ਪੜਚੋਲ ਕਰੋ

Air Force Recruitment: ਭਾਰਤੀ ਹਵਾਈ ਸੈਨਾ ਦੀ ਭਰਤੀ ਲਈ 17 ਅਗਸਤ ਤੱਕ ਕਰਵਾਈ ਜਾ ਸਕਦੀ ਆਨਲਾਈਨ ਰਜਿਸਟ੍ਰੇਸ਼ਨ

Moga News : ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਹਵਾਈ ਸੈਨਾ ਵੱਲੋਂ ਭਰਤੀ ਚਾਲੂ ਹੋ ਚੁੱਕੀ ਹੈ। ਇਸ ਭਰਤੀ ਮੁਹਿੰਮ ਅ

Moga News : ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਹਵਾਈ ਸੈਨਾ ਵੱਲੋਂ ਭਰਤੀ ਚਾਲੂ ਹੋ ਚੁੱਕੀ ਹੈ। ਇਸ ਭਰਤੀ ਮੁਹਿੰਮ ਅਧੀਨ ਭਾਰਤੀ ਹਵਾਈ ਸੈਨਾ (Indian Air Force) ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾ ਨੂੰ ਮੌਕਾ ਦਿੱਤਾ ਜਾਵੇਗਾ।

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਭਰਤੀ ਲਈ 13 ਅਕਤੂਬਰ 2023 ਨੂੰ ਆਨ-ਲਾਇਨ ਪ੍ਰੀਖਿਆ ਆਯੋਜਿਤ ਕੀਤੀ ਜਾ ਰਹੀ ਹੈ। ਇਸ ਭਰਤੀ ਵਿੱਚ ਸ਼ਾਮਿਲ ਹੋਣ ਲਈ ਪ੍ਰਾਰਥੀ 17 ਅਗਸਤ 2023 ਤੱਕ ਆਨਲਾਈਨ ਵੈਬਸਾਈਟ www.agnipathvayu.cdac.in ‘ਤੇ ਅਪਲਾਈ ਕਰ ਸਕਦੇ ਹਨ।

ਇਸ ਭਰਤੀ ਨੂੰ ਅਪਲਾਈ ਕਰਨ ਲਈ ਨੌਜਵਾਨਾਂ ਦੀ ਉਮਰ 27 ਜੂਨ 2003 ਤੋਂ 27 ਦਸੰਬਰ 2006 ਵਿਚਕਾਰ ਹੋਣੀ ਚਾਹੀਦੀ ਹੈ ਅਤੇ ਨੌਜਵਾਨਾਂ ਦਾ 12 ਵੀਂ ਜਮਾਤ ਵਿੱਚੋਂ 50 ਫੀਸਦੀ ਅੰਕਾਂ ਨਾਲ ਜਾਂ ਤਿੰਨ ਸਾਲਾ ਡਿਪਲੋਮਾ ਜਾਂ 2 ਸਾਲਾਂ ਵੋਕੇਸ਼ਨਲ ਕੋਰਸ ਦਾ 50 ਫੀਸਦੀ ਅੰਕਾਂ ਨਾਲ ਪਾਸ ਹੋਣਾ ਲਾਜ਼ਮੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਭਰਤੀ ਨੂੰ ਕੁਆਰੇ ਲੜਕੇ ਅਤੇ ਲੜਕੀਆਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਵੈਬਸਾਇਟ www.agnipathvayu.cdac.in ‘ਤੇ ਵਿਜਿਟ ਵੀ ਕੀਤਾ ਜਾ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਹਵਾਈ ਸੈਨਾ ਵੱਲੋਂ ਭਰਤੀ ਚਾਲੂ ਹੋ ਚੁੱਕੀ ਹੈ। ਇਸ ਭਰਤੀ ਮੁਹਿੰਮ ਅਧੀਨ ਭਾਰਤੀ ਹਵਾਈ ਸੈਨਾ (Indian Air Force) ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾ ਨੂੰ ਮੌਕਾ ਦਿੱਤਾ ਜਾਵੇਗਾ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget