ਪੜਚੋਲ ਕਰੋ

ਕਾਰੋਬਾਰੀਆਂ ਵੱਲੋਂ ਕੈਪਟਨ ਦੀ ਹਰੀ ਝੰਡੀ ਨੂੰ ਰੈੱਡ ਸਿਗਨਲ, ਢਾਈ ਲੱਖ ਉਦਯੋਗਾਂ 'ਚੋਂ ਸਿਰਫ 4,334 ਸ਼ੁਰੂ

ਕੇਂਦਰ ਵੱਲੋਂ ਰਿਆਇਤਾਂ ਮਿਲਣ ਮਗਰੋਂ ਪਹਿਲੇ ਤਿੰਨ ਦਿਨ 'ਚ ਹੀ 3,108 ਉਦਯੋਗਿਕ ਇਕਾਈਆਂ 'ਚ ਉਤਪਾਦਨ ਆਰੰਭ ਹੋ ਗਿਆ ਸੀ ਪਰ ਇਸ ਤੋਂ ਅਗਲੇ ਹਫ਼ਤੇ 'ਚ 1,226 ਹੋਰ ਉਦਯੋਗਿਕ ਇਕਾਈਆਂ ਖੁੱਲ੍ਹੀਆਂ ਹਨ।

ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਲੱਗੇ ਦੇਸ਼ਵਿਆਪੀ ਲੌਕਡਾਊਨ ਨੇ ਅਰਥਵਿਵਸਥਾ ਨੂੰ ਬੁਰੀ ਤਰ੍ਹਾਂ ਝੰਬਿਆ ਹੈ। ਆਰਥਿਕਤਾ ਨੂੰ ਮੁੜ ਲੀਹ 'ਤੇ ਲਿਆਉਣ ਲਈ ਕੇਂਦਰ ਸਰਕਾਰ ਵੱਲੋਂ 20 ਅਪ੍ਰੈਲ ਤੋਂ ਦਿੱਤੀਆਂ ਗਈਆਂ ਰਿਆਇਤਾਂ ਮਗਰੋਂ ਵੀ ਪੰਜਾਬ 'ਚ ਉਦਯੋਗਿਕ ਇਕਾਈਆਂ 'ਚ ਉਤਪਾਦਨ ਸ਼ੁਰੂ ਕਰਨ ਦੀ ਚਾਲ ਮੱਠੀ ਹੈ। ਸੂਬੇ 'ਚ ਕਰੀਬ ਢਾਈ ਲੱਖ ਛੋਟੇ ਵੱਡੇ ਉਦਯੋਗ ਹਨ ਪਰ ਉਦਯੋਗ ਵਿਭਾਗ ਮੁਤਾਬਕ 30 ਅਪ੍ਰੈਲ ਤਕ ਸਿਰਫ਼ 4,334 ਨੇ ਹੀ ਆਪਣੀ ਉਤਪਾਦਨ ਪ੍ਰਕਿਰਿਆ ਸ਼ੁਰੂ ਕੀਤੀ ਹੈ। ਕੇਂਦਰ ਵੱਲੋਂ ਰਿਆਇਤਾਂ ਮਿਲਣ ਮਗਰੋਂ ਪਹਿਲੇ ਤਿੰਨ ਦਿਨ 'ਚ ਹੀ 3,108 ਉਦਯੋਗਿਕ ਇਕਾਈਆਂ 'ਚ ਉਤਪਾਦਨ ਆਰੰਭ ਹੋ ਗਿਆ ਸੀ ਪਰ ਇਸ ਤੋਂ ਅਗਲੇ ਹਫ਼ਤੇ 'ਚ 1,226 ਹੋਰ ਉਦਯੋਗਿਕ ਇਕਾਈਆਂ ਖੁੱਲ੍ਹੀਆਂ ਹਨ। ਪੇਂਡੂ ਖੇਤਰਾਂ 'ਚ 1,761 ਇੱਟਾਂ ਦੇ ਭੱਠੇ ਤੇ 489 ਉਸਾਰੀ ਸਥਾਨਾਂ 'ਤੇ ਕੰਮ ਆਰੰਭ ਹੋ ਗਿਆ ਹੈ। ਸੂਬੇ 'ਚ 80,681 ਮਜ਼ਦੂਰਾਂ ਨੂੰ ਕੰਮ ਮਿਲ ਚੁੱਕਾ ਹੈ।

ਇਹ ਵੀ ਪੜ੍ਹੋ:  ਮੁਕਤਸਰ 'ਚ 42 ਨਵੇਂ ਕੋਰੋਨਾ ਕੇਸ ਆਏ ਸਾਹਮਣੇ, ਸੂਬੇ 'ਚ 1076 ਲੋਕ ਕੋਰੋਨਾ ਸੰਕਰਮਿਤ

ਉਦਯੋਗ ਖੁੱਲ੍ਹਣ ਦੀ ਹੌਲ਼ੀ ਰਫ਼ਤਾਰ ਦਾ ਇਕ ਵੱਡਾ ਕਾਰਨ ਇਹ ਵੀ ਹੈ ਕਿ ਲੌਕਡਾਊਨ ਕਾਰਨ ਸਿਰਫ਼ ਉਤਪਾਦਨ ਹੀ ਨਹੀਂ ਬੰਦ ਹੋਇਆ ਸਗੋਂ ਪੂਰੀ ਸਪਲਾਈ ਚੇਨ ਭੰਗ ਹੋਈ ਸੀ। ਹੁਣ ਇੰਡਸਟਰੀ ਨੂੰ ਸ਼ੁਰੂ ਕਰਨ ਲਈ ਪੂਰੀ ਸਪਲਾਈ ਚੇਨ ਦਾ ਸ਼ੁਰੂ ਹੋਣਾ ਜ਼ਰੂਰੀ ਹੈ। ਚਾਰ ਮਈ ਤੋਂ ਦੇਸ਼ਭਰ 'ਚ ਕਮਰਸ਼ੀਅਲ ਗਤੀਵਿਧੀਆਂ ਨੂੰ ਗਤੀ ਮਿਲਣ ਤੋਂ ਬਾਅਦ ਉਦਯੋਗਾਂ 'ਚ ਮੰਗ ਆਉਣੀ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਹੀ ਉਦਯੋਗਾਂ 'ਚ ਉਤਪਾਦਨ ਦੀ ਚਾਲ ਰਫ਼ਤਾਰ ਫੜ੍ਹੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget