ਪੜਚੋਲ ਕਰੋ

ਜਾਖੜ ਨੂੰ ਮੁੜ ਟਿਕਟ ਦਿਵਾਉਣ ਦੇ ਚਾਹਵਾਨ ਕੈਪਟਨ ਦੇ ਮੰਤਰੀ..!

ਬਟਾਲਾ: ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਟਿਕਟ 'ਤੇ ਘਸਮਾਣ ਪੈਦਾ ਹੋ ਸਕਦਾ ਹੈ। ਇਸ ਹਲਕੇ ਤੋਂ ਕਾਂਗਰਸ ਦੇ ਦੋ ਦਿੱਗਜ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸੁਨੀਲ ਜਾਖੜ ਦਾਅਵੇਦਾਰੀਆਂ ਜਤਾ ਰਹੇ ਹਨ। ਪਰ ਕੈਪਟਨ ਦੇ ਮੰਤਰੀ ਨੇ ਆਪਣੇ ਸੂਬਾ ਪ੍ਰਧਾਨ ਦਾ ਪੱਖ ਹੀ ਪੂਰਿਆ ਹੈ। ਗੁਰਦਸਪੁਰ ਤੋਂ ਪ੍ਰਤਾਪ ਸਿੰਘ ਬਾਜਵਾ ਵੱਲੋਂ ਟਿਕਟ ਮੰਗਣ ਦੇ ਸਵਾਲ 'ਤੇ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਕਿਹਾ ਕਿ ਟਿਕਟ ਮੰਗਣ ਦਾ ਹੱਕ ਹਰ ਕਿਸੇ ਨੂੰ ਹੈ। ਪਰ ਉਨ੍ਹਾਂ ਇਹ ਵੀ ਕਿਹਾ ਕਿ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਸੁਨੀਲ ਜਾਖੜ ਹਨ ਤੇ ਉਹ ਲੱਖਾਂ ਵੋਟਾਂ ਦੀ ਲੀਡ ਨਾਲ ਜਿੱਤ ਹਾਸਲ ਕਰ ਐਮਪੀ ਬਣੇ ਹਨ ਅਤੇ ਇਸ ਲਈ ਉਨ੍ਹਾਂ ਦਾ ਵੀ ਹੱਕ ਬਣਦਾ ਹੈ। ਬਟਾਲਾ ਦੇ ਨਿੱਜੀ ਸਕੂਲ ਦੇ ਸਾਲਾਨਾ ਸਮਾਗਮ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਓ.ਪੀ. ਨੇ ਕੈਪਟਨ ਸਰਕਾਰ ਦੇ ਏਜੰਡੇ ਬਾਰੇ ਵੀ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇੱਕੋ ਨਿਸ਼ਾਨਾ ਹੈ ਕਿ ਜੇਕਰ ਉਹ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਦੇ ਰਹੇ ਤਾਂ ਇਹ ਵੀ ਨਾ ਹੋਵੇ ਕਿ ਜੋ ਪਹਿਲਾਂ ਤੋਂ ਹੀ ਕੰਮ ਕਰ ਰਹੇ ਹੋਣ ਉਨ੍ਹਾਂ ਤੋਂ ਨੌਕਰੀਆਂ ਨਾ ਖੁੱਸ ਜਾਣ। ਦਰਅਲ, ਸੋਨੀ ਪੰਜਾਬ 'ਚ 2211 ਐਸੋਸੀਏਟ ਸਕੂਲਾਂ ਦੇ ਖ਼ਤਰੇ ਵਿੱਚ ਪਏ ਭਵਿੱਖ ਬਾਰੇ ਬੋਲ ਰਹੇ ਸਨ। ਮੰਤਰੀ ਨੇ ਆਖਿਆ ਕਿ ਇਨ੍ਹਾਂ ਸਕੂਲਾਂ ਨੂੰ ਸ਼ਰਤਾਂ ਪੂਰੀਆਂ ਕਰਨ ਲਈ ਤੇ ਪੰਜਾਬ ਕੈਬਨਿਟ ਨੇ ਇੱਕ ਸਾਲ ਦਾ ਸਮਾਂ ਦਿੱਤਾ ਸੀ। ਪਰ ਸਮਾਂ ਹੁਣ ਮਾਰਚ 'ਚ ਪੂਰਾ ਹੋਣ ਜਾ ਰਿਹਾ ਹੈ ਅਤੇ ਸਕੂਲਾਂ ਵਲੋਂ ਸ਼ਰਤਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਪਰ ਇਨ੍ਹਾਂ ਸਕੂਲਾਂ ਦੇ ਪੜਣ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਭਵਿੱਖ ਖਰਾਬ ਹੋਣ ਤੋਂ ਬਚਾਉਣ ਲਈ ਕੈਬਨਿਟ ਮੀਟਿੰਗ 'ਚ ਫਿਰ ਵਿਚਾਰਿਆ ਜਾਵੇਗਾ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget