ਪੜਚੋਲ ਕਰੋ

ਸਿਰਫ ਬਾਦਲਾਂ ਨੇ ਹੀ ਕੀਤਾ ਵਿਕਾਸ, ਬੀਜੇਪੀ ਦੀ ਛੁੱਟੀ !

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਪੰਜਾਬ ਸਰਕਾਰ ਆਪਣੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਇਹ ਸਿਹਰਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਪਣੇ ਸਿਰ ਹੀ ਬੰਨ੍ਹ ਰਹੇ ਹਨ। ਇਸ ਗੱਲ ਦਾ ਖੁਲਾਸਾ ਪੰਜਾਬ ਸਰਕਾਰ ਦੇ ਇਸ਼ਤਿਹਾਰਾਂ ਤੋਂ ਹੀ ਰਿਹਾ ਹੈ। ਅੱਜਕਲ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਖਬਾਰਾਂ ਵਿੱਚ ਲੱਖਾਂ ਕਰੋੜਾਂ ਦੇ ਪੂਰੇ ਪੇਜ਼ ਇਸ਼ਤਿਹਾਰ ਦਿੱਤੇ ਜਾ ਰਹੇ ਹਨ। download (3)   ਅੱਜ ਹੀ ਕਈ ਅਖ਼ਬਾਰਾਂ ਵਿੱਚ ਪੂਰਾ ਪੇਜ਼ ਇਸ਼ਤਿਹਾਰ ਲੱਗਿਆ ਹੈ ਜਿਸ ਵਿੱਚ ਪੰਜਾਬ ਵਿੱਚ ਸਿਹਤ ਸੁਵਿਧਾਵਾਂ ਨੂੰ ਵਿਸ਼ਵ ਪੱਧਰੀ ਕਰਾਰ ਦਿੱਤਾ ਗਿਆ ਹੈ। ਹੈਰਾਨੀ ਵਾਲੀ ਗੱਲ ਹੈ ਕਿ ਸਿਹਤ ਵਿਭਾਗ ਅਕਾਲੀ-ਭਾਜਪਾ ਦੀ ਸਾਂਝੀ ਸਰਕਾਰ ਵਿੱਚ ਭਾਜਪਾ ਦੇ ਹਿੱਸੇ ਆਉਂਦਾ ਹੈ। ਭਾਜਪਾ ਕੋਟੇ ਦੇ ਫਾਜ਼ਿਲਕਾ ਤੋਂ ਵਿਧਾਇਕ ਸੁਰਜੀਤ ਕੁਮਾਰ ਜਿਆਣੀ ਪੰਜਾਬ ਕੈਬਨਿਟ ਵਿੱਚ ਸਿਹਤ ਵਿਭਾਗ ਦੇ ਮੰਤਰੀ ਹਨ। ਪੂਰੇ ਇਸ਼ਤਿਹਾਰ ਵਿੱਚ ਜਿਆਣੀ ਦੀ ਫੋਟੋ ਵੀ ਨਹੀਂ ਲੱਗੀ। ਇਸ ਇਸ਼ਤਿਹਾਰ ਵਿੱਚ ਸਿਰਫ ਮੁੱਖਮੰ ਤਰੀ ਪ੍ਰਕਾਸ਼ ਸਿੰਘ ਬਾਦਲ ਦੀ ਫੋਟੋ ਲੱਗੀ ਹੈ। ਇਸ ਇਸ਼ਤਿਹਾਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਫੋਟੋ ਨਾਲ ਸਰਕਾਰ ਵੱਲੋਂ ਆਪਣੀਆਂ ਪਹਿਲਕਦਮੀਆਂ ਗਿਣਵਾਈਆਂ ਗਈਆਂ ਹਨ। download (2) ਦੱਸਣਯੋਗ ਹੈ ਕਿ 22 ਅਗਸਤ ਨੂੰ ਵੀ ਪੰਜਾਬ ਸਰਕਾਰ ਵੱਲੋਂ ਪੂਰਾ ਪੇਜ਼ ਇਸ਼ਤਿਹਾਰ ਸਾਰੇ ਅਖ਼ਬਾਰਾਂ ਵਿੱਚ ਦਿੱਤਾ ਗਿਆ ਸੀ। ਇਸ ਵਿੱਚ ਪੰਜਾਬ ਦੇ ਸ਼ਹਿਰੀ ਵਿਕਾਸ ਵਿਭਾਗ ਦੀਆਂ ਪਹਿਲ ਕਦਮੀਆਂ ਗਿਣਵਾਈਆਂ ਗਈਆਂ ਸਨ। ਇਸ ਵਿੱਚ ਸੂਬੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਫੋਟੋ ਲੱਗੀ ਸੀ ਜਿਨ੍ਹਾਂ ਕੋਲ ਹੀ ਸ਼ਹਿਰੀ ਵਿਕਾਸ ਵਿਭਾਗ ਹੈ। ਇਨ੍ਹਾਂ ਦੋਹਾਂ ਇਸ਼ਤਿਹਾਰਾਂ ਤੋਂ ਸਾਫ ਜਾਹਿਰ ਹੋ ਗਿਆ ਹੈ ਕਿ ਪੰਜਾਬ ਵਿੱਚ ਚਾਹੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਾਂਝੀ ਸਰਕਾਰ ਹੈ ਪਰ ਫਿਰ ਵੀ ਸਰਕਾਰ ਦੇ 9 ਸਾਲਾਂ ਦੀਆਂ ਪ੍ਰਾਪਤੀਆਂ ਦਾ ਸਿਹਰਾ ਬਾਦਲ ਪਰਿਵਾਰ ਆਪਣੇ ਸਿਰ ਬਣ ਰਿਹਾ ਹੈ।
 
    ਕਾਬਲੇਗੌਰ ਹੈ ਕਿ ਇਹ ਕੋਈ ਪਹਿਲੀ ਵਾਰ ਨਹੀਂ ਜਦੋਂ ਗੱਠਜੋੜ ਦੀ ਸਰਕਾਰ ਵਿੱਚ ਅਕਾਲੀ ਦਲ ਭਾਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹਾ ਹੋ ਚੁੱਕਿਆ ਹੈ। ਭਾਜਪਾ ਦੇ ਮੰਤਰੀਆਂ ਨੇ ਵੀ ਇਸ ਮੁੱਦੇ ਨੂੰ ਹਾਈਕਮਾਨ ਸਾਹਮਣੇ ਚੁੱਕਿਆ ਸੀ। ਫਿਰ ਵੀ ਅਕਾਲੀ ਦਲ ਹਮੇਸ਼ਾ ਭਾਜਪਾ 'ਤੇ ਭਾਰੂ ਰਿਹਾ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget