ਪੜਚੋਲ ਕਰੋ

ਸਿੱਖਿਆ ਮੰਤਰੀ ਦਾ ਡੋਪ ਟੈਸਟ ਨੈਗੇਟਿਵ

ਅੰਮ੍ਰਿਤਸਰ: ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਡੋਪ ਟੈਸਟ 'ਚੋਂ ਫੇਲ੍ਹ ਹੋ ਕੇ ਨਸ਼ਾ ਨਾ ਕਰਦੇ ਹੋਣ ਦਾ ਸਬੂਤ ਦਿੱਤਾ। ਮੰਤਰੀ ਨੇ ਡੋਪ ਟੈਸਟ ਲਈ ਨਮੂਨੇ ਦਿੱਤੇ ਤੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਭਾਵ ਉਹ ਟੈਸਟ ਪਾਸ ਕਰ ਗਏ। ਆਮ ਤੌਰ 'ਤੇ ਅੰਮ੍ਰਿਤਸਰ ਸਿਵਲ ਹਸਪਤਾਲ ਵਿੱਚ ਡੋਪ ਟੈਸਟ ਮੰਗਲਵਾਰ ਤੇ ਵੀਰਵਾਰ ਹੁੰਦਾ ਹੈ ਪਰ ਜਦੋਂ ਕੈਬਨਿਟ ਮੰਤਰੀ ਆਏ ਤਾਂ ਅਧਿਕਾਰੀਆਂ ਨੇ ਵਿਸ਼ੇਸ਼ ਤੌਰ 'ਤੇ ਉਨ੍ਹਾਂ ਲਈ ਕਿੱਟਾਂ ਖੋਲ੍ਹ ਦਿੱਤੀਆਂ। ਡੋਪ ਟੈਸਟ 'ਤੇ ਹੋ ਰਹੀ ਸਿਆਸਤ ਦੇ ਬਾਵਜੂਦ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ ਅਤੇ ਸਾਰਿਆਂ ਨੂੰ ਇੱਕਜੁਟ ਹੋ ਕੇ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸੂਬੇ ਵਿੱਚੋਂ ਅੱਤਵਾਦ ਖ਼ਤਮ ਕੀਤਾ ਉਸੇ ਤਰ੍ਹਾਂ ਸੂਬੇ ਦੇ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਸਾਰਿਆਂ ਨੂੰ ਆਪਣੇ ਅੰਦਰ ਦੀ ਆਵਾਜ਼ ਸੁਣ ਕੇ ਡੋਪ ਟੈਸਟ ਲਈ ਆਉਣਾ ਚਾਹੀਦਾ ਹੈ ਅਤੇ ਇਸ ਮੁੱਦੇ ਤੇ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!

ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

Embed widget