ਪੜਚੋਲ ਕਰੋ

Sikh News: ਸਿਰਫ਼ ਜਥੇਦਾਰ ਰਘਬੀਰ ਸਿੰਘ ਕੋਲ ਉਸ ਦਿਨ ਦੀ ਪੂਰੀ ਵੀਡੀਓ, ਫਿਰ ਕਿਵੇਂ ਹੋਈ ਲੀਕ ? ਗਿਆਨੀ ਹਰਪ੍ਰੀਤ ਸਿੰਘ ਨੇ ਚੁੱਕੇ ਵੱਡੇ ਸਵਾਲ

ਸਿਰਫ਼ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਲਈ ਕੁਝ ਸਕਿੰਡਾਂ ਦੀ ਵੀਡੀਓ ਸਾਂਝੀ ਕੀਤੀ ਗਈ, ਉਹ ਮੰਗ ਕਰਦੇ ਨੇ ਕਿ ਪੂਰੀ ਵੀਡੀਓ ਸਾਂਝੀ ਕੀਤੀ ਜਾਵੇ, ਜਿਸ ਤੋਂ ਬਾਅਦ ਲੋਕ ਸਾਨੂੰ ਕਹਿਣਗੇ ਕਿ ਉਸ( ਵਲਟੋਹਾ) ਦੀ ਛਿੱਤਰ ਪਰੇਡ ਕਿਉਂ ਨਹੀਂ ਕੀਤੀ

Punjab News: ਪੰਜਾਬ ਇਸ ਵੇਲੇ ਪੰਥਕ ਸਿਆਸਤ ਦੇ ਨਿਘਾਰ ਵਿੱਚੋਂ ਲੰਘ ਰਿਹਾ ਹੈ। ਇਸ ਮੌਕੇ ਜਥੇਦਾਰਾਂ ਉੱਤੇ ਹੀ ਸਵਾਲ ਚੁੱਕੇ ਹਨ।  ਵਿਰਸਾ ਸਿੰਘ ਵਲਟੋਹਾ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਵੀਡੀਓ ਵਾਇਰਲ ਕੀਤੀ ਜਾਣ ਇਹ ਮਾਮਲਾ ਹੋਰ ਭਖ ਗਿਆ ਹੈ। ਹੁਣ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਉੱਤੇ ਬਿਨਾਂ ਕੁਝ ਕਹੇ ਸਵਾਲ ਖੜ੍ਹੇ ਕਰ ਦਿੱਤਾ ਹੈ।

ਪੂਰੀ ਵੀਡੀਓ ਸਾਹਮਣੇ ਆ ਗਈ ਤਾਂ ਲੋਕ ਕਹਿਣਗੇ ਛਿੱਤਰ ਪਰੇਡ ਕਿਉਂ ਨਹੀਂ ਕੀਤੀ ?

ਜਥੇਦਾਰ ਹਰਪ੍ਰੀਤ ਸਿੰਘ ਤੋਂ ਜਦੋਂ ਵਾਇਰਲ ਹੋਈ ਵੀਡੀਓ ਵਿੱਚ ਬੋਲੇ ਗਏ ਸ਼ਬਦ ਬਾਬਤ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ, ਉਹ ਮਲਵਈ ਤੇ ਆਮ ਬੋਲ ਚਾਲ ਦੀ ਭਾਸ਼ਾ ਵਿੱਚ ਸਾਲਾ ਸ਼ਬਦ ਨਿਕਲ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਲਈ ਕੁਝ ਸਕਿੰਡਾਂ ਦੀ ਵੀਡੀਓ ਸਾਂਝੀ ਕੀਤੀ ਗਈ, ਉਹ ਮੰਗ ਕਰਦੇ ਨੇ ਕਿ ਪੂਰੀ ਵੀਡੀਓ ਸਾਂਝੀ ਕੀਤੀ ਜਾਵੇ, ਜਿਸ ਤੋਂ ਬਾਅਦ ਲੋਕ ਸਾਨੂੰ ਕਹਿਣਗੇ ਕਿ ਉਸ( ਵਲਟੋਹਾ) ਦੀ ਛਿੱਤਰ ਪਰੇਡ ਕਿਉਂ ਨਹੀਂ ਕੀਤੀ ਕਿਉਂਕਿ ਉਸ ਨੇ ਜਥੇਦਾਰਾਂ ਸਾਹਮਣੇ ਬਹੁਤ ਬਦਤਮੀਜ਼ੀ ਕੀਤੀ ਹੈ।

ਸਿਰਫ਼ ਜਥੇਦਾਰ ਰਘਬੀਰ ਸਿੰਘ ਕੋਲ ਸੀ ਪੂਰੀ ਵੀਡੀਓ

ਇਸ ਮੌਕੇ ਜਦੋਂ ਪੁੱਛਿਆ ਗਿਆ ਕਿ ਵੀਡੀਓ ਵਾਇਰਲ ਕਿਵੇਂ ਹੋ ਗਈ, ਇਸ ਬਾਬਤ ਉਨ੍ਹਾਂ ਨੇ ਵੀ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ, ਉਹ ਖ਼ੁਦ ਹੈਰਾਨ ਹਨ ਕਿ ਇਹ ਵੀਡੀਓ ਬਾਹਰ ਕਿਵੇਂ ਆ ਗਈ। ਜਥੇਦਾਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਖ਼ੁਦ ਇਹ ਵੀਡੀਓ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ IT ਵਿੰਗ ਦੇ ਕਮੈਰਿਆਂ ਵਿੱਚੋਂ ਡਿਲੀਟ ਕਰਵਾਈ ਸੀ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰਰੇਤ ਦੇ ਕੈਮਰਿਆਂ ਵਿੱਚੋਂ ਵੀ ਡਿਲੀਟ ਕਰਵਾਈ ਸੀ। ਇਸ ਵੀਡੀਓ ਸਿਰਫ਼ ਇੱਕ ਪੈਨਡਰਾਇਵ ਵਿੱਚ ਸੀ ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕੋਲ ਸੀ, ਜੋ ਕਿ ਉਹ ਖ਼ੁਦ ਕੇ ਆਏ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਕੀ ਕਿਹਾ ?

ਇਸ ਮੌਕੇ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਮੂਲੀਅਤ ਬਾਬਤ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੀ ਸੰਸਥਾ ਹੈ ਉਹ ਇਸ ਬਾਬਤ ਕੁਝ ਨਹੀਂ ਕਹਿਣਗੇ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget