ਪੜਚੋਲ ਕਰੋ

ਕੈਪਟਨ ਨੇ ਵੀ ਸ਼ੁਰੂ ਕੀਤੀ ਬਾਦਲ ਸਰਕਾਰ ਵਾਲੀ ਸਕੀਮ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪਿਛਲੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਾਲੀ ਸਕੀਮ ਸ਼ੁਰੂ ਕਰ ਦਿੱਤੀ ਹੈ। ਕੈਪਟਨ ਸਰਕਾਰ ਸਕੂਲੀ ਵਿਦਿਆਰਥੀਆਂ ਨੂੰ ਸਾਈਕਲ ਦੇਣ ਜਾ ਰਹੀ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਸਰਕਾਰੀ ਸਕੂਲਾਂ ਨੂੰ ਸਮਾਰਟ ਵੀ ਬਣਾਇਆ ਜਾਵੇਗਾ। ਅੰਮ੍ਰਿਤਸਰ ਪਹੁੰਚੇ ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸਕੂਲੀ ਬੱਚੀਆਂ ਨੂੰ ਸਾਈਕਲ ਵੰਡਦਿਆਂ ਕਿਹਾ ਕਿ ਸਰਕਾਰ ਨੇ ਬਜਟ ਨੂੰ ਪੂਰਾ ਕਰ ਲਿਆ ਹੈ। ਮਾਈ ਭਾਗੋ ਸਕੀਮ ਤਹਿਤ ਸਾਈਕਲ ਵਿਦਿਆਰਥੀਆਂ ਨੂੰ ਵੰਡੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ 31 ਮਾਰਚ ਤਕ 4,700 ਸਮਾਰਟ ਸਕੂਲ ਵੀ ਬਣਾਏ ਜਾਣਗੇ। ਸੋਨੀ ਦੇ ਸਾਥੀ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਮਹਿਲਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਨਾਲ ਕੀਤੇ ਮਾੜੇ ਵਿਹਾਰ ਦੇ ਮਾਮਲੇ 'ਤੇ ਸਿੱਖਿਆ ਮੰਤਰੀ ਨੇ ਗੋਲਮੋਲ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦਾ ਆਪਣਾ ਸਮਾਗਮ ਸੀ, ਇਸ ਕਰਕੇ ਅਧਿਕਾਰੀ ਨੂੰ ਉੱਥੇ ਪਹਿਲਾਂ ਪਹੁੰਚਣਾ ਚਾਹੀਦਾ ਸੀ, ਪਰ ਫਿਰ ਵੀ ਇਹ ਮਾਮਲਾ ਸੁਲਝਾ ਲਿਆ ਗਿਆ ਹੈ। ਸੋਨੀ ਨੇ ਕਿਹਾ ਕਿ ਹਰ ਗੱਲ ਨੂੰ ਨਾਂਹਪੱਖੀ ਨਹੀਂ ਲਿਆ ਜਾ ਸਕਦਾ। ਸੋਨੀ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਲੋਕਾਂ ਨੂੰ ਰਾਹਤ ਦੇ ਮਾਮਲੇ 'ਤੇ ਕਿਹਾ ਕਿ ਇਹ ਰਾਹਤ ਤਾਂ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਪਹਿਲਾਂ ਦੇਣੀਆਂ ਚਾਹੀਦੀਆਂ ਸਨ ਨਾ ਕਿ ਚੋਣਾਂ ਨੇੜੇ ਹੋਣ ਕਾਰਨ ਐਲਾਨਣੀਆਂ ਚਾਹੀਦੀਆਂ ਸਨ। ਉਨ੍ਹਾਂ ਅਕਾਲੀ ਦਲ ਤੇ ਭਾਜਪਾ ਦੇ ਰਿਸ਼ਤਿਆਂ ਵਿੱਚ ਪਈ ਖਟਾਸ 'ਤੇ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਲੜ ਚੁੱਕੀਆਂ ਹਨ ਉਨ੍ਹਾਂ ਬਾਰੇ ਕੀ ਕਿਹਾ ਜਾ ਸਕਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲੀ-ਭਾਜਪਾ ਗੱਠਜੋੜ 'ਤੇ ਬੋਲੇ ਕੇਵਲ ਢਿੱਲੋਂ; ਸਪੱਸ਼ਟ ਕਰਦਿਆਂ ਕਿਹਾ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲੀ-ਭਾਜਪਾ ਗੱਠਜੋੜ 'ਤੇ ਬੋਲੇ ਕੇਵਲ ਢਿੱਲੋਂ; ਸਪੱਸ਼ਟ ਕਰਦਿਆਂ ਕਿਹਾ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget