ਪੜਚੋਲ ਕਰੋ

ਓਪੀ ਸੋਨੀ ਦਾ ਕੇਜਰੀਵਾਲ ਨੂੰ ਜਵਾਬ, ਕਿਹਾ ਮੁੱਖ ਮੰਤਰੀ ਚੰਨੀ ਤੇ ਕੇਜਰੀਵਾਲ ਦੀ ਕੋਈ ਤੁਲਨਾ ਨਹੀਂ

ਪੰਜਾਬ 'ਚ ਵਿਧਾਨ ਸਭਾ ਚੋਣਾਂ ਨੇੜੇ ਹਨ, ਜਿਸ ਕਾਰਨ ਪੰਜਾਬ ਦੀ ਸਿਆਸਤ ਵੀ ਸਿੱਖਰਾਂ 'ਤੇ ਹੈ। ਤਮਾਮ ਸਿਆਸਤਦਾਨ ਚੋਣਾਂ ਲਈ ਜ਼ੋਰ ਲਾਉਣਾ ਸ਼ੁਰੂ ਹੋ ਗਏ ਹਨ। ਕਾਂਗਰਸ, ਅਕਾਲੀ ਦਲ ਤੇ ਆਪ ਤਕਰੀਬਨ ਸਾਰੀਆਂ ਪਾਰਟੀਆਂ ਨੇ ਚੋਣਾਵੀ ਬਿਗਲ ਵਜਾ ਦਿੱਤਾ ਹੈ।

ਚੰਡੀਗੜ੍ਹ: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੇੜੇ ਹਨ, ਜਿਸ ਕਾਰਨ ਪੰਜਾਬ ਦੀ ਸਿਆਸਤ ਵੀ ਸਿੱਖਰਾਂ 'ਤੇ ਹੈ। ਤਮਾਮ ਸਿਆਸਤਦਾਨ ਚੋਣਾਂ ਲਈ ਜ਼ੋਰ ਲਾਉਣਾ ਸ਼ੁਰੂ ਹੋ ਗਏ ਹਨ। ਕਾਂਗਰਸ, ਅਕਾਲੀ ਦਲ ਤੇ ਆਪ ਤਕਰੀਬਨ ਸਾਰੀਆਂ ਪਾਰਟੀਆਂ ਨੇ ਚੋਣਾਵੀ ਬਿਗਲ ਵਜਾ ਦਿੱਤਾ ਹੈ। ਵੋਟਰਾਂ ਨੂੰ ਲੁਭਾਉਣ ਲਈ ਤਰ੍ਹਾਂ-ਤਰ੍ਹਾਂ ਦੇ ਐਲਾਨ ਵੀ ਕਰ ਰਹੇ ਹਨ। ਇਸ ਵਿਚਾਲੇ ਚਰਚਾ ਸੀ ਕਿ ਕਈ ਵਿਧਾਇਕ ਕਾਂਗਰਸ ਛੱਡ ਰਹੇ ਹਨ ਪਰ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਇਸ ਚਰਚਾ ਨੂੰ ਰੋਕ ਲਾਈ ਹੈ।

ਏਬੀਪੀ ਸਾਂਝਾ ਨਾਲ ਗੱਲਬਾਤ ਕਰਦੇ ਹੋਏ ਸੋਨੀ ਨੇ ਕਿਹਾ, "ਕਾਂਗਰਸ ਦਾ ਪਤਾ ਨਹੀਂ ਪਰ ਬਹੁਤ ਸਾਰੇ ਆਪ ਦੇ ਵਿਧਾਇਕ ਜ਼ਰੂਰ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਉਤਾਵਲੇ ਹਨ, ਬਹੁਤ ਸਾਰੇ ਤਾਂ ਸ਼ਾਮਲ ਹੋ ਵੀ ਗਏ ਹਨ।" ਆਪਣੇ ਦੋ ਰੋਜ਼ਾ ਦੌਰੇ 'ਤੇ ਪੰਜਾਬ ਆਏ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੋਲਦੇ ਸੋਨੀ ਨੇ ਕਿਹਾ, "ਕੇਜਰੀਵਾਲ ਸਿਰਫ ਗੱਲਾਂ ਕਰਨੀਆਂ ਜਾਣਦਾ ਹੈ ਪਰ ਚੰਨੀ ਸਾਬ ਲੋਕਾਂ ਦਾ ਕੰਮ ਕਰ ਰਹੇ ਹਨ।"

ਕੇਜਰੀਵਾਲ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਅਸਿੱਧੇ ਤੌਰ 'ਤੇ ਨਕਲੀ ਕੇਜਰੀਵਾਲ ਕਹਿਣ ਤੇ ਬੋਲਦੇ ਹੋਏ  ਉਪ ਮੁੱਖ ਮੰਤਰੀ ਨੇ ਕਿਹਾ, "ਚੰਨੀ ਸਾਬ ਆਮ ਨਾਗਰਿਕ ਹਨ ਤੇ ਉਹ ਸਭ ਨੂੰ ਮਿਲਦੇ ਹਨ।ਉਹ ਹਮੇਸ਼ਾ ਆਪਣੇ ਆਪ ਨੂੰ ਚਰਨਜੀਤ ਚੰਨੀ ਕਹਿ ਕੇ ਸੰਬੋਧਿਤ ਕਰਦੇ ਹਨ।ਕੇਜਰੀਵਾਲ ਨਾਲ ਉਨ੍ਹਾਂ ਦੀ ਕੋਈ ਤੁਲਨਾ ਨਹੀਂ ਕੀਤੀ ਜਾ ਸਕਦੀ।"

ਇਸ ਤੋਂ ਇਲਾਵਾ ਰਾਜਾ ਵੜਿੰਗ ਨੂੰ ਕੋਰਟ ਦੇ ਨੋਟਿਸ ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਆਪਣਾ ਕੰਮ ਕਰ ਰਹੀ ਹੈ।ਅਦਾਲਤ ਆਪਣਾ ਕੰਮ ਕਰੇਗੀ ਜੇ ਨੋਟਿਸ ਆਇਆ ਹੈ ਤਾਂ ਉਸਦਾ ਜਵਾਬ ਦੇ ਦਿੱਤਾ ਜਾਏਗਾ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget