ਪੜਚੋਲ ਕਰੋ

ਪੰਜਾਬ ਦੇ ਬਦਲੇ ਸਿਆਸੀ ਸਮੀਕਰਨ, ਨਵੇਂ ਯੋਧਿਆਂ ਦਾ ਟੁੱਟਿਆ ਦਮ, ਪੁਰਾਣਿਆਂ ਨੇ ਮੱਲੀ ਥਾਂ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਵਿੱਚ ਕਾਂਗਰਸ ਦਾ ਸਿੱਧਾ ਮੁਕਾਬਲਾ ਅਕਾਲੀ ਦਲ-ਬੀਜੇਪੀ ਗੱਠਜੋੜ ਨਾਲ ਹੈ। ਬੇਸ਼ੱਕ ਆਮ ਆਦਮੀ ਪਾਰਟੀ (ਆਪ) ਤੀਜੀ ਧਿਰ ਵਜੋਂ ਮੈਦਾਨ ਵਿਚ ਨਿੱਤਰੀ ਹੈ ਪਰ ਇਸ ਵਾਰ ਅਸਲ ਮੁਕਾਬਲਾ ਅਕਾਲੀ ਦਲ-ਬੀਜੇਪੀ ਤੇ ਕਾਂਗਰਸ ਦੇ ਉਮੀਦਵਾਰਾਂ ਵਿਚਾਲੇ ਹੀ ਨਜ਼ਰ ਆ ਰਿਹਾ ਹੈ। ਦਿਲਚਸਪ ਹੈ ਕਿ ਅਜੇ ਕੁਝ ਮਹੀਨੇ ਪਹਿਲਾਂ ਹੋਈਆਂ ਲੋਕ ਸਭਾ ਚੋਣਾਂ ਵਿੱਚ ਕਈ ਹਲਕਿਆਂ 'ਚ ਤਿਕੋਣਾ ਤੇ ਕਈਆਂ 'ਚ ਚਾਰ ਪਾਸੜ ਮੁਕਾਬਲਾ ਨਜ਼ਰ ਆਇਆ ਸੀ।

ਚੰਡੀਗੜ੍ਹ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਵਿੱਚ ਕਾਂਗਰਸ ਦਾ ਸਿੱਧਾ ਮੁਕਾਬਲਾ ਅਕਾਲੀ ਦਲ-ਬੀਜੇਪੀ ਗੱਠਜੋੜ ਨਾਲ ਹੈ। ਬੇਸ਼ੱਕ ਆਮ ਆਦਮੀ ਪਾਰਟੀ (ਆਪ) ਤੀਜੀ ਧਿਰ ਵਜੋਂ ਮੈਦਾਨ ਵਿਚ ਨਿੱਤਰੀ ਹੈ ਪਰ ਇਸ ਵਾਰ ਅਸਲ ਮੁਕਾਬਲਾ ਅਕਾਲੀ ਦਲ-ਬੀਜੇਪੀ ਤੇ ਕਾਂਗਰਸ ਦੇ ਉਮੀਦਵਾਰਾਂ ਵਿਚਾਲੇ ਹੀ ਨਜ਼ਰ ਆ ਰਿਹਾ ਹੈ। ਦਿਲਚਸਪ ਹੈ ਕਿ ਅਜੇ ਕੁਝ ਮਹੀਨੇ ਪਹਿਲਾਂ ਹੋਈਆਂ ਲੋਕ ਸਭਾ ਚੋਣਾਂ ਵਿੱਚ ਕਈ ਹਲਕਿਆਂ 'ਚ ਤਿਕੋਣਾ ਤੇ ਕਈਆਂ 'ਚ ਚਾਰ ਪਾਸੜ ਮੁਕਾਬਲਾ ਨਜ਼ਰ ਆਇਆ ਸੀ। ਜ਼ਿਮਨੀ ਚੋਣਾਂ ਵਿੱਚ ਪੰਜਾਬ ਜਮਹੂਰੀ ਗੱਠਜੋੜ (ਪੀਡੀਏ) ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਕਿਤੇ ਨਜ਼ਰ ਨਹੀਂ ਆ ਰਹੇ ਜਦੋਂਕਿ ਲੋਕ ਸਭਾ ਚੋਣਾਂ ਵਿੱਚ ਇਨ੍ਹਾਂ ਦੋਵਾਂ ਧਿਰਾਂ ਨੇ ਮੁਕਾਬਲੇ ਦਿਲਚਸਪ ਬਣਾ ਦਿੱਤੇ ਸੀ। ਇਸ ਵੇਲੇ ਪੀਡੀਏ ਖਿੱਲਰ ਚੁੱਕਾ ਹੈ। ਇਨ੍ਹਾਂ ਵੱਲੋਂ ਚਾਰੇ ਹਲਕਿਆਂ ਵਿੱਚ ਉਮੀਦਵਾਰ ਵੀ ਨਹੀਂ ਖੜ੍ਹੇ ਹੋ ਸਕੇ। ਪੀਡੀਏ ਦੀ ਇੱਕ ਭਾਈਵਾਲ ਲੋਕ ਇਨਸਾਫ਼ ਪਾਰਟੀ ਵੱਲੋਂ ਹੀ ਦੋ ਹਲਕਿਆਂ ਦਾਖਾ ਤੇ ਫਗਵਾੜਾ ਵਿੱਚ ਉਮੀਦਵਾਰ ਖੜ੍ਹੇ ਕੀਤੇ ਗਏ ਹਨ। ਇਸ ਵਿਚਲੀ ਦੂਸਰੀ ਧਿਰ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਵੀ ਫਗਵਾੜਾ ਹਲਕੇ ਵਿੱਚ ਆਪਣਾ ਉਮੀਦਵਾਰ ਉਤਾਰਿਆ ਹੈ। ਪੀਡੀਏ ਦੀਆਂ ਬਾਕੀ ਸਾਰੀਆਂ ਧਿਰਾਂ ਫਗਵਾੜਾ ਹਲਕੇ ਦੀ ਸੀਟ ਬਸਪਾ ਨੂੰ ਦੇਣ ਦੀਆਂ ਹਾਮੀ ਸਨ ਪਰ ਬੈਂਸ ਵੱਲੋਂ ਆਪਣੇ ਪੱਧਰ ’ਤੇ ਉੱਥੇ ਆਪਣਾ ਉਮੀਦਵਾਰ ਖੜ੍ਹਾ ਕਰਨ ਕਾਰਨ ਇਸ ਧਿਰ ਵਿੱਚ ਸਭ ਅੱਛਾ ਨਹੀਂ ਰਿਹਾ। ਪੀਡੀਏ ਨੇ ਜਲਾਲਾਬਾਦ ਸੀਟ ਸੀਪੀਆਈ ਲਈ ਛੱਡੀ ਸੀ ਪਰ ਇਹ ਪਾਰਟੀ ਇੱਥੋਂ ਆਪਣਾ ਉਮੀਦਵਾਰ ਹੀ ਨਹੀਂ ਉਤਾਰ ਸਕੀ। ਪੀਡੀਏ ਦੀਆਂ ਸਾਰੀਆਂ ਧਿਰਾਂ ਦੀ ਲੀਡਰਸ਼ਿਪ ਦੀ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਕੋਈ ਸਾਂਝੀ ਰਣਨੀਤੀ ਵੀ ਸਾਹਮਣੇ ਨਹੀਂ ਆਈ ਤੇ ਨਾ ਹੀ ਪੀਡੀਏ ਦੀ ਲੀਡਰਸ਼ਿਪ ਕਿਧਰੇ ਪ੍ਰਚਾਰ ਕਰਦੀ ਹੀ ਦਿੱਸੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਇਨ੍ਹਾਂ ਚੋਣਾਂ ਵਿੱਚ ਪੂਰੀ ਤਰ੍ਹਾਂ ਮਨਫੀ ਰਿਹਾ ਹੈ। ‘ਆਪ’ ਨੇ ਸਮੂਹ 4 ਹਲਕਿਆਂ ਵਿੱਚ ਆਪਣੇ ਉਮੀਦਵਾਰ ਉਤਾਰੇ ਹਨ ਪਰ ਪਾਰਟੀ ਦਾ ਪੁਰਾਣਾ ਜਲਵਾ ਕਿਤੇ ਨਜ਼ਰ ਨਹੀਂ ਆ ਰਿਹਾ। ਜੇਕਰ ਇਨ੍ਹਾਂ ਚੋਣਾਂ ਵਿੱਚ ਵੀ ਪਾਰਟੀ ਦੀ ਵੋਟਾਂ ਪੱਖੋਂ ਸਥਿਤੀ ਪਿਛਲੀਆਂ ਚੋਣਾਂ ਵਰਗੀ ਹੀ ਰਹੀ ਤਾਂ ਇਸ ਪਾਰਟੀ ਉਪਰ ਵੱਡੇ ਸਵਾਲ ਖੜ੍ਹੇ ਹੋ ਸਕਦੇ ਹਨ।

ਟਾਪ ਹੈਡਲਾਈਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget