ਪੜਚੋਲ ਕਰੋ

ਕੈਪਟਨ ਦੇ ਅਫਸਰਾਂ ਤੋਂ ਮੰਤਰੀ ਦੁਖੀ, ਸੋਨੀ ਨੇ ਸੁਣਾਈਆਂ ਖਰੀਆਂ-ਖਰੀਆਂ

ਕੈਬਨਿਟ ਮੰਤਰੀ ਨਵਜੋਤ ਸਿੱਧੂ ਤੋਂ ਬਾਅਦ ਓਪੀ ਸੋਨੀ ਵੀ ਆਪਣੀ ਹੀ ਸਰਕਾਰ ਖਿਲਾਫ ਭੜਾਸ ਕੱਢਣ ਲੱਗੇ ਹਨ। ਉਂਝ ਸੋਨੀ ਦਾ ਨਿਸ਼ਾਨਾ ਅਫਸਰਸ਼ਾਹੀ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਅਫਸਰਸ਼ਾਹੀ ਨੇ ਹੀ ਉਨ੍ਹਾਂ ਦਾ ਮੰਤਰਾਲਾ ਬਦਲਾਇਆ ਹੈ। ਇਸ ਬਾਰੇ 'ਏਬੀਪੀ ਸਾਂਝਾ' ਨਾਲ ਖਾਸ ਗੱਲ਼ਬਾਤ ਕਰਦਿਆਂ ਸੋਨੀ ਨੇ ਕਿਹਾ ਕਿ ਪੰਜਾਬ 'ਚ ਬਿਊਰੋਕ੍ਰੇਸੀ ਹਾਵੀ ਹੈ। ਇਸ 'ਤੇ ਨਕੇਲ ਪਾਉਣ ਦੀ ਲੋੜ ਹੈ।

ਅੰਮ੍ਰਿਤਸਰ: ਕੈਬਨਿਟ ਮੰਤਰੀ ਨਵਜੋਤ ਸਿੱਧੂ ਤੋਂ ਬਾਅਦ ਓਪੀ ਸੋਨੀ ਵੀ ਆਪਣੀ ਹੀ ਸਰਕਾਰ ਖਿਲਾਫ ਭੜਾਸ ਕੱਢਣ ਲੱਗੇ ਹਨ। ਉਂਝ ਸੋਨੀ ਦਾ ਨਿਸ਼ਾਨਾ ਅਫਸਰਸ਼ਾਹੀ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਅਫਸਰਸ਼ਾਹੀ ਨੇ ਹੀ ਉਨ੍ਹਾਂ ਦਾ ਮੰਤਰਾਲਾ ਬਦਲਾਇਆ ਹੈ। ਇਸ ਬਾਰੇ 'ਏਬੀਪੀ ਸਾਂਝਾ' ਨਾਲ ਖਾਸ ਗੱਲ਼ਬਾਤ ਕਰਦਿਆਂ ਸੋਨੀ ਨੇ ਕਿਹਾ ਕਿ ਪੰਜਾਬ 'ਚ ਬਿਊਰੋਕ੍ਰੇਸੀ ਹਾਵੀ ਹੈ। ਇਸ 'ਤੇ ਨਕੇਲ ਪਾਉਣ ਦੀ ਲੋੜ ਹੈ। ਸੋਨੀ ਨੇ ਕਿਹਾ ਕਿ ਉਹ ਅਫ਼ਸਰਸ਼ਾਹੀ ਤੋਂ ਨਹੀਂ ਡਰਦੇ ਤੇ ਜੋ ਸੱਚ ਸੀ ਬੋਲ ਦਿੱਤਾ। ਉਨ੍ਹਾਂ ਕਿਹਾ ਕਿ ਪਤਾ ਨਹੀਂ ਬਾਕੀ ਮੰਤਰੀ ਅਫ਼ਸਰਸ਼ਾਹੀ ਤੋਂ ਇੰਨਾ ਕਿਉਂ ਡਰਦੇ ਹਨ ਪਰ ਉਹ ਅਫ਼ਸਰਾਂ ਅੱਗੇ ਨਹੀਂ ਝੁਕਣਗੇ। ਸੋਨੀ ਨੇ ਕਿਹਾ ਕਿ ਉਹ ਕੈਪਟਨ ਦੇ ਸਿਪਾਹੀ ਹਨ ਤੇ ਇਸ ਬਾਰੇ ਮੁੱਖ ਮੰਤਰੀ ਨੂੰ ਸਭ ਪਤਾ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਤੇ ਕੈਪਟਨ ਅਮਰਿੰਦਰ ਸਿੰਘ ਦੇ ਸਿਪਾਹੀ ਹਨ ਪਰ ਉਹ ਅਫਸਰਾਂ ਅੱਗੇ ਨਹੀਂ ਝੁਕਣਗੇ। ਸਿੱਖਿਆ ਮਹਿਕਮਾ ਵਾਪਸ ਲਏ ਜਾਣ ਬਾਰੇ ਸੋਨੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਪ੍ਰਤੀਕ੍ਰਿਆ ਮੁੱਖ ਮੰਤਰੀ ਨੂੰ ਲਿਖਤੀ ਰੂਪ ਵਿੱਚ ਦੇ ਦਿੱਤੀ ਹੈ। ਹੁਣ ਉਹ ਇੱਕੀ ਜੂਨ ਤੋਂ ਬਾਅਦ ਹੀ ਚੰਡੀਗੜ੍ਹ ਜਾਣਗੇ ਕਿਉਂਕਿ ਅੰਮ੍ਰਿਤਸਰ ਵਿੱਚ ਵਾਰਡਾਂ ਦੀ ਜ਼ਿਮਨੀ ਚੋਣ ਹੋ ਰਹੀ ਹੈ। ਮੰਤਰਾਲਾ ਛੱਡਣ ਤੱਕ ਦੇ ਸੰਕੇਤ ਦਿੰਦਿਆਂ ਸੋਨੀ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਤੋਂ ਡਰ ਨਹੀਂ ਲੱਗਦਾ। ਉਹ ਵਿਧਾਇਕ ਤਾਂ ਹੈ ਹੀ ਹਨ। ਵਿਧਾਇਕ ਬਣ ਕੇ ਵੀ ਉਹ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਮਿਲ ਕੇ ਹੀ ਅਗਲਾ ਫੈਸਲਾ ਲੈਣਗੇ। ਮੁੱਖ ਮੰਤਰੀ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦੇਣਗੇ, ਉਹ ਉਨ੍ਹਾਂ ਨੂੰ ਮਨਜ਼ੂਰ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਸਿੱਖਿਆ ਵਿਭਾਗ ਦੇ ਨਤੀਜੇ ਵਧੀਆ ਰਹੇ ਪਰ ਫਿਰ ਵੀ ਉਨ੍ਹਾਂ ਕੋਲੋਂ ਵਿਭਾਗ ਕਿਉਂ ਵਾਪਸ ਲਿਆ ਗਿਆ, ਇਸ ਬਾਰੇ ਤਾਂ ਮੁੱਖ ਮੰਤਰੀ ਹੀ ਦੱਸ ਸਕਦੇ ਹਨ।

ਟਾਪ ਹੈਡਲਾਈਨ

Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget