ਹਰਸਿਮਰਤ ਬਾਦਲ ਦਾ ਵੱਡਾ ਬਿਆਨ
ਜੋ ਪੰਜਾਬ ਨਾਲ ਧੋਖਾ ਕਰੇਗਾ, ਉਸਦੀ ਖੈਰ ਨਹੀਂ! ਵੱਡਾ ਸਿਆਸੀ ਐਲਾਨ Viral
Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਾਈਕੋਰਟ ਦੇ ਵਕੀਲ ਨੂੰ ਅਗਵਾ ਕਰਨ ਦੀ ਕੋਸ਼ਿਸ਼, ਰੰਗਦਾਰੀ ਨਹੀਂ ਦੇਣ 'ਤੇ ਕੁੱਟਿਆ; MLA ਸਣੇ ਕਈਆਂ 'ਤੇ ਲਾਏ ਦੋਸ਼

ਕੀ ਹੈ AC ਨੂੰ ਚਲਾਉਣ ਦਾ ਸਹੀ ਤਰੀਕਾ? ਵਾਰ-ਵਾਰ On-Off ਕਰਨ ਨਾਲ ਵੱਧ ਜਾਂਦਾ ਬਿਜਲੀ ਦਾ ਬਿੱਲ
ਕੀ ਹੈ AC ਨੂੰ ਚਲਾਉਣ ਦਾ ਸਹੀ ਤਰੀਕਾ? ਵਾਰ-ਵਾਰ On-Off ਕਰਨ ਨਾਲ ਵੱਧ ਜਾਂਦਾ ਬਿਜਲੀ ਦਾ ਬਿੱਲ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੰਸਦ ਰਾਜਾ ਵੜਿੰਗ ਨੂੰ RO ਦਾ ਨੋਟਿਸ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੰਸਦ ਰਾਜਾ ਵੜਿੰਗ ਨੂੰ RO ਦਾ ਨੋਟਿਸ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Jio ਦਾ ਧਮਾਕਾ! ਇੱਕ ਹੀ ਰਿਚਾਰਜ 'ਚ ਮਿਲ ਰਹੇ 15 OTT ਐਪਸ, Netflix-Amazon ਦੀ ਵਧੀ ਟੈਨਸ਼ਨ
Jio ਦਾ ਧਮਾਕਾ! ਇੱਕ ਹੀ ਰਿਚਾਰਜ 'ਚ ਮਿਲ ਰਹੇ 15 OTT ਐਪਸ, Netflix-Amazon ਦੀ ਵਧੀ ਟੈਨਸ਼ਨ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ
ਵਧਦੀ ਗਰਮੀ 'ਚ ਖਰਾਬ ਹੋ ਸਕਦੇ ਤੁਹਾਡੇ ਫੇਫੜੇ, ਵੱਧ ਸਕਦੇ ਸਾਹ ਦੇ ਮਰੀਜ਼, ਇਦਾਂ ਕਰੋ ਬਚਾਅ

ਚਾਹ-ਕੌਫੀ ਛੱਡਣ ਤੋਂ 10 ਦਿਨ ਬਾਅਦ ਕੀ ਹੁੰਦਾ? ਜਾਣੋ ਸਰੀਰ 'ਚ ਹੁੰਦੇ ਕਿਹੜੇ ਵੱਡੇ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਈ 2026

Embed widget